MLA Pathanmajra Court Hearing

MLA Pathanmajra Court Hearing: ਵਿਧਾਇਕ ਪਠਾਣਮਾਜਰਾ ਨੂੰ ਮਾਇਨਿੰਗ ਕੇਸ ’ਚ ਅਦਾਲਤ ’ਚ ਕੀਤਾ ਪੇਸ਼

ਬਠਿੰਡਾ ਜੇਲ੍ਹ ਵਿੱਚ ਬੰਦ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਵੱਲੋਂ ਸਖ਼ਤ ਸਰੁੱਖਿਆ ਪ੍ਰਬੰਧਾਂ ਹੇਠ ਅੱਜ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਮੁੜ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ