Moga Local News

Moga Local News: ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ

ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ’ਤੇ ਰੋਕ ਲਗਾਉਣ ਲਈ ਮੋਗਾ ਪੁਲਿਸ ਵੱਲੋਂ ਵੱਖ-ਵੱਖ ਥਾਣਾ ਖੇਤਰਾਂ ਵਿੱਚ ਕਾਰਵਾਈ ਕਰਦਿਆਂ 5 ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਨੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 85 ਗ੍ਰਾਮ ਹੈਰੋਇਨ ਅਤੇ 120 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੰਜਾਬ  ਸੂਬੇ  ਖਾਸ ਖਬਰ