ਸਾਡੇ ਨਾਲ ਸ਼ਾਮਲ

Follow us

11.8 C
Chandigarh
Monday, February 2, 2026
More
    Home Breaking News ਵਿਧਾਇਕ ਅੰਮ੍ਰਿ...

    ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਬੰਧਨ ’ਚ ਬੱਝੇ

    Amritpal Singh

    ਬਾਘਾਪੁਰਾਣਾ। ਪੰਜਾਬ ਵਿਧਾਨ ਸਭਾ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ (Amritpal Singh) ਵਿਆਹ ਬੰਧਨ ’ਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਬਾਬਾ ਰੇਸ਼ਮ ਸਿੰਘ ਚੱਕ ਪੱਖੀ ਦੀ ਪੋਤੀ ਰਾਜਵੀਰ ਕੌਰ ਨਾਲ ਹੋਇਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਸ਼ਿਮਲਾ ਕੁਫਰੀ ਵਿਖੇ ਹੋਇਆ ਹੈ।

    Amritpal Singh

    ਵਿਆਹ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਗੁਰਪ੍ਰੀਤ ਕੌਰ, ਮਾਤਾ ਸੁਖਪਾਲ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਾਮਲ ਹੋ ਕੇ ਵਿਧਾਇਕ ਸੁਖਾਨੰਦ ਨੂੰ ਵਧਾਈ ਦਿੱਤੀ। (Amritpal Singh)

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here