ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Covid-19

    ਮੋਦੀ ਨੇ ਰੱਖੜੀ ਦੇ ਤਿਉਹਾਰ ‘ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰਾ-ਭੈਣ ਦੇ ਰਿਸ਼ਤੇ ਦੇ ਪਵਿੱਤਰ ਤਿਉਹਾਰ ਰੱਖੜੀ ‘ਤੇ ਸੋਮਵਾਰ ਨੂੰ ਦੇਸ਼ ਵਾਸੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।

    US,Prime Minister,Surgical Strike, top news

    ਰੱਖੜੀ ਦਾ ਤਿਉਹਾਰ ਅੱਜ ਪੂਰੇ ਦੇਸ਼ ‘ਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਮੋਦੀ ਨੇ ਸ਼ੁੱਭਕਾਮਨਾ ਸੰਦੇਸ਼ ਦਿੰਦਿਆਂ ਟਵੀਟ ਕੀਤਾ, ”ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ਸਮੂਹ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ।”

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here