Moga Murder Case

Moga Murder Case: ਮੋਗਾ 'ਚ ਪੁੱਤਰ ਵੱਲੋਂ ਪਿਤਾ ਦਾ ਗੋਲੀ ਮਾਰ ਕੇ ਕਤਲ

ਮੋਗਾ ਸ਼ਹਿਰ ਦੀ ਤਾਂਗੇਵਾਲਾ ਗਲੀ ਵਿੱਚ ਬੁੱਧਵਾਰ ਦੇਰ ਰਾਤ ਘਰੇਲੂ ਵਿਵਾਦ ਨੇ ਖ਼ੂਨੀ ਰੂਪ ਧਾਰ ਲਿਆ। ਇੱਥੇ ਇੱਕ ਪੁੱਤਰ ਵੱਲੋਂ ਆਪਣੇ 65 ਸਾਲਾ ਪਿਤਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜਦਕਿ ਮੁਲਜ਼ਮ ਪੁੱਤਰ ਦੀ ਪਛਾਣ ਮਨਦੀਪ ਸਿੰਘ ਵਜੋਂ ਦੱਸੀ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ
ਪੰਜਾਬ  ਸੂਬੇ  ਖਾਸ ਖਬਰ 

Moga Murder Case: ਕਾਰ ਦੇਣ ਤੋਂ ਇਨਕਾਰ ਕਰਨ 'ਤੇ ਹੋਏ ਵਿਵਾਦ ਦੌਰਾਨ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਸਰ ਅਧੀਨ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਪਤੀ-ਪਤਨੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕਤਲ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ  ਸੂਬੇ  ਖਾਸ ਖਬਰ