ਸਾਡੇ ਨਾਲ ਸ਼ਾਮਲ

Follow us

12.7 C
Chandigarh
Thursday, February 12, 2026
More
    Home Breaking News ਮੋਦੀ ਨੇ ਨਿਤਿਨ...

    ਮੋਦੀ ਨੇ ਨਿਤਿਨ ਗਡਕਰੀ ਨੂੰ ਦਿੱਤੀ ਜਨਮਦਿਨ ਦੀ ਵਧਾਈ

    Modi, Congratulates, Nitin, Gadkari

    ਮੋਦੀ ਨੇ ਨਿਤਿਨ ਗਡਕਰੀ ਨੂੰ ਦਿੱਤੀ ਜਨਮਦਿਨ ਦੀ ਵਧਾਈ

    ਨਵੀਂ ਦਿੱਲੀ, ਏਜੰਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਨਿਤਿਨ ਗਡਕਰੀ ਦੇ 62ਵੇਂ ਜਨਮ ਦਿਨ ‘ਤੇ ਉਹਨਾਂ ਨੂੰ ਵਧਾਈ ਦਿੱਤੀ। ਸ੍ਰੀ ਮੋਦੀ ਨੇ ਟਵੀਟ ਕੀਤਾ ਕਿ, ‘ਮੇਰੇ ਪਿਆਰੇ ਸਹਿਕਰਮੀ ਨਿਤਿਨ ਗਡਕਰੀ ਜੀ ਨੂੰ ਉਹਨਾਂ ਦੇ ਜਨਮਦਿਨ ‘ਤੇ ਵਧਾਈ। ਗਡਕਰੀ ਜੀ ਨੇ ਇੱਕ ਬਿਹਤਰ ਸੰਗਠਨਕਰਤਾ ਦੇ ਰੂਪ ‘ਚ ਆਪਣੀ ਪਹਿਚਾਣ ਬਣਾਈ ਹੈ। ਉਹਨਾਂ ਨੇ ਜ਼ਮੀਨੀ ਪੱਧਰ ‘ਤੇ ਭਾਜਪਾ ਨੂੰ ਮਜ਼ਬੂਤ ਕੀਤਾ ਹੈ ਅਤੇ ਉਹ ਇੱਕ ਪ੍ਰਭਾਵਸ਼ਾਲੀ ਮੰਤਰੀ ਹਨ, ਜਿਹਨਾਂ ਨੇ ਨਵੇਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਯੋਗਦਾਨ ਦਿੱਤਾ ਹੈ। ਮੈਂ ਉਹਨਾਂ ਦੀ ਲੰਮੀ ਉਮਰ ਹੋਣ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਨਾ ਕਰਦਾ ਹਾਂ।’

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here