Moga Anti Drug Action

Bulldozer Action In Punjab: ਮੋਗਾ ’ਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ

Bulldozer Action In Punjab: (ਵਿੱਕੀ ਕੁਮਾਰ) ਮੋਗਾ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ ਜੰਗੀ ਪੱਧਰ ‘ਤੇ ਜਾਰੀ ਹਨ। ਇਸੇ ਕਾਰਵਾਈ ਤਹਿਤ ਅੱਜ ਮੋਗਾ ਦੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ