Missouri Plane Crash

Missouri Plane Crash: ਅਮਰੀਕਾ ਦੇ ਮਿਸੌਰੀ ’ਚ ਜਹਾਜ਼ ਹਾਦਸਾ, 12 ਲੋਕਾਂ ਦੀ ਮੌਤ

ਅਮਰੀਕਾ ਦੇ ਮਿਸੌਰੀ ਰਾਜ ਵਿੱਚ ਇੱਕ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਨਾਲ ਉਸ ਵਿੱਚ ਸਵਾਰ ਸਾਰੇ 12 ਲੋਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਐਤਵਾਰ ਨੂੰ ਬਟਲਰ ਮੈਮੋਰੀਅਲ ਹਵਾਈ ਅੱਡੇ ਦੇ ਨੇੜੇ ਵਾਪਰਿਆ।
ਕੁੱਲ ਜਹਾਨ  ਖਾਸ ਖਬਰ