ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home Breaking News ਵਿਧਾਇਕ ਰਣਬੀਰ ...

    ਵਿਧਾਇਕ ਰਣਬੀਰ ਭੁੱਲਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ

    Ferozepur News

    ਫ਼ਿਰੋਜ਼ਪੁਰ (ਸਤਪਾਲ ਥਿੰਦ): ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਬਾਰਿਸ਼ ਦੋਰਾਨ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ /ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਕਿ ਸੁਨਿਸ਼ਚਤ ਕੀਤਾ ਜਾਵੇ ਕਿ ਪਲਾਂਟ ਚਾਲੂ ਹਾਲਤ ਵਿਚ ਰਹੇ ਤਾਂ ਜੋ ਮਾਨਸੂਨ ਸੀਜਨ ਦੌਰਾਨ ਭਾਰੀ ਮੀਂਹ ਕਾਰਨ ਸ਼ਹਿਰ ਵਿੱਚ ਕੀਤੇ ਵੀ ਪਾਣੀ ਖੜ੍ਹਣ ਅਤੇ ਸੀਵਰੇਜ ਬਲਾਕ ਹੋਣ ਦੀ ਸਮੱਸਿਆ ਨਾ ਆਵੇ।

    Ferozepur News

    ਇਸ ਮੌਕੇ ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਕਿ ਪਲਾਂਟ ਲਗਾਤਾਰ ਚਾਲੂ ਰਹੇ ਅਤੇ ਭਾਰੀ ਮੀਂਹ ਦੌਰਾਨ ਸ਼ਹਿਰ ਵਿੱਚ ਪਾਣੀ ਖੜ੍ਹੇ ਹੋਣ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜਸਬੀਰ ਜੋਸਨ, ਮਨੀਸ਼ ਗੁਪਤਾ, ਹਿਮਾਂਸ਼ੂ ਠੱਕਰ ਅਤੇ ਗੁਰਭੇਜ ਸਿੰਘ ਵੀ ਹਾਜ਼ਰ ਸਨ।

    Also Read : IND Vs ZIM ਵਿਚਕਾਰ ਪਹਿਲਾ ਟੀ20 ਅੱਜ, ਅਭਿਸ਼ੇਕ ਜਾਂ ਪਰਾਗ ਦਾ ਹੋ ਸਕਦਾ ਹੈ ਡੈਬਿਊ

    LEAVE A REPLY

    Please enter your comment!
    Please enter your name here