ਸਾਡੇ ਨਾਲ ਸ਼ਾਮਲ

Follow us

20.5 C
Chandigarh
Friday, February 27, 2026
More
    Home Breaking News ਮੋਦੀ ਨੇ ਪੰਜ ਸ...

    ਮੋਦੀ ਨੇ ਪੰਜ ਸੂਬਿਆਂ ਦੇ ਵੋਟਰਾਂ ਨੂੰ ਰਿਕਾਰਡ ਵੋਟਿੰਗ ਦੀ ਕੀਤੀ ਅਪੀਲ

    ਮੋਦੀ ਨੇ ਪੰਜ ਸੂਬਿਆਂ ਦੇ ਵੋਟਰਾਂ ਨੂੰ ਰਿਕਾਰਡ ਵੋਟਿੰਗ ਦੀ ਕੀਤੀ ਅਪੀਲ

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਤਾਮਿਲਨਾਡੂ, ਕੇਰਲ, ਬੰਗਾਲ, ਅਸਾਮ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਚੋਣਾਂ ਲਈ ਲੋਕਾਂ, ਖ਼ਾਸਕਰ ਨੌਜਵਾਨਾਂ ਨੂੰ ਰਿਕਾਰਡ ਗਿਣਤੀ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਮੋਦੀ ਨੇ ਟਵੀਟ ਕਰਕੇ ਕਿਹਾ, ‘‘ਅਸਾਮ, ਕੇਰਲ, ਪੁਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਅੱਜ ਚੋਣਾਂ ਹੋ ਰਹੀਆਂ ਹਨ। ਮੈਂ ਇਨ੍ਹਾਂ ਰਾਜਾਂ ਦੇ ਲੋਕਾਂ, ਖ਼ਾਸਕਰ ਨੌਜਵਾਨ ਵੋਟਰਾਂ ਤੋਂ ਰਿਕਾਰਡ ਮਤਦਾਨ ਲਈ ਬੇਨਤੀ ਕਰਦਾ ਹਾਂ’’। ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਵਿਚ ਅੱਜ ਸਵੇਰੇ ਸਖਤ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਮਤਦਾਨ ਸ਼ੁਰੂ ਹੋ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.