ਸਾਡੇ ਨਾਲ ਸ਼ਾਮਲ

Follow us

13.5 C
Chandigarh
Tuesday, February 24, 2026
More
    Home ਦੇਸ਼ ਮੋਦੀ ਨੇ ਰੂਪਾਣ...

    ਮੋਦੀ ਨੇ ਰੂਪਾਣੀ ਨੂੰ ਦਿੱਤੀ ਜਨਮ ਦਿਨ ਦੀਆਂ ਵਧਾਈਆਂ

    ਰੂਪਾਣੀ ਦਾ ਅੱਜ 62ਵਾਂ ਜਨਮ ਦਿਨ ਹੈ

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਣੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਵਿਕਾਸ ‘ਚ ਅਹਿਮ ਯੋਗਦਾਨ ਦਿੱਤਾ ਹੈ।

    ਰੂਪਾਣੀ ਦਾ ਅੱਜ 62ਵਾਂ ਜਨਮ ਦਿਨ ਹੈ। ਮੋਦੀ ਨੇ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਟਵੀਟ ਕੀਤਾ, ‘ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਣੀ ਨੂੰ ਜਨਮ ਦਿਨ ਦੀਆਂ ਵਧਾਈਆਂ। ਸੂਬੇ ਦੀ ਤਰੱਕੀ ਲਈ ਉਨ੍ਹਾਂ ਨੇ ਅਹਿਮ ਯੋਗਦਾਨ ਦਿੱਤਾ ਹੈ। ਉਨ੍ਹਾਂ ਦੀ ਲੰਮੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕਰਦਾ ਹਾਂ।’

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here