ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home ਸੂਬੇ ਪੰਜਾਬ ਟਿਕਰੀ ਬਾਰਡਰ ’...

    ਟਿਕਰੀ ਬਾਰਡਰ ’ਤੇ ਮੋਗਾ ਦੇ ਕਿਸਾਨ ਦੀ ਮੌਤ

    ਟਿਕਰੀ ਬਾਰਡਰ ’ਤੇ ਮੋਗਾ ਦੇ ਕਿਸਾਨ ਦੀ ਮੌਤ

    ਮੋਗਾ। ਅੱਜ ਟਿਕਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਅੱਜ ਬਾਰਡਰ ’ਤੇ ਹਾਰਟ ਅਟੈਕ ਨਾਲ ਅੱਜ ਇੱਕ ਕਿਸਾਨ ਦੀ ਮੌਤ ਹੋ ਗਈ। ਮੋਗਾ ਦੇ ਪਿੰਡ ਦੂਰਕੋਟ ਦੇ ਰਹਿਣ ਵਾਲੇ ਸੁਖਮੰਦਰ ਸਿੰਘ ਦੀ ਉਮਰ 60 ਸਾਲ ਸੀ। ਦੱਸ ਦੇਈਏ ਕਿ ਸੁਖਮੰਦਰ ਸਿੰਘ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਕਿਸਾਨਾਂ ਦੀ ਸੇਵਾ ਲਈ ਲਾਇਆ ਅਤੇ ਹੁਣ ਵੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ’ਚ ਬਤੌਰ ਬਲਾਕ ਪ੍ਰਧਾਨ ਸੇਵਾ ਨਿਭਾ ਰਹੇ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.