Minister Rana Sodhi

ਖੇਡ ਮੰਤਰੀ ਰਾਣਾ ਸੋਢੀ ਨੇ ਅਨਾਜ ਮੰਡੀ ਗੁਰੂਹਰਸਹਾਏ ਦਾ ਲਿਆ ਜਾਇਜ਼ਾ

ਖੇਡ ਮੰਤਰੀ ਰਾਣਾ ਸੋਢੀ ਨੇ ਅਨਾਜ ਮੰਡੀ ਗੁਰੂਹਰਸਹਾਏ ਦਾ ਲਿਆ ਜਾਇਜ਼ਾ ਗੁਰੂਹਰਸਹਾਏ (ਵਿਜੈ ਹਾਂਡਾ )। ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅਨਾਜ ਮੰਡੀ ਗੁਰੂਹਰਸਹਾਏ ਵਿਖੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਇਸ ਮੋਕੇ ਉਹਨਾਂ ਵਲੋਂ ਆੜਤੀਏ, ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਗਈ ਤੇ ਕਿਹਾ ਕਿ ਦਾਣਾ ਮੰਡੀਆ ਅੰਦਰ ਕਿਸੇ ਨੂੰ […]
ਪੰਜਾਬ  Breaking News