Modi

Sanae Takaichi: ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨੂੰ ਚੋਣ ਜਿੱਤ ‘ਤੇ ਦਿੱਤੀ ਵਧਾਈ

Sanae Takaichi: ਟੋਕੀਓ, (ਆਈਏਐਨਐਸ) ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਜਾਪਾਨ ਦੇ ਨਵੇਂ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਨ। ਜਾਪਾਨੀ ਸੰਸਦ ਵਿੱਚ ਇੱਕ ਮਹੱਤਵਪੂਰਨ ਚੋਣ ਤੋਂ ਬਾਅਦ ਸਾਨੇ ਤਾਕਾਇਚੀ ਨੂੰ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

Rojgar Mela : 51 ਹਜ਼ਾਰ ਬੇਰੁਜ਼ਗਾਰਾਂ ਨੂੰ ਪੀਐਮ ਮੋਦੀ ਦੇਣਗੇ ਇਸ ਦਿਨ ਨਿਯੁਕਤੀ ਪੱਤਰ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਵੀਰਵਾਰ ਨੂੰ ਰੋਜ਼ਗਾਰ ਮੇਲੇ ‘ਚ ਵੀਡੀਓ ਕਾਨਫਰੰਸ ਰਾਹੀਂ 51 ਹਜ਼ਾਰ ਤੋਂ ਵੱਧ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਨਵ-ਨਿਯੁਕਤ ਕਰਮਚਾਰੀਆਂ ਨੂੰ ਵੀ ਸੰਬੋਧਨ ਕਰਨਗੇ। ਇਹ ਰੁਜ਼ਗਾਰ ਮੇਲਾ ਦੇਸ਼ ਭਰ ਵਿੱਚ 37 ਥਾਵਾਂ ’ਤੇ ਲਗਾਇਆ ਜਾਵੇਗਾ। ਇਹ ਭਰਤੀਆਂ ਕੇਂਦਰ ਸਰਕਾਰ ਦੇ ਵਿਭਾਗਾਂ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

100 ਅਭਿਲਾਸ਼ੀ ਬਲਾਕਾਂ, 100 ਅਭਿਲਾਸ਼ੀ ਪਿੰਡਾਂ ਦੇ ਵਿਕਾਸ ਦਾ ਮਾਡਲ ਬਣਾਓ: ਮੋਦੀ

ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਦੇਸ਼ ਦੇ 112 ਅਭਿਲਾਸ਼ੀ ਜ਼ਿਲ੍ਹਿਆਂ ਦੇ ਵਿਕਾਸ ਅਤੇ 25 ਕਰੋੜ ਲੋਕਾਂ ਦੇ ਜੀਵਨ ’ਚ ਬਦਲਾਅ ਲਈ ਪ੍ਰੋਗਰਾਮ ਦੀ ਅਭਿਲਾਸ਼ੀ ਸਫਲਤਾ ਦੀ ਸ਼ਲਾਘਾ ਕਰਦੇ ਹੋਏ ਨੌਕਰਸ਼ਾਹੀ ਨੂੰ ਸਲਾਹ ਦਿੱਤੀ ਕਿ ਉਹ ਹੁਣ ਦੇਸ਼ ਦੇ 100 ਬਲਾਕਾਂ ਅਤੇ 100 ਪੱਛੜੇ ਪਿੰਡਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਵਿਕਾਸ […]
ਦੇਸ਼  Breaking News  ਖਾਸ ਖਬਰ 

ਜਨ ਧਨ ਖਾਤਿਆਂ ਦੀ ਗਿਣਤੀ 50 ਕਰੋੜ ਤੋਂ ਪਾਰ

ਪੀਐੱਮ ਮੋਦੀ ਨੇ ਪ੍ਰਗਟਾਈ ਖੁਸ਼ੀ | Jan Dhan Yojana ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨ ਧਨ (PMJDY) ਖਾਤਿਆਂ ਦੀ ਗਿਣਤੀ ਦੇ 50 ਕਰੋੜ ਦੇ ਪਾਰ ਪਹੁੰਚਣ ਦੀ ਮਹੱਤਵਪੂਰਨ ਉਪਲੱਬਧੀ ’ਤੇ ਖੁਸ਼ੀ ਪ੍ਰਗਟ ਕੀਤੀ ਹੈ। ਜਨ ਧਨ ਖਾਤਿਆਂ (Jan Dhan Account) ਦੀ ਗਿਣਤੀ 50 ਕਰੋੜ ਨੂੰ ਪਾਰ ਕਰ ਗਈ ਹੈ। ਇਸ […]
ਦੇਸ਼  Breaking News  ਬਿਜਨਸ  ਖਾਸ ਖਬਰ 

ਮਿਸਰ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ‘ਆਰਡਰ ਆਫ਼ ਦ ਨਾਈਲ’ ਸਰਵਉੱਚ ਸਨਮਾਨ

ਪੀਐਮ ਮੋਦੀ ਅਮਰੀਕਾ, ਮਿਸਰ ਦੇ ਛੇ ਦਿਨਾਂ ਦੌਰੇ ਤੋਂ ਬਾਅਦ ਵਾਪਸ ਪਰਤੇ  ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi ) ਅਮਰੀਕਾ ਅਤੇ ਮਿਸਰ ਦੇ ਛੇ ਦਿਨਾਂ ਦੌਰੇ ਤੋਂ ਬਾਅਦ ਸੋਮਵਾਰ ਤੜਕੇ ਭਾਰਤ ਪਰਤ ਆਏ, ਜਿਸ ਦੌਰਾਨ ਉਨ੍ਹਾਂ ਨੇ ਕਈ ਇਤਿਹਾਸਕ ਸਮਝੌਤਿਆਂ ‘ਤੇ ਦਸਤਖਤ ਕੀਤੇ। ਦਿੱਲੀ ਹਵਾਈ ਅੱਡੇ ‘ਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

ਜੀ20 ਦੇਸ਼ ਸਿੱਖਿਆ ਦੇ ਖੇਤਰ ’ਚ ਖੋਜ, ਨਵਾਚਾਰ ਨੂੰ ਦੇਣ ਹੱਲਾਸ਼ੇਰੀ : ਮੋਦੀ

ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Modi) ਨੇ ਵੀਰਵਾਰ ਨੂੰ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜੀ-20 ਦੇਸ਼ ਸਿੱਖਿਆ ਦੇ ਖੇਤਰ ’ਚ ਖੋਜ ਤੇ ਨਵਾਚਾਰ ਨੂੰ ਹੱਲਾਸ਼ੇਰੀ ਦੇਣ ’ਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ। ਜੀ20 ਦੇਸ਼ਾਂ ਦੇ ਸਿੱਖਿਆ ਮੰਤਰੀਆਂ ਦੇ ਪੂਨੇ ’ਚ ਹੋਏ ਸਮਾਰੋਹ ਨੂੰ ਵਾਸ਼ਿੰਗਟਨ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਸੰਬੋਧਨ ਕਰਦਿਆਂ ਸ੍ਰੀ ਮੋਦੀ […]
ਦੇਸ਼  Breaking News  ਖਾਸ ਖਬਰ 

ਮੋਦੀ ਨੇ ਸੂਰਤ ਨੂੰ ਗਿਨੀਜ਼ ਵਰਲਡ ਰਿਕਾਰਡ ਬਣਾਉਣ ’ਤੇ ਦਿੱਤੀ ਵਧਾਈ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Modi) ਨੇ ਨੌਵੇਂ ਕੌਮਾਂਤਰੀ ਯੋਗ ਦਿਵਸ ’ਤੇ ਗੁਜਰਾਤ ਦੇ ਸੂਰਤ ਨੂੰ ਇੱਕ ਸਥਾਨ ’ਤੇ ਯੋਗਾ ਸੈਸ਼ਨ ਦੌਰਾਨ ਸਭ ਤੋਂ ਵੱਧ 1.25 ਲੱਖ ਲੋਕਾਂ ਨਾਲ ਯੋਗ ਕਰਨ ਅਤੇ ਗਿਨੀਜ਼ ਵਰਲਡ ਰਿਕਾਰਡ ਬਣਾਉਣ ’ਤੇ ਵਧਾਈ ਦਿੱਤੀ ਹੈ। ਬੁੱਧਵਾਰ ਨੂੰ ਨੌਵੇਂ ਕੌਮਾਂਤਰੀ ਯੋਗ ਦਿਵਸ ’ਤੇ ਗੁਜਰਾਤ ਦੀ ਡਾਇਮੰਡ ਸਿਟੀ ਸੂਰਤ ’ਚ 12 […]
ਦੇਸ਼  Breaking News  ਖਾਸ ਖਬਰ 

ਯੋਗ ਦਿਵਸ ’ਤੇ ਅਮਰੀਕਾ ਤੋਂ ਆਏ ਵੀਡੀਓ ਸੰਦੇਸ਼ ’ਚ ਪੀਐਮ ਮੋਦੀ ਨੇ ਯੋਗ ਦੇ ਮੰਤਰ ਦਿੱਤੇ

International Yoga Day 2023 ਨਿਊਯਾਰਕ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਯੋਗ ਦਿਵਸ (International Yoga Day 2023) ਦੇ ਜਰੀਏ ਯੋਗਾ ਇੱਕ ਗਲੋਬਲ ਅੰਦੋਲਨ ਬਣ ਗਿਆ ਹੈ। ਅਮਰੀਕਾ ਦੇ ਦੌਰੇ ’ਤੇ ਆਏ ਮੋਦੀ ਨੇ ਬੁੱਧਵਾਰ ਨੂੰ 9ਵੇਂ ਅੰਤਰਰਾਸਟਰੀ ਯੋਗ ਦਿਵਸ ’ਤੇ ਇੱਕ ਵੀਡੀਓ ਸੰਦੇਸ਼ ’ਚ ਦੇਸ਼ ਵਾਸੀਆਂ ਨੂੰ ‘ਅੰਤਰਰਾਸਟਰੀ ਯੋਗ ਦਿਵਸ’ ’ਤੇ ਸ਼ੁਭਕਾਮਨਾਵਾਂ […]
Breaking News  ਕੁੱਲ ਜਹਾਨ  ਖਾਸ ਖਬਰ 

ਪੰਜਾਬ ’ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਨੂੰ ਲੈਕੇ ਸੁਰੱਖਿਆ ਪ੍ਰਬੰਧ ਸਖਤ

ਪੰਜਾਬ ’ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਨੂੰ ਲੈਕੇ ਸੁਰੱਖਿਆ ਪ੍ਰਬੰਧ ਸਖਤ ਚੰਡੀਗੜ੍ਹ। ਪਿਛਲੀ ਵਾਰ ਦੀ ਸੁਰੱਖਿਆ ਕੁਤਾਹੀ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਪੰਜਾਬ ਫੇਰੀ ਲਈ ਮੁਹਾਲੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪ੍ਰਧਾਨ ਮੰਤਰੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਸਮਾਗਮ […]
ਪੰਜਾਬ  Breaking News 

ਭਾਰਤ ਵਿਸ਼ਵ ਪੱਧਰ ‘ਤੇ ਲੋਕਤੰਤਰ ਮੁੱਲਾਂ ਨੂੰ ਮਜ਼ਬੂਤ ਕਰਨ ‘ਚ ਭਾਗੀਦਾਰੀ ਕਰੇਗਾ : ਮੋਦੀ

ਭਾਰਤ ਵਿਸ਼ਵ ਪੱਧਰ ‘ਤੇ ਲੋਕਤੰਤਰ ਮੁੱਲਾਂ ਨੂੰ ਮਜ਼ਬੂਤ ਕਰਨ ‘ਚ ਭਾਗੀਦਾਰੀ ਕਰੇਗਾ : ਮੋਦੀ ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਦੇ ਸੱਦੇ ‘ਤੇ ਲੋਕਤੰਤਰ ਦੇ ਸੰਮੇਲਨ ‘ਚ ਸ਼ਾਮਲ ਹੋ ਕੇ ਖੁਸ਼ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਦੁਨੀਆ ਦੇ ਸਭ ਤੋਂ ਵੱਡੇ […]
ਦੇਸ਼  Breaking News 

ਮੋਦੀ ਅੱਜ ਗੋਰਖਪੁਰ ਨੂੰ ਸੋਪਣਗੇ ਏਮਜ਼ ਤੇ ਖਾਦ ਫੈਕਟਰੀ ਦਾ ਤੋਹਫਾ

ਮੋਦੀ ਅੱਜ ਗੋਰਖਪੁਰ ਨੂੰ ਸੋਪਣਗੇ ਏਮਜ਼ ਤੇ ਖਾਦ ਫੈਕਟਰੀ ਦਾ ਤੋਹਫਾ ਗੋਰਖਪੁਰ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੋਰਖਪੁਰ ਵਿੱਚ ਹਿੰਦੁਸਤਾਨ ਫਰਟੀਲਾਈਜ਼ਰਜ਼ ਐਂਡ ਰਸਾਇਣ ਲਿਮਟਿਡ ਦੀ ਖਾਦ ਫੈਕਟਰੀ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਸਮੇਤ 9600 ਕਰੋੜ ਰੁਪਏ ਤੋਂ ਵੱਧ ਦੇ ਕੁਝ ਹੋਰ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉੱਤਰ ਪ੍ਰਦੇਸ਼ ਸਰਕਾਰ ਦੇ […]
ਦੇਸ਼  Breaking News 

ਦੇਸ਼ ਨੇ ਕੋਰੋਨਾ ਵਿਰੁੱਧ ਲੜਾਈ ਵਿੱਚ ਤਾਕਤ, ਦ੍ਰਿੜਤਾ ਤੇ ਏਕਤਾ ਦਿਖਾਈ : ਮੋਦੀ

ਦੇਸ਼ ਨੇ ਕੋਰੋਨਾ ਵਿਰੁੱਧ ਲੜਾਈ ਵਿੱਚ ਤਾਕਤ, ਦ੍ਰਿੜਤਾ ਤੇ ਏਕਤਾ ਦਿਖਾਈ ਰਿਸ਼ੀਕੇਸ਼ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਨਾਲ ਲੜਨ ਲਈ ਇੰਨੇ ਘੱਟ ਸਮੇਂ ਵਿੱਚ ਭਾਰਤ ਦੁਆਰਾ ਤਿਆਰ ਕੀਤੀਆਂ ਗਈਆਂ ਸਹੂਲਤਾਂ ਸਾਡੇ ਦੇਸ਼ ਦੀ ਤਾਕਤ, ਦ੍ਰਿੜਤਾ, ਸੇਵਾ ਅਤੇ ਏਕਤਾ ਦਾ ਪ੍ਰਤੀਕ ਹਨ। ਮੋਦੀ ਨੇ ਇੱਥੇ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ […]
ਦੇਸ਼  Breaking News 
Ad Ad Ad