Modern Weapons Recovered
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab Crime News : ਅੰਮ੍ਰਿਤਸਰ ’ਚ ਆਧੁਨਿਕ ਪਿਸਤੌਲਾਂ ਸਮੇਤ ਛੇ ਤਸਕਰ ਗ੍ਰਿਫ਼ਤਾਰ, ਵੱਡੀ ਵਾਰਦਾਤ ਦੀ ਸੀ ਤਿਆਰੀ
Published On
By Satinder Mathur
ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ।
