ਵਿਧਾਇਕ ਮਾ. ਜਗਸੀਰ ਸਿੰਘ ਨੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਵਿੰਗ ਦੇ ਸੇਵਾਦਾਰਾਂ ਨੂੰ ਕੀਤਾ ਸਨਮਾਨਿਤ

Welfare Work
ਭੁੱਚੋ ਮੰਡੀ : ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਮਾ. ਜਗਸੀਰ ਸਿੰਘ

(ਸੁਰੇਸ਼ ਗਰਗ) ਭੁੱਚੋ ਮੰਡੀ। ਬਲਾਕ ਭੁੱਚੋ ਮੰਡੀ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਵੱਲੋਂ ਪਿੰਡ ਵਿੱਚ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਤੋਂ ਖੁਸ਼ ਹੋ ਕੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਪਿੰਡ ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। (Welfare Work)

Welfare Work
ਭੁੱਚੋ ਮੰਡੀ : ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਮਾ. ਜਗਸੀਰ ਸਿੰਘ

ਇਹ ਵੀ ਪੜ੍ਹੋ : Petrol Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਮਿਲੇਗੀ ਰਾਹਤ!

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੋਛਾ ਸਿੰਘ ਇੰਸਾਂ ਨੇ ਦੱਸਿਆ ਕਿ ਬੀਤੇ 15 ਅਗਸਤ ਨੂੰ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਵੱਲੋਂ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦੇ ਮਕਸਦ ਨਾਲ ਪਿੰਡ ਦੀਆਂ ਸਾਂਝੀਆਂ ਥਾਂਵਾਂ ’ਤੇ ਪੌਦੇ ਲਗਾਉਣ, ਪਿੰਡ ਦੀ ਸਫਾਈ ਕਰਨ , ਬੱਸ ਅੱਡੇ ’ਤੇ ਪੀਣ ਦੇ ਪਾਣੀ ਦਾ ਪ੍ਰਬੰਧ ਕਰਨ ਆਦਿ ਕੰਮਾਂ ਤੋਂ ਖੁਸ਼ ਹੋ ਕੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਹਨਾਂ ਕਿਹਾ ਕਿ ਸਾਧ-ਸੰਗਤ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ’ਚ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਕਰਮਜੀਤ ਸਿੰਘ, ਗੁਰਮੇਲ ਸਿੰਘ ਅਤੇ ਜਸਵੀਰ ਸਿੰਘ ਆਦਿ ਹਾਜ਼ਰ ਸਨ। (Welfare Work)

LEAVE A REPLY

Please enter your comment!
Please enter your name here