ਮੋਦੀ ਨੇ ਦਿੱਤੀ ਕਮਲਨਾਥ ਨੂੰ ਦਿੱਤੀ ਜਨਮਦਿਨ ਦੀ ਵਧਾਈ

PM Kisan

ਮੋਦੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਹੈ।  ਮੋਦੀ ਨੇ ਸੋਮਵਾਰ ਨੂੰ ਟਵੀਟ ਕਰਦਿਆਂ ਕਿਹਾ, “ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਜਨਮਦਿਨ ਦੀਆਂ ਮੁਬਾਰਕਾਂ। ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਅਰਦਾਸ ਕਰਦਾ ਹਾਂ। Modi

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।