Minister
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਅਧਿਕਾਰੀਆਂ ’ਤੇ ਭੜਕ ਰਹੇ ਰਹੇ ਹਨ ਮੰਤਰੀ, ਚੰਡੀਗੜ੍ਹ ਦਫ਼ਤਰ ਆਏ ਤਾਂ ਹੋਵੋਗੇ ‘ਸਸਪੈਂਡ’
Published On
By Sach Kahoon Punjabi Desk
ਪਾਰਟੀ ਲੀਡਰਾਂ ਨੂੰ ਵੀ ਸਿਰੇ ਦੀ ਸੁਣਾਈ , ਸਿਫਾਰਸ਼ ਲਈ ਨਾਲ ਲੈ ਕੇ ਆਏ ਮੁਲਾਜ਼ਮ ਤਾਂ ਨਹੀਂ ਹੋਵੇਗਾ ਬਰਦਾਸ਼ਤ | Minister ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਿਵਲ ਸਕੱਤਰੇਤ ਵਿੱਚ ਅੱਜ-ਕੱਲ੍ਹ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਜ਼ਿਲ੍ਹਾ ਪੱਧਰੀ ਕਈ ਅਧਿਕਾਰੀਆਂ ਦੀ ਜੰਮ ਕੇ ਬੇਇੱਜ਼ਤੀ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਦਬਕਾ ਮਾਰ ਕੇ ਕੈਬਨਿਟ ਮੰਤਰੀ (Minister) […]
ਦਿੱਲੀ ਤੋਂ ਦੂਰ ਰਹਿਣਗੇ ‘ਅਮਰਿੰਦਰ ਦੇ ਮੰਤਰੀ’, ਪਾਰਟੀ ਨੂੰ ਨਹੀਂ ਲੋੜ
Published On
By Sach Kahoon Punjabi Desk
ਦਿੱਲੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਤੋਂ ਆਉਟ ਸਾਰੇ ਕੈਬਨਿਟ ਮੰਤਰੀ, ਇੱਕ ਨੂੰ ਵੀ ਨਹੀਂ ਮਿਲੀ ਥਾਂ ਪੰਜਾਬ ਵਿੱਚੋਂ ਸਿਰਫ਼ ਅਮਰਿੰਦਰ ਸਿੰਘ ਅਤੇ ਵਿਧਾਇਕ ਨਵਜੋਤ ਸਿੱਧੂ ਤੇ ਕੁਲਜੀਤ ਨਾਗਰਾ ਨੂੰ ਹੀ ਮਿਲੀ ਥਾਂ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਨਹੀਂ ਕੀਤਾ ਗਿਆ ਸ਼ਾਮਲ ਚੰਡੀਗੜ, (ਅਸ਼ਵਨੀ ਚਾਵਲਾ)। ਅਮਰਿੰਦਰ ਸਿੰਘ (Amarinder […]
ਪਾਲਿਸੀ ਸਬੰਧੀ ਕੋਈ ਫੈਸਲਾ ਨਾ ਲੈਣ ਮੰਤਰੀ, ਰੱਦੋ ਬਦਲ ਤੱਕ ਕਰਨ ਇੰਤਜ਼ਾਰ
Published On
By Sach Kahoon Punjabi Desk
ਇਸੇ ਹਫ਼ਤੇ ਦਿੱਲੀ ਜਾਣਗੇ ਅਮਰਿੰਦਰ ਸਿੰਘ, ਮੰਤਰੀਆਂ ਦੀ ਕਾਰਗੁਜ਼ਾਰੀ ਦਿਖਾਉਣਗੇ ਹਾਈ ਕਮਾਨ ਨੂੰ ਅਸ਼ਵਨੀ ਚਾਵਲਾ/ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਮੰਤਰੀ ਅਗਲੇ ਕੁਝ ਦਿਨਾਂ ਲਈ ਆਪਣੇ ਵਿਭਾਗ ਵਿੱਚ ਪਾਲਿਸੀ ਸਬੰਧੀ ਕੋਈ ਵੀ ਫੈਸਲਾ ਨਾ ਕਰਨ, ਇਹ ਆਦੇਸ਼ ਪੰਜਾਬ ਦੇ ਲਗਭਗ ਸਾਰੇ ਕੈਬਨਿਟ ਮੰਤਰੀਆਂ ਨੂੰ ਜਾਰੀ ਕਰ ਦਿੱਤੇ ਗਏ ਪਰ ਇਨ੍ਹਾਂ ਵਿੱਚੋਂ ਅੱਧੀ ਦਰਜਨ ਦੇ ਲਗਭਗ ਇਹੋ ਜਿਹੇ ਮੰਤਰੀ […]
ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਦਾ ਦੇਹਾਂਤ
Published On
By Sach Kahoon Punjabi Desk
ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਦਾ ਦੇਹਾਂਤ ਟੋਕੀਓ (ਏਜੰਸੀ)। ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਹੀਰੋ ਨਾਕਾਸੋਨੇ ਦਾ ਸ਼ੁੱਕਰਵਾਰ ਨੂੰ 101 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਸ੍ਰੀ ਨਾਕਾਸੋਨੇ ਨਵੰਬਰ 1982 ਤੋਂ ਨਵੰਬਰ 1987 ਤੱਕ ਜਪਾਨ ਦੇ ਪ੍ਰਧਾਨ ਮੰਤਰੀ ਰਹੇ। ਸ੍ਰੀ ਨਾਕਾਸੋਨੇ ਨੂੰ ਜਪਾਨ ‘ਚ ਰੇਲ ਸੇਵਾ ਦਾ ਨਿੱਜੀਕਰਨ ਕਰਨ […]
ਡੈਨ ਬ੍ਰੋਈਲੇਟ ਹੋਣਗੇ ਅਮਰੀਕਾ ਦੇ ਅਗਲੇ ਉਰਜਾ ਮੰਤਰੀ
Published On
By Sach Kahoon Punjabi Desk
ਵਾਸ਼ਿੰਗਟਨ। ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਕਿ ਉਨਾਂ ਦੇ ਅਗਲੇ ਉਰਜਾ ਮੰਤਰੀ ਡੈਨ ਬ੍ਰੋਲੇਟ ਨੂੰ ਦੇਸ਼ ਦੇ ਅਗੇਲ ਉਰਜਾ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ ਹੈ। ਉਹ ਰਿਕ ਪੇਰੀ ਦੀ ਜਗ੍ਹਾ ਲੈਣਗੇ ਜੋ ਇਸ ਸਾਲ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਰਾਸ਼ਟਰਪਤੀ ਟਰੰਪ ਨੇ ਟਵੀਟ ਕੀਤਾ, “ਮੈਂ ਡਿਪਟੀ ਸੈਕਟਰੀ ਡੈਨ ਬ੍ਰੋਲੇਟ ਨੂੰ […]
ਸਾਬਕਾ ਮੰਤਰੀ ਜਸਵੰਤ ਸਿੰਘ ਨੇ ਦਿੱਤਾ ਅਸਤੀਫਾ
Published On
By Sach Kahoon Punjabi Desk
ਚੰਡੀਗੜ੍ਹ। ਹਰਿਆਣਾ ‘ਚ ਚੱਲ ਰਹੇ ਸਿਆਸੀ ਘਮਾਸਾਨ ਦੌਰਾਨ ਕਾਂਗਰਸ ਨੂੰ ਲਗਾਤਾਰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਪਹਿਲਾਂ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਦਾ ਸਾਥ ਛੱਡ ਦਿੱਤਾ ਸੀ ਅਤੇ ਹੁਣ ਪਾਰਟੀ ਦੇ ਇੱਕ ਹੋਰ ਸੀਨੀਅਰ ਨੇਤਾ ਨੇ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ ‘ਚ ਸ਼ਾਮਲ ਹੋ ਗਏ ਹਨ। Jaswant Singh ਮਿਲੀ ਜਾਣਕਾਰੀ ਮੁਤਾਬਕ ਕਾਂਗਰਸ […]
ਮੰਤਰੀ ਸਾਹਿਬ, ਕੱਲ੍ਹ ਨੂੰ ‘ਲਾਂਭਾ ਨਾ ਦੇਣਾ, ਸੜਕ ‘ਤੇ ਬੈਠੇ ਲੋਕ, ਤਾਂ ਧੀਮਾਨ ਵੀ ਬੈਠੂ ਨਾਲ!
Published On
By Sach Kahoon Punjabi Desk
ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵਿਧਾਨ ਸਭਾ ਅੰਦਰ ਦਿੱਤੀ ਸਿਹਤ ਮੰਤਰੀ ਨੂੰ ਚਿਤਾਵਨੀ ਸੀਐੱਚਸੀ ਕਾਹਦਾ ਐ ਜੀ, ਸਾਡੇ ਉੱਥੇ ਤਾਂ ਲੋਕ ਰੈਫ਼ਰ ਹਸਪਤਾਲ ਆਖਦੇ ਹਨ, ਜਿਹੜਾ ਮਰੀਜ਼ ਆਇਆ, ਦਵਾਈ ਦਾਰੂ ਕਰਨ ਦੀ ਥਾਂ ‘ਤੇ ‘ਚੱਲ ਰੈਫ਼ਰ’!: ਧੀਮਾਨ ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਾਹਦਾ ਹਸਪਤਾਲ ਐ ਜੀ, ਉਹਨੂੰ ਤਾਂ ਹਰ ਕੋਈ ਰੈਫ਼ਰ ਹਸਪਤਾਲ ਹੀ ਆਖਦਾ ਹੈ। […]
ਮੰਤਰੀ ਸਾਹਿਬ, ਕੱਲ ਨੂੰ ਉਲਾਂਬਾ ਨਾ ਦੇਣਾ, ਸੜਕ ‘ਤੇ ਬੈਠੇ ਲੋਕ ਤਾਂ ਧੀਮਾਨ ਵੀ ਬੈਠੂ ਨਾਲ!
Published On
By Sach Kahoon Punjabi Desk
ਅਮਰਗੜ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵਿਧਾਨ ਸਭਾ ਅੰਦਰ ਦਿੱਤੀ ਸਿਹਤ ਮੰਤਰੀ ਨੂੰ ਚੇਤਾਵਨੀ ਚੰਡੀਗੜ (ਅਸ਼ਵਨੀ ਚਾਵਲਾ)। ਕਹਦਾ ਹਸਪਤਾਲ ਐ ਜੀ, ਉਹਨੂੰ ਤਾਂ ਹਰ ਕੋਈ ਰੈਫ਼ਰ ਹਸਪਤਾਲ ਹੀ ਆਖਦਾ ਹੈ। ਕੋਈ ਵੀ ਮਰੀਜ਼ ਆਵੇ ਤਾਂ ਦਵਾਈ ਦਾਰੂ ਕਰਨ ਦੀ ਥਾਂ ‘ਤੇ ਸਿੱਧਾ ਹੀ ‘ਚਲ ਰੈਫ਼ਰ’! ਅਮਰਗੜ ਹਸਪਤਾਲ ਦੇ ਹਾਲਾਤ ਇੰਨੇ ਮਾੜੇ ਹਨ ਕਿ ਜਦੋਂ […]
ਸਿੱਧੂ ਬਾਰੇ ਫੈਸਲਾ ਕਰਕੇ ਅਮਰਿੰਦਰ ਬਣੇ ਮਜ਼ਬੂਤ ਮੁੱਖ ਮੰਤਰੀ
Published On
By Sach Kahoon Punjabi Desk
ਦਰਬਾਰਾ ਸਿੰਘ ਕਾਹਲੋਂ ਅਨੁਸ਼ਾਸਨਹੀਣਤਾ ਅਤੇ ਆਪ-ਹੁਦਰੀ ਮਾਨਸਿਕਤਾ ਦੇ ਮਾਲਿਕ ਸ: ਨਵਜੋਤ ਸਿੰਘ ਸਿੱਧੂ, ਜੋ ਕ੍ਰਿਕਟ ਖਿਡਾਰੀ ਤੋਂ ਕੁਮੈਂਟੇਟਰ, ਕੁਮੈਂਟੇਟਰ ਤੋਂ ਰਾਜਨੀਤੀਵਾਨ, ਚਾਰ ਵਾਰ ਭਾਰਤੀ ਜਨਤਾ ਪਾਰਟੀ ‘ਚ ਮੈਂਬਰ ਪਾਰਲੀਮੈਂਟ, ਦਲਬਦਲੀ ਕਰਕੇ ਕਾਂਗਰਸ ਵਿਚ ਵਿਧਾਇਕ ਤੇ ਕੈਬਨਿਟ ਮੰਤਰੀ ਬਣੇ, ਆਖ਼ਰ ਢਾਈ ਸਾਲ ਦਾ ਕੈਬਨਿਟ ਮੰਤਰੀ ਵਜੋਂ ਕਰੀਅਰ ਪੂਰਾ ਕਰਨ ਤੋਂ ਪਹਿਲਾਂ ਹੀ ਪੰਜਾਬ ਦੇ ਤਾਕਤਵਰ ਮੁੱਖ […]
ਮੰਤਰੀ ਨੂੰ ਨਹੀਂ ਮਾਰਿਆ ‘ਸਲੂਟ’, 65 ਅਧਿਆਪਕਾਂ ਨੂੰ ਟੰਗ ਦਿੱਤਾ ਫਾਹੇ, ਅਧਿਆਪਕ ਕਰਨਗੇ ਹਾਈ ਕੋਰਟ ਵੱਲ ਰੁਖ
Published On
By Sach Kahoon Punjabi Desk
ਮੈਰਿਟ ‘ਤੇ ਹੋਈਆਂ ਬਦਲੀਆਂ ਨੂੰ ਸਿੱਖਿਆ ਮੰਤਰੀ ਨੇ ਕਰਵਾਇਆ ਰੱਦ, ਖ਼ੁਦ ਅਧਿਕਾਰੀ ਹੋਏ ਨਰਾਜ਼ ਚੰਡੀਗੜ੍ਹ (ਅਸ਼ਵਨੀ ਚਾਵਲਾ) | ਘਰੇਲੂ ਪਰੇਸ਼ਾਨੀ ਤੇ ਜਰੂਰਤ ਅਨੁਸਾਰ ਤਬਾਦਲਾ ਕਰਵਾਉਣ ਵਾਲੇ 65 ਅਧਿਆਪਕਾਂ ਨੂੰ ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਸਲੂਟ ਨਾ ਮਾਰਨਾ ਇੰਨਾ ਜ਼ਿਆਦਾ ਮਹਿੰਗਾ ਪੈ ਗਿਆ ਹੈ ਕਿ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਇਸ ਗੁਸਤਾਖ਼ੀ ਤੋਂ ਗੁੱਸੇ ‘ਚ ਆ ਕੇ […]
ਵਿੱਤ ਮੰਤਰੀ ਦੇ ਹਲਕੇ ‘ਚ ਆਂਗਣਵਾੜੀ ਮੁਲਾਜ਼ਮਾਂ ਤੇ ਪੁਲਿਸ ‘ਚ ਝੜਪਾਂ
Published On
By Sach Kahoon Punjabi Desk
ਭੜਕੀਆਂ ਆਂਗਣਵਾੜੀ ਮੁਲਾਜ਼ਮਾਂ ਨੇ ਕੀਤੀ ਨਾਅਰੇਬਾਜੀ, ਪੁਲਿਸ ਨੇ ਧੱਕੇਸ਼ਾਹੀ ਦੇ ਦੋਸ਼ ਨਕਾਰੇ ਬਠਿੰਡਾ,ਅਸ਼ੋਕ ਵਰਮਾ ਆਪਣੀਆਂ ਮੰਗਾਂ ਨੂੰ ਲੈਕੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ‘ਚ ਰੋਸ ਮਾਰਚ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਤੇ ਪੁਲਿਸ ਵਿਚਕਾਰ ਤਿੱਖੀਆਂ ਝੜਪਾਂ ਹੋਈਆਂ ਇਸ ਧੱਕਾ ਮੁੱਕੀ ‘ਚ ਇੱਕ ਮਹਿਲਾ ਵਰਕਰ ਸੜਕ ‘ਤੇ ਡਿੱਗ ਪਈ, ਜਿਸ ਦੇ ਮਾਮੂਲੀ ਸੱਟਾਂ […]
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਖੇਡ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ
Published On
By Sach Kahoon Punjabi Desk
ਫਿਰੋਜ਼ਪੁਰ, ਸਤਪਾਲ ਥਿੰਦ ਸੂਬਾ ਕਮੇਟੀ ਦੇ ਸੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਥਿਤ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ‘ਚ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਫ਼ਿਰੋਜ਼ਪੁਰ ਵੱਲੋਂ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ‘ਚ ਗਾਂਧੀ […]
