MNREGA Employment Scheme

Punjab Congress News: ਕਾਂਗਰਸ ਸਰਕਾਰ ਬਣਨ ’ਤੇ ਮਨਰੇਗਾ ਵਰਕਰਾਂ ਨੂੰ ਮੁੜ ਦਿੱਤਾ ਜਾਵੇਗਾ ਪਹਿਲਾਂ ਵਾਂਗ ਰੁਜ਼ਗਾਰ : ਰਣਦੀਪ ਨਾਭਾ

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਮਰਾਰੜੂ ਵਿਖੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਕਿਹਾ ਗਿਆ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਮਨਰੇਗਾ ਵਰਕਰਾਂ ਨੂੰ ਦੁਬਾਰਾ ਪਹਿਲਾਂ ਵਾਂਗ
ਪੰਜਾਬ  ਸੂਬੇ  ਖਾਸ ਖਬਰ