Modi Govt Effigy Burnt

MGNREGA Protest: ਮਨਰੇਗਾ ਕਾਨੂੰਨ ਖਤਮ ਕਰਨ ਖਿਲਾਫ ਮਜ਼ਦੂਰਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਨੇੜਲੇ ਪਿੰਡ ਉਪਲੀ ਵਿਖੇ ਮਨਰੇਗਾ ਕਾਨੂੰਨ ਖਤਮ ਕਰਨ ਖਿਲਾਫ ਸੈਂਟਰ ਆਫ ਇੰਡੀਆ ਟਰੇਡ ਯੂਨੀਅਨ (ਸੀਟੂ) ਵਲੋਂ ਕਾਮਰੇਡ ਕਰਮ ਸਿੰਘ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਸਰਕਾਰ ਦਾ ਪੁਤਲਾ ਫੂਕਿਆ ਗਿਆ।  ਇਸ ਮੌਕੇ ਬੋਲਦਿਆਂ ਮਨਰੇਗਾ ਮਜ਼ਦੂਰ ਯੂਨੀ
ਪੰਜਾਬ  ਸੂਬੇ  ਖਾਸ ਖਬਰ