Modi Government

Lok Sabha: ਵਿਰੋਧੀ ਧਿਰ ਨੂੰ ਚੁੱਪ ਕਰਵਾ ਕੇ ਮੋਦੀ ਤਾਨਾਸ਼ਾਹੀ ਸਰਕਾਰ ਚਲਾ ਰਹੇ ਹਨ : ਐਮਪੀ ਔਜਲਾ

Lok Sabha: (ਰਾਜਨ ਮਾਨ) ਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਨੂੰ ਚੁੱਪ ਕਰਵਾ ਕੇ ਤਾਨਾਸ਼ਾਹੀ ਸਰਕਾਰ ਚਲਾ ਰਹੀ ਹੈ। ਵਿਰੋਧੀ ਧਿਰ ਦੇ ਆਗੂਆਂ ਨੂੰ ਲੋਕ ਸਭਾ ਦੇ ਅੰਦਰ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਂਦਾ ਅਤੇ ਮਾਈਕ੍ਰੋਫ਼ੋਨ ਬੰਦ ਕਰ ਦਿੱਤੇ ਜਾਂਦੇ ਹਨ, ਜਦੋਂ ਕਿ ਡਿਪਟੀ ਸਪੀਕਰ ਦਾ ਅਹੁਦਾ 2019 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Kisan News: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਰਾਹਤ, ਡੀਏਪੀ ਦੀ ਕੀਮਤ ’ਤੇ ਆਇਆ ਅਪਡੇਟ

Kisan News: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰ ਸਰਕਾਰ ਨੇ 50 ਕਿਲੋਗ੍ਰਾਮ ਦੀ ਡੀਏਪੀ ਖਾਦ (DAP Fertilizer) ਦੀ ਪ੍ਰਤੀ ਗੱਟਾ ਕੀਮਤ 1350 ਰੁਪਏ ਤੈਅ ਕਰਦੇ ਹੋਏ ਕਿਹਾ ਹੈ ਕਿ ਉਸ ਨੇ ਕਿਸਾਨਾਂ ਦੀ ਲੋੜ ਅਨੁਸਾਰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

Government Schemes: ਸਰਕਾਰ ਦੀਆਂ ਇਨ੍ਹਾਂ 10 ਸਕੀਮਾਂ ਨੇ ਬਦਲ ਦਿੱਤੀ ਲੋਕਾਂ ਦੀ ਜ਼ਿੰਦਗੀ

Government Schemes: 17 ਸਤੰਬਰ, 2023 ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 73ਵੇਂ ਜਨਮਦਿਨ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਰਵਾਇਤੀ ਕਾਰੀਗਰਾਂ ਅਤੇ ਦਸਤਕਾਰੀਆਂ ਨੂੰ ਆਰਥਿਕ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਸਕੀਮ ਤਹਿਤ 13000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜੋ ਕਿ 2023-2028 ਤੱਕ ਲਾਗੂ […]
ਦੇਸ਼  ਪੰਜਾਬ  Breaking News  ਖਾਸ ਖਬਰ 

MSP Prices: ਮੋਦੀ ਸਰਕਾਰ ਨੇ ਐਮਐਸਪੀ ’ਚ ਕੀਤਾ ਵਾਧਾ, ਕਣਕ ਦੇ ਭਾਅ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ 

MSP Prices: (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦੀਵਾਲੀ ’ਤੇ ਵੱਡਾ ਤੋਹਫਾ ਦਿੱਤਾ। ਮੋਦੀ ਸਰਕਾਰ ਨੇ ਹਾੜੀ ਦੀਆਂ 6 ਫਸਲਾਂ ’ਤੇ ਐਮਐਸਪੀ ’ਚ ਵਾਧਾ ਕੀਤਾ ਹੈ। ਕੇਂਦਰ ਸਰਕਾਰ ਨੇ ਬੁੱਧਵਾਰ 16 ਅਕਤੂਬਰ ਨੂੰ ਹਾੜੀ ਦੀਆਂ 6 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿੱਚ ਵਾਧਾ ਕੀਤਾ ਹੈ। ਸਭ ਤੋਂ ਵੱਧ ਵਾਧਾ ਸਰ੍ਹੋਂ ਅਤੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Farmers Protest: ਨਵਦੀਪ ਜਲਬੇੜ੍ਹਾ ਦੀ ਗ੍ਰਿਫਤਾਰੀ ਵਿਰੁੱਧ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਜੇਕਰ ਸਰਕਾਰ ਨੇ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਰਿਹਾ ਨਾ ਕੀਤਾ ਰੇਲਵੇ ਲਾਈਨ ਕੀਤਾ ਜਾਵੇਗਾ ਜਾਮ: ਆਗੂ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਖੰਡਾ ਚੌਂਕ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ, ਭਾਰਤੀ ਕਿਸਾਨ ਯੂਨੀਅਨ ਭਟੇੜ੍ਹੀ ਅਤੇ ਭਾਰਤੀ ਕਿਸਾਨ ਯੂਨੀਅਨ ਸਿਧੂੱਪੁਰ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਕਿਸਾਨਾਂ ਨੇ ਵਾਟਰ ਕੈਨਨ ਵਾਲੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Medicine Price: ਦਵਾਈਆਂ ਦੀਆਂ ਕੀਮਤਾਂ ’ਤੇ ਮੋਦੀ ਸਰਕਾਰ ਨੇ ਲਿਆ ਵੱਡਾ ਫੈਸਲਾ, ਲੋਕਾਂ ‘ਤੇ ਪਵੇਗਾ ਅਸਰ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) Medicine Price: ਸਰਕਾਰ ਨੇ ਕਿਹਾ ਹੈ ਕਿ ਦਵਾਈਆਂ ਦੀਆਂ ਕੀਮਤਾਂ ਨਹੀਂ ਵਧਣਗੀਆਂ ਅਤੇ ਇਸ ਸਬੰਧੀ ਸਾਰੀਆਂ ਖਬਰਾਂ ਗੁੰਮਰਾਹਕੁੰਨ ਅਤੇ ਗਲਤ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਬੁੱਧਵਾਰ ਨੂੰ ਇੱਥੇ ਕਿਹਾ ਕਿ ਦਵਾਈਆਂ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਦਾ ਦਾਅਵਾ ਕਰਨ ਵਾਲੀਆਂ ਰਿਪੋਰਟਾਂ ਝੂਠੀਆਂ ਅਤੇ ਗੁੰਮਰਾਹਕੁੰਨ ਹਨ। ਮੰਤਰਾਲੇ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Modi Government | ਮੋਦੀ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲਣਗੇ 25 ਲੱਖ ਰੁਪਏ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਿਛਲੇ ਸਤੰਬਰ-ਅਕਤੂਬਰ ਵਿੱਚ ਚੀਨ ਦੇ ਹਾਂਗਜ਼ੂ ਵਿੱਚ ਹੋਈਆਂ 19ਵੀਆਂ ਏਸ਼ੀਆਈ ਖੇਡਾਂ ਅਤੇ ਚੌਥੀ ਏਸ਼ੀਆਈ ਪੈਰਾ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਲਈ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ ਦਿੱਤੀ ਹੈ। ਏਸ਼ੀਅਨ ਖੇਡਾਂ ਦੇ ਨਾਲ-ਨਾਲ ਏਸ਼ੀਅਨ ਪੈਰਾ ਖੇਡਾਂ ਦੇ ਸੋਨ ਤਮਗਾ ਜੇਤੂਆਂ ਨੂੰ 25 ਲੱਖ […]
ਦੇਸ਼  Breaking News  ਖਾਸ ਖਬਰ 

Diwali Bonus 2023: ਲੱਖਾਂ ਕਰਮਚਾਰੀਆਂ ਦੀ ਹੋਈ ਮੌਜ, ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

Diwali Bonus 2023: ਮੋਦੀ ਸਰਕਾਰ ਨੇ ਲੱਖਾਂ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ, ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਲਈ ਗੈਰ-ਉਤਪਾਦਕਤਾ ਨਾਲ ਜੁੜੇ ਬੋਨਸ ਭਾਵ ਨਾਨ ਪ੍ਰੋਡਕਟਿਵਿਟੀ ਲਿੰਕਡ ਬੋਨਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰਾਲੇ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ 2022-23 ਲਈ ਇਸ ਬੋਨਸ ਦੀ ਗਣਨਾ ਕਰਨ ਦੀ ਅਧਿਕਤਮ ਸੀਮਾ 7,000 ਰੁਪਏ ਤੈਅ ਕੀਤੀ […]
ਦੇਸ਼  Breaking News  ਖਾਸ ਖਬਰ 

ਮੋਦੀ ਸਰਕਾਰ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਰਾਘਵ ਚੱਢਾ

ਕਿਹਾ, ਸੀਬੀਆਈ ਨੇ 95 ਫੀਸਦੀ ਤੋਂ ਵੱਧ ਕੇਸ ਸਿਰਫ ਵਿਰੋਧੀ ਪਾਰਟੀਆਂ ਦੇ ਨੇਤਾਵਾਂ ’ਤੇ ਹੀ ਦਰਜ ਕੀਤੇ ਯੂਪੀਏ ਦੌਰਾਨ ਈਡੀ ਨੇ ਸਿਰਫ 112 ਥਾਵਾਂ ’ਤੇ ਕੀਤੀ ਛਾਪੇਮਾਰੀ, ਪਰ ਮੋਦੀ ਸਰਕਾਰ ਵੇਲੇ 3000 ਤੋਂ ਵੱਧ ਥਾਵਾਂ ’ਤੇ ਹੋਈ ਛਾਪੇਮਾਰੀ, ਦੋਸ਼ੀ ਠਹਿਰਾਏ ਜਾਣ ਦੀ ਦਰ ਸਿਰਫ 0.05 ਫੀਸਦੀ – ਰਾਘਵ ਚੱਢਾ (ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵੈਕਸੀਨ ਦੀ ਕਮੀ ਸਬੰਧੀ ਰਾਹੁਲ ਨੇ ਮੋਦੀ ਸਰਕਾਰ ਨੂੰ ਘੇਰਿਆ

ਟੀਚੇ ਤੋਂ 27 ਫੀਸਦੀ ਰੋਜ਼ਾਨਾ ਘੱਟ ਟੀਕਾਕਰਨ ਨਵੀਂ ਦਿੱਲੀ (ਏਜੰਸੀ)। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਫਿਰ ਕੋਰੋਨਾ ਟੀਕੇ ਦੀ ਘਾਟ ਨੂੰ ਲੈ ਕੇ ਸਰਕਾਰ ਤੇ ਹਮਲਾ ਬੋਲਿਆ ਅਤੇ ਇਕ ਗ੍ਰਾਫਿਕ ਦੀ ਮਦਦ ਨਾਲ ਦੱਸਿਆ ਕਿ ਕਿਵੇਂ 1 ਜੁਲਾਈ ਤੱਕ 12 ਦਿਨਾਂ ਵਿੱਚ ਟੀਕਾਕਰਨ ਦੀ ਘਾਟ ਕਾਰਨ ਟੀਕਾਕਰਨ ਦਾ ਟੀਚਾ ਪੂਰਾ ਨਹੀਂ ਹੋ […]
Breaking News  ਦਿੱਲੀ 

ਜਿਸ ਰਾਹ ‘ਤੇ ਤੁਰੀ ਮੋਦੀ ਸਰਕਾਰ, ਇਸ ਦੇ ਸਿੱਟੇ ਦੇਸ਼ ਵਾਸੀਆਂ ਲਈ ਚੰਗੇ ਨਹੀਂ ਹੋਣੇ : ਕਿਸਾਨ ਆਗੂ

ਹਿੰਸਕ ਅਨਸਰਾਂ ਨੂੰ ਸਹਿ ਦੇਣ ਵਾਲੇਆ ਖਿਲਾਫ ਹੋਣੀ ਚਾਹਿਦੀ ਹੈ ਕਾਰਵਾਈ ਮਾਨਸਾ , (ਜਗਵਿੰਦਰ ਸਿੱਧੂ)। ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸਹੀਨ ਬਾਗ ਦਿੱਲੀ ਵਿੱਚ ਚੱਲ ਰਹੇ ਸਾਂਤਮਈ ਅੰਦੋਲਨ ਨੂੰ ਕੁਚਲਣ ਅਤੇ ਦਿੱਲੀ ਵਿੱਚ ਕਰਵਾਏ ਗਏ ਕਤਲੇਆਮ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮਾਨਸਾ ਵਿੱਚ ਕੀਤਾ ਸਾਂਤੀ ਮਾਰਚ ਜਿਲਾ ਕਚਿਹਰੀ ਵਿੱਚ ਇੱਕਠੇ ਹੋਣ ਉਪਰੰਤ ਅਧਿਕਾਰੀਆਂ […]
ਦੇਸ਼  ਪੰਜਾਬ  Breaking News 

ਮੋਦੀ ਸਰਕਾਰ ਦੀਆਂ Anti Muslim ਨੀਤੀਆਂ ਚਿੰਤਾ ਦਾ ਵਿਸ਼ਾ: ਰੋਥ

ਮੋਦੀ ਸਰਕਾਰ ਦੀਆਂ Anti Muslim ਨੀਤੀਆਂ ਚਿੰਤਾ ਦਾ ਵਿਸ਼ਾ: ਰੋਥ ਨਾਗਰਿਕਤਾ ਕਾਨੂੰਨ ਭੇਦਭਾਵਪੂਰਨ ਨਿਊਯਾਰਕ, ਏਜੰਸੀ। ਅੰਤਰਰਾਸ਼ਟਰੀ ਸੰਸਥਾ ਮਨੁੱਖੀ ਅਧਿਕਾਰ ਵਾਚ ਦੇ ਕਾਰਜਕਾਰੀ ਡਾਇਰੈਕਟਰ ਕੇਨੇਥ ਰੋਥ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀਆਂ ਮੁਸਲਿਮ ਵਿਰੋਧੀ ਨੀਤੀਆਂ ਕਾਰਨ ਸੰਗਠਨ ਕਾਫੀ ਚਿੰਤਿਤ ਹੈ। ਸ੍ਰੀ ਰੋਥ ਨੇ ਕਿਹਾ ਕਿ ਅਸੀਂ ਕਸ਼ਮੀਰ ‘ਚ ਉਹਨਾਂ ਦੇ ਕੰਮਾਂ, ਅਸਮ […]
ਦੇਸ਼  Breaking News  ਕੁੱਲ ਜਹਾਨ