Moga News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Tree Plantation: ਬਲਾਕ ਮੋਗਾ ਦੀ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਅਵਤਾਰ ਦਿਵਸ ਦੀ ਖੁਸ਼ੀ ’ਚ ਲਾਏ ਪੌਦੇ
Published On
By Khushdeep Singh
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਮੋਗਾ ਦੀ ਸਾਧ-ਸੰਗਤ ਨੇ ਵੱਡੀ ਗਿਣਤੀ ’ਚ ਪੌਦੇ ਲਾ ਕੇ ਜਨਮ ਦਿਨ ਮਨਾਇਆ। ਇਸ ਮੌਕੇ ਮੁੱਖ ਮਹਿਮਾਨ ਮਨਿੰਦਰ ਸਿੰਘ, ਤਹਿਸੀਲਦਾਰ ਤੇ ਚਾਰਜ ਜ਼ਿਲ੍ਹਾ ਮਾਲ ਅਫ਼ਸਰ ਮੋਗਾ, ਬਲਦੇਵ ਸਿੰਘ ਸਾਬਕਾ ਨਾਇਬ ਤਹਿਸੀਲਦਾਰ ਮੋਗਾ, ਸੱਚੇ ਨਿਮਰ ਸੇਵਾਦਾਰ ਮੋਗਾ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈੱਲਫੇਅਰ ਕਮੇਟੀ ਦੇ ਮੈਂਬਰ ਹਾਜ਼ਰ ਰਹੇ।
Moga News: ਫਰਜ਼ੀ ਮਹਿਲਾ ਏਐਸਆਈ ਗ੍ਰਿਫਤਾਰ, ਚੰਗੇ ਘਰ ’ਚ ਵਿਆਹ ਕਰਵਾਉਣ ਲਈ ਬਣੀ ਪੁਲਿਸ ਅਫਸਰ
Published On
By Ravinder Sharma
ਉਸ ਨੇ ਨਕਲੀ ਪੁਲਿਸ ਵਰਦੀ ਪਾਈ, ਵਾਕੀ-ਟਾਕੀ ਖਰੀਦੇ ਅਤੇ ਫਰਜ਼ੀ ਪੁਲਿਸ ਆਈ-ਕਾਰਡ ਵੀ ਬਣਵਾ ਲਿਆ। ਇੰਨਾ ਹੀ ਨਹੀਂ, ਪੁਲਿਸ ਦੀ ਨੌਕਰੀ ਦਾ ਰੌਬ ਦਿਖਾ ਕੇ ਉਸ ਨੇ ਕਰੀਬ ਇੱਕ ਮਹੀਨਾ ਪਹਿਲਾਂ ਇੱਕ ਚੰਗੇ ਪਰਿਵਾਰ ਵਿੱਚ ਵਿਆਹ ਵੀ ਕਰਵਾ ਲਿਆ।
Moga News: ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚੱਲਣ ਕਾਰਨ ਐਡਵੋਕੇਟ ਦੀ ਮੌਤ
Published On
By Ravinder Sharma
ਦੇਰ ਰਾਤ ਅਮਨਿੰਦਰ ਸਿੰਘ ਦੀ ਲਾਇਸੈਂਸੀ ਰਿਵਾਲਵਰ ਤੋਂ ਅਚਾਨਕ ਗੋਲੀ ਚੱਲ ਗਈ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦੀ ਮੌਤ ਹੋ ਗਈ।
Moga Municipal Corporation: ਮੋਗਾ ਨਗਰ ਨਿਗਮ ਕਰਮਚਾਰੀਆਂ ਦੀ ਹੜਤਾਲ 16ਵੇਂ ਦਿਨ ਵੀ ਜਾਰੀ, ਪੰਜਾਬ ਸਰਕਾਰ ਖਿਲਾਫ਼ ਕੱਢਿਆ ਰੋਸ ਮਾਰਚ
Published On
By Khushdeep Singh
ਮੋਗਾ ਨਗਰ ਨਿਗਮ ਦੇ ਕਰਮਚਾਰੀਆਂ ਦੀ ਹੜਤਾਲ ਵੀਰਵਾਰ ਨੂੰ ਲਗਾਤਾਰ 16ਵੇਂ ਦਿਨ ਵੀ ਜਾਰੀ ਰਹੀ। ਮਿਊਂਸਪਲ ਇੰਪਲਾਇਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਤੇ ਸਫਾਈ ਸੇਵਕ ਯੂਨੀਅਨ ਦੇ ਬੈਨਰ ਹੇਠ ਕਰਮਚਾਰੀਆਂ ਨੇ ਸ਼ਹਿਰ ’ਚ ਰੋਸ ਮਾਰਚ ਕੱਢਿਆ।
Moga News: ਮੋਗਾ ’ਚ 105 ਕਰੋੜ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਉਦਘਾਟਨ
Published On
By Khushdeep Singh
ਪੰਜਾਬ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਦੇ ਯਤਨਾਂ ਤਹਿਤ ਮੋਗਾ ਜ਼ਿਲ੍ਹਾ ਅੱਜ ਇਤਿਹਾਸ ਦਾ ਗਵਾਹ ਬਣਿਆ ਜਦ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਜ਼ਿਲ੍ਹੇ ’ਚ 105.49 ਕਰੋੜ ਰੁਪੈ ਦੇ ਸਿੰਚਾਈ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ।
Moga News: ਮੋਗਾ ਗ੍ਰਨੇਡ ਕਾਂਡ ’ਚ ਵੱਡੀ ਕਾਰਵਾਈ, 17 ਕਾਬੂ
Published On
By Khushdeep Singh
ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਪੁਲਿਸ ਨੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਵਿਸਫੋਟਕ ਸਮੱਗਰੀ ਅਤੇ ਇਲੈਕਟ੍ਰਾਨਿਕ ਡੈਟੋਨੇਟਰ, ਇੱਕ 9 ਐਮਐਮ ਗਲੌਕ ਪਸਤੌਲ ਸਮੇਤ ਮੈਗਜ਼ੀਨ ਵੀ ਬਰਾਮਦ ਕੀਤਾ ਹੈ।
Moga News: ਪੁਲਿਸ ਨੇ ਆਈਈਡੀ, ਵਿਸਫੋਟਕ ਸਮੱਗਰੀ ਅਤੇ ਗਲੌਕ ਪਿਸਤੌਲ ਸਮੇਤ 17 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Published On
By Ravinder Sharma
ਮੋਗਾ ਪੁਲਿਸ ਨੇ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਵਿਸਫੋਟਕ ਸਮੱਗਰੀ, ਇਲੈਕਟ੍ਰਾਨਿਕ ਡੈਟੋਨੇਟਰ ਅਤੇ ਮੈਗਜ਼ੀਨ ਸਮੇਤ 9 ਐੱਮਐੱਮ ਦੀ ਗਲੌਕ ਪਿਸਤੌਲ ਬਰਾਮਦ ਕੀਤੀ ਹੈ।
Moga News: ਮੋਗਾ ਨੂੰ ਮਿਲੀ ਨਵੀਂ ਮੇਅਰ, ਵਿਨੇਪਾਲ ਕੌਰ ਦੇ ਸਿਰ ਸਜਿਆ ਮੇਅਰ ਦਾ ਤਾਜ
Published On
By Ravinder Sharma
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਮੇਅਰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਮੋਗਾ ਪਹੁੰਚੇ। ਇਹ ਚੋਣ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹੋਈ।
Moga News: ਨਸ਼ੇ ਚ ਧੁੱਤ ਲੜਕੇ ਲੜਕੀ ਦੀ ਵੀਡੀਓ ਵਾਇਰਲ
Published On
By Satinder Mathur
ਮੋਗਾ ਵਿੱਚ ਇੱਕ ਵਾਰ ਫਿਰ ਨਸ਼ੇ ਦੀ ਗ੍ਰਿਫ਼ਤਾਰ ’ਚ ਆਏ ਨੌਜਵਾਨ ਲੜਕਾ ਤੇ ਲੜਕੀ ਸੜਕ ’ਤੇ ਵਿਖਾਈ ਦਿੱਤੇ। ਜਿਸ ਨਾਲ ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ’ਤੇ ਸਵਾਲ ਉੱਠਣ ਲੱਗੇ ਹਨ। ਦੱ
Crime News: ਚੋਣ ਪ੍ਰਚਾਰ ਲਈ ਨਿਕਲੇ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
Published On
By Khushdeep Singh
ਮੋਗਾ ’ਚ ਰੇਲਵੇ ਓਵਰਬ੍ਰਿਜ ਨੇੜੇ ਸਥਿਤ ਇੱਕ ਖਾਲੀ ਪਲਾਟ ’ਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਕਾਰਨ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਪਿੰਡ ਮਹਿਮੇ ਸਿੰਘ ਵਾਲਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਵਜੋਂ ਹੋਈ ਹੈ।
Moga News: ਵਰਕਸ਼ਾਪ ਵਿੱਚ ਲੱਗੀ ਭਿਆਨਕ ਅੱਗ ਕਾਰਨ ਕਈ ਕਾਰਾ ਸੜ ਕੇ ਸੁਆਹ
Published On
By Ravinder Sharma
ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਪਲਾਂ ਵਿੱਚ ਵਰਕਸ਼ਾਪ ਦੇ ਬਾਹਰ ਖੜ੍ਹੀਆਂ ਕਈ ਗੱਡੀਆਂ ਇਸ ਦੀ ਲਪੇਟ ਵਿੱਚ ਆ ਗਈਆਂ ਅਤੇ ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਈਆਂ। ਇਸ ਹਾਦਸੇ ਵਿੱਚ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
Moga News: ਮੋਗਾ 'ਚ ਦੇਹ ਵਪਾਰ ਦੇ ਧੰਦੇ 'ਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
Published On
By Ravinder Sharma
ਪੰਨੂ ਦਾ ਸੁਖਬੀਰ ਬਾਦਲ ਨੂੰ ਸਵਾਲ- ਆਪਣੇ ਆਗੂ ਦੀ ਗ੍ਰਿਫ਼ਤਾਰੀ 'ਤੇ ਬਾਦਲ ਚੁੱਪ ਕਿਉਂ ਹਨ? ਕੀ ਉਨ੍ਹਾਂ ਦੀ ਚੁੱਪ ਅਪਰਾਧੀਆਂ ਦਾ ਸਿੱਧਾ ਸਮਰਥਨ ਹੈ?