ਸਾਡੇ ਨਾਲ ਸ਼ਾਮਲ

Follow us

24.5 C
Chandigarh
Sunday, February 15, 2026
More
    Home Breaking News ਮੁੱਖ ਮੰਤਰੀ ਦੀ...

    ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੁਹੰਚੇ ਮੰਤਰੀ ਅਤੇ ਵਿਧਾਇਕ

    Bhagwant Mann

    ਇਜਲਾਸ ਦੀਆਂ ਤਿਆਰੀਆਂ ਨੂੰ ਹੋਵੇਗੀ ਚਰਚਾ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਲਈ ਚਾਹ ਪਾਰਟੀ ਰੱਖੀ ਗਈ ਹੈ। ਜਿਸ ’ਚ ਮੰਤਰੀਆਂ ਤੇ ਵਿਧਾਇਕਾਂ ਦਾ ਪਹੁੰਚਣਾ ਸ਼ੁਰੂ ਹੋ ਗਿਆ। ਇਸ ਚਾਹ ਪਾਰਟੀ ’ਤੇ ਮੁੱਖ ਮੰਤਰੀ ਇਜਲਾਸ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕਰਨਗੇ। ਇਸ ਤੋਂ ਇਲਾਵਾ ਕਈ ਹੋਰ ਅਹਿਮ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ

    ਇਹ ਵੀ ਪੜ੍ਹੋ : ਕਿਸਾਨ ਯੂਨੀਅਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ’ਚ ਬਣੀ ਸਹਿਮਤੀ, ਛੇਤੀ ਮਿਲੇਗੀ ਖੁਸ਼ਖਬਰੀ

    LEAVE A REPLY

    Please enter your comment!
    Please enter your name here