MLA Dev Mann

ਵਿਧਾਇਕ ਦੇਵ ਮਾਨ ਵੱਲੋਂ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪਿੰਡਾਂ ਦੇ ਵਿਕਾਸ ਦੀਆਂ ਲੋੜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਇਕਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ : ਵਿਧਾਇਕ ਦੇਵ ਮਾਨ (MLA Dev Mann) (ਤਰੁਣ ਕੁਮਾਰ ਸ਼ਰਮਾ) ਨਾਭਾ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਲੱਖਾਂ ਰੁਪਏ ਦੀ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਨੂੰ ਸ਼ਹਿਰ ਦੇ ਬਰਾਬਰ ਵਿਕਸਿਤ ਕੀਤਾ ਜਾ ਸਕੇ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਨਾਭਾ ਪੁੱਜੇ ਮੁੱਖ ਮੰਤਰੀ ਮਾਨ ਦੀ ਭੈਣ ਮਨਪ੍ਰੀਤ ਕੌਰ

ਨਾਭਾ ਪਹੁੰਚਣ ’ਤੇ ਵਿਧਾਇਕ ਅਤੇ ਆਪ ਆਗੂਆਂ ਵੱਲੋਂ ਸਨਮਾਨ  ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ : ਮਨਪ੍ਰੀਤ ਕੌਰ (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਖੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ (Manpreet Kaur) ਦਾ ਆਪ ਆਗੂਆਂ ਅਤੇ ਹਲਕਾ ਵਿਧਾਇਕ ਦੇਵ ਮਾਨ ਵੱਲੋਂ ਨਿੱਘਾ ਸਵਾਗਤ ਅਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਜੂਡੀਸ਼ੀਅਲ ਪ੍ਰੀਖਿਆ ’ਚੋਂ 6ਵਾਂ ਰੈਂਕ ਹਾਸਲ ਕਰ ਨਾਭਾ ਦੇ ਹਰਦਿਆਂਸ਼ੂ ਗੁਪਤਾ ਬਣੇ ਜੱਜ

ਵਕੀਲ ਪਿਤਾ ਨੇ ਕਿਹਾ ਕਿ ਜੱਜ ਬਣੋ, ਪੁੱਤਰ ਨੇ ਬਣ ਦਿਖਾਇਆ (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਦੇ ਨੌਜਵਾਨ ਹਰਦਿਆਂਸ਼ੂ ਗੁਪਤਾ ਨੇ ਪੰਜਾਬ ਜੁਡੀਸ਼ੀਅਲ ਪ੍ਰੀਖਿਆ ’ਚ 06ਵਾਂ ਰੈਂਕ ਹਾਸਲ ਕਰਕੇ ਰਿਆਸਤੀ ਸ਼ਹਿਰ ਸਮੇਤ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾ ਦਿੱਤਾ ਹੈ। ਦੱਸਣਯੋਗ ਹੈ ਕਿ ਨਵੇਂ ਜੱਜ ਬਣੇ ਇਸ ਨੌਜਵਾਨ ਦੇ ਪਿਤਾ ਵਿਜੈ ਗੁਪਤਾ ਨਾਭਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਧਾਇਕ ਦੇਵ ਮਾਨ ਵੱਲੋਂ ਨਿਰਮਾਣ ਅਧੀਨ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਲਿਆ ਜਾਇਜ਼ਾ 

ਨਾਭਾ ਸ਼ਹਿਰ ਨੂੰ ਬਹੁਤ ਜਲਦ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਤੋਂ ਮਿਲੇਗੀ ਵੱਡੀ ਰਾਹਤ : MLA Dev Mann (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ (MLA Dev Mann) ਵੱਲੋਂ ਨਾਭਾ ਵਿਖੇ ਬਣ ਰਹੇ 12 ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਧਾਇਕ ਦੇਵ ਮਾਨ ਨੇ ਭਾਦਸੋਂ ਦੇ ਬਰਸਾਤੀ ਪਾਣੀ ਨਾਲ ਭਰੇ ਚੋਏ ਦਾ ਲਿਆ ਜਾਇਜ਼ਾ

ਪਿੰਡ ਵਾਸੀਆਂ ਵੱਲੋਂ ਨਵਾ ਪੁਲ ਬਣਾਉਣ ਦੀ ਕੀਤੀ ਮੰਗ | MLA Dev Mann ਭਾਦਸੋਂ (ਸੁਸ਼ੀਲ ਕੁਮਾਰ)। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਤੁਰੰਤ ਜਾਇਜ਼ਾ ਲੈਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ […]
ਪੰਜਾਬ 

ਹਲਕਾ ਵਿਧਾਇਕ ਦੇਵ ਮਾਨ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਹਲਕਾ ਨਾਭਾ ਦਾ ਦੌਰਾ

ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਸੰਬੰਧੀ ਹਦਾਇਤਾਂ ਕੀਤੀਆਂ ਜਾਰੀ (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਤੋਂ ਆਪ ਵਿਧਾਇਕ ਦੇਵ ਮਾਨ (MLA Dev Mann ) ਵੱਲੋ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਹਲਕੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸਡੀਐਮ ਨਾਭਾ ਤਰਸੇਮ ਚੰਦ, ਨਾਭਾ ਕੌਂਸਲ ਦੇ ਕਾਰਜ ਸਾਧਕ ਅਫਸਰ ਅਪਰਪਾਰ ਸਿੰਘ ਆਦਿ ਪ੍ਰਸ਼ਾਸ਼ਨਿਕ ਉੱਚ ਅਧਿਕਾਰੀਆਂ ਸਮੇਤ ਆਪ ਆਗੂ ਵੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਧਾਇਕ ਦੇਵਮਾਨ ਨੇ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ 

(ਤਰੁਣ ਸ਼ਰਮਾ, ਸੁਰਿੰਦਰ ਸ਼ਰਮਾ) ਨਾਭਾ। ਪਿਛਲੇ ਦਿਨੀਂ ਹੋਈ ਬਰਸਾਤ ਕਾਰਨ ਹਲਕਾ ਨਾਭਾ ਦੇ ਪਿੰਡਾਂ ਵਿੱਚ ਕਣਕ ਦੀ ਫਸਲ ਦਾ ਬਹੁਤ ਨੁਕਸਾਨ ਹੋਇਆ ਹੈ। ਅੱਜ ਗੁਰਦੇਵ ਸਿੰਘ ਦੇਵ ਮਾਨ ਐਮਐਲਏ ਨਾਭਾ (MLA Dev Mann) ਨੇ ਹਲਕਾ ਨਾਭਾ ਦੇ ਪਿੰਡ ਘਣੀਵਾਲ, ਭੋੜੇ, ਉਪਲਾਂ ,ਵਜੀਦਪੁਰ ਭੋੜੇ ਅਤੇ ਸਾਲੂਵਾਲ ਵਿਖੇ ਪਹੁੰਚ ਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਸੰਬੰਧਤ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ