Mobile Phone. Recovered

ਫਿਰੋਜ਼ਪੁਰ ਦੀ ਜੇਲ੍ਹ ‘ਚੋਂ ਦੋ ਮੋਬਾਇਲ ਫੋਨ ਬਰਾਮਦ

ਪੁਲਿਸ ਨੇ ਕੀਤਾ ਮਾਮਲਾ ਦਰਜ਼ ਸਤਪਾਲ ਥਿੰਦ,ਫਿਰੋਜ਼ਪੁਰ:ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ‘ਚ ਤਲਾਸ਼ੀ ਦੌਰਾਨ ਜ਼ੇਲ੍ਹ ਕਰਮਚਾਰੀਆਂ ਨੂੰ ਦੋ ਮੋਬਾਇਲ ਫੋਨ ਬਰਾਮਦ ਹੋਏ। ਜਾਣਕਾਰੀ ਦਿੰਦੇ ਕਸ਼ਮੀਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹਨਾਂ ਵੱਲੋਂ ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਦੇ ਕੈਦੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ । ਇਸ ਦੌਰਾਨ ਉਹਨਾਂ ਨੂੰ ਕੈਦੀ ਮੁਖਤਿਆਰ ਸਿੰਘ ਪੁੱਤਰ ਜੋਧਾ […]
ਪੰਜਾਬ  Breaking News