Moga News Today

Moga School Bomb Threat: ਮੋਗਾ ਦੇ ਕਈ ਸਕੂਲਾਂ ਨੂੰ ਬੰਬ ਨਾਲ ਉੱਡਾਉਣ ਦੀ ਮਿਲੀ ਧਮਕੀ, ਪੁਲਿਸ ਅਲਰਟ!

ਮੋਗਾ ਜ਼ਿਲ੍ਹੇ ਦੇ ਤਿੰਨ ਪ੍ਰਾਈਵੇਟ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਜਿਨ੍ਹਾਂ ਵਿੱਚ ਚੇਤਾਵਨੀ ਦਿੱਤੀ ਗਈ ਸੀ ਕਿ ਉਨ੍ਹਾਂ ਨੂੰ ਉੱਡਾ ਦਿੱਤਾ ਜਾਵੇਗਾ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਨ੍ਹਾਂ ਸਕੂਲਾਂ ਵਿੱਚ ਮਹਿਮਾ ਸਿੰਘ ਵਾਲਾ ਪਿੰਡ ਦੇ ਨੇੜੇ ਸਥਿਤ ਨਰਾਇਣ ਸਕੂਲ ਦੇ ਨਾਲ-ਨਾਲ ਦੋ ਹੋਰ ਨਿੱਜੀ ਸੰਸਥਾਵਾਂ ਵੀ ਸ਼ਾਮਲ ਹਨ।
ਦੇਸ਼  ਪੰਜਾਬ  Breaking News  ਸੂਬੇ