ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਮੋਦੀ ਨੇ ਤੀਰਥ ...

    ਮੋਦੀ ਨੇ ਤੀਰਥ ਸਿੰਘ ਰਾਵਤ ਨੂੰ ਦਿੱਤੀ ਜਨਮ ਦਿਨ ਦੀ ਵਧਾਈ

    ਮੋਦੀ ਨੇ ਤੀਰਥ ਸਿੰਘ ਰਾਵਤ ਨੂੰ ਦਿੱਤੀ ਜਨਮ ਦਿਨ ਦੀ ਵਧਾਈ

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਊਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੂੰ ਉਨਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ। ਸ੍ਰੀ ਮੋਦੀ ਨੇ ਟਵਿੱਟਰ ’ਤੇ ਲਿਖਿਆ,“ਊਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਪ੍ਰਮਾਤਮਾ ਉਨਹਾਂ ਨੂੰ ਤੰਦਰੂਸਤ ਅਤੇ ਲੰਬੀ ਊਮਰ ਬਖਸ਼ਣ’’।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.