Moga Police

E Challan Punjab: ਪੰਜਾਬ ਦੇ ਇਸ ਜ਼ਿਲ੍ਹੇ ’ਚ ਜਲਦੀ ਹੋਣਗੇ ਈ-ਚਲਾਨ, ਸਮਾਰਟ ਕੰਟਰੋਲ ਰੂਮ ਦਾ ਹੋਇਆ ਉਦਘਾਟਨ

E Challan Punjab: ਮੋਗਾ (ਸੱਚ ਕਹੂੰ ਨਿਊਜ਼)। ਮੋਗਾ ’ਚ ਡੀਜੀਪੀ ਸਮਾਰਟ ਕੰਟਰੋਲ ਰੂਮ ਦਾ ਉਦਘਾਟਨ ਗੌਰਵ ਯਾਦਵ ਨੇ ਕੀਤਾ ਜੋ ਕਿ ਆਧੁਨਿਕ ਤਕਨਾਲੋਜੀ, ਉੱਚ ਗੁਣਵੱਤਾ ਵਾਲੇ ਨਿਗਰਾਨੀ ਉਪਕਰਣਾਂ ਤੇ ਨਵੀਆਂ ਤਕਨਾਲੋਜੀਆਂ ਨਾਲ ਲੈਸ ਹੈ। ਇਹ ਕੰਟਰੋਲ ਰੂਮ ਜ਼ਿਲ੍ਹੇ ਭਰ ’ਚ ਅਪਰਾਧ ਨੂੰ ਰੋਕਣ, ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਤੇ ਮਾੜੇ ਤੱਤਾਂ ਦਾ ਪਰਦਾਫਾਸ਼ ਕਰਨ ’ਚ […]
ਪੰਜਾਬ  Breaking News  ਖਾਸ ਖਬਰ 

Drug Free Punjab: ਮੋਗਾ ਪੁਲਿਸ ਦੀ ਵੱਡੀ ਕਾਰਵਾਈ, 1.08 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ

ਸਿਵਲ ਅਧਿਕਾਰੀਆਂ ਦੀ ਅਗਵਾਈ ’ਚ ਮੋਗਾ ਪੁਲਿਸ ਨੇ ਚਲਾਈ ਮੈਡੀਕਲ ਸਟੋਰਾਂ ਦੀ ਸਪੈਸ਼ਲ ਚੈਕਿੰਗ ਮੁਹਿੰਮ | Drug Free Punjab  Drug Free Punjab: (ਵਿੱਕੀ ਕੁਮਾਰ) ਮੋਗਾ। ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਅਤੇ ਪ੍ਰਸ਼ਾਸ਼ਨ ਮਿਲ ਕੇ ਕੜੀ ਮਿਹਨਤ ਕਰ ਰਹੇ ਹਨ ਤਾਂ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Drug Free Punjab: ਮੋਗਾ ਪੁਲਿਸ ਦੀ ਵੱਡੀ ਕਾਰਵਾਈ, ਅਣਅਧਿਕਾਰਤ ਨਸ਼ਾ ਛਡਾਊ ਕੇਂਦਰ ਨੂੰ ਕੀਤਾ ਸੀਲ

Drug Free Punjab: (ਵਿੱਕੀ ਕੁਮਾਰ) ਮੋਗਾ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮੋਗਾ ਪੁਲਿਸ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਗ਼ਲਤ ਅਨਸਰਾਂ ਨੂੰ ਫੜ ਕੇ ਨਸ਼ਿਆਂ ਨੂੰ ਖਤਮ ਕੀਤਾ ਜਾ ਸਕੇ। ਇਸੇ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਸ਼ਰਨਜੀਤ ਸਿੰਘ, ਐੱਸਪੀ (ਸਥਾਨਕ) […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ludhiana News: ਲੁਧਿਆਣਾ ’ਚ ਕਾਰੋਬਾਰੀ ’ਤੇ ਗੋਲੀਬਾਰੀ ਕਰਨ ਵਾਲੇ ਮੋਗਾ ਪੁਲਿਸ ਨੇ ਦਬੋਚੇ

ਕਾਬੂ ਕੀਤੇ ਬਦਮਾਸਾਂ ਨੇ 26 ਨੂੰ ਮੋਗਾ ਤੇ 28 ਅਗਸਤ ਨੂੰ ਲੁਧਿਆਣਾ ’ਚ ਫਾਇਰਿੰਗ ਕਰਨਾ ਮੰਨਿਆ : ਐਸਐਸਪੀ (ਜਸਵੀਰ ਸਿੰਘ ਗਹਿਲ) ਲੁਧਿਆਣਾ। Ludhiana News: ਜ਼ਿਲ੍ਹਾ ਮੋਗਾ ਦੀ ਪੁਲਿਸ ਨੇ ਦੁਕਾਨਦਾਰਾਂ ’ਤੇ ਫਾਇਰਿੰਗ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇੰਨਾਂ ’ਚੋਂ ਇੱਕ ਪੁਲਿਸ ਦੀ ਗੋਲੀ ਨਾਲ ਤੇ ਦੂਜਾ ਭੱਜਣ ਦੀ ਕੋਸ਼ਿਸ ’ਚ ਸੱਟ ਵੱਜਣ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 25 ਭਗੌੜੇ ਅਪਰਾਧੀ ਗ੍ਰਿਫਤਾਰ

ਮੋਗਾ (ਵਿੱਕੀ ਕੁਮਾਰ)। ਪੰਜਾਬ ਸਰਕਾਰ ਵੱਲੋਂ ਅਪਰਾਧ ਅਤੇ ਅਪਰਾਧੀਆਂ ਨਾਲ ਸਖਤੀ ਨਾਲ ਨਿਪਟਣ ਬਾਰੇ ਦਿੱਤੇ ਆਦੇਸ਼ਾਂ ਦੀ ਪਾਲਣਾ ਹਿੱਤ ਮੋਗਾ ਪੁਲਿਸ ਨੂੰ ਵੱਖ-ਵੱਖ ਕੇਸਾਂ ’ਚ ਲੋੜੀਂਦੇ 25 ਭਗੌੜੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੂੰ […]
ਪੰਜਾਬ  Breaking News  ਖਾਸ ਖਬਰ 

ਅੱਤਵਾਦੀ ਅਰਸ਼ ਡੱਲਾ ਦਾ ਭਰਾ ਜਾਅਲੀ ਦਸਤਾਵੇਜ਼ਾਂ ਨਾਲ ਵਿਦੇਸ਼ ਭੱਜਿਆ

7 ਜਣਿਆਂ ‘ਤੇ ਐਫ.ਆਈ.ਆਰ ਦਰਜ (ਸੱਚ ਕਹੂੰ ਨਿਊਜ) ਮੋਗਾ। ਸਰਕਾਰ ਵੱਲੋਂ ਹੁਣੇ ਅੱਤਵਾਦੀ ਐਲਾਨੇ ਗਏ ਅਰਸ਼ ਡੱਲਾ (Terrorist Arsh Dalla) ਦਾ ਭਰਾ ਬਲਦੀਪ ਸਿੰਘ ਜਾਅਲੀ ਦਸਤਾਵੇਜ਼ ਅਤੇ ਪਾਸਪੋਰਟ ਬਣਾ ਕੇ ਕੈਨੇਡਾ ਭੱਜ ਗਿਆ ਹੈ। ਉਹ ਹੁਣ ਹੀ ਕਤਲ ਦੇ ਕੇਸ ’ਚ ਜ਼ਮਾਨਤ ’ਤੇ ਬਾਹਰ ਆਇਆ ਸੀ।  ਮੋਗਾ ਪੁਲਿਸ ਨੇ ਮੰਗਲਵਾਰ ਨੂੰ ਬਲਦੀਪ ਸਿੰਘ, ਉਸ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਦੋ ਲੜਕੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਹੱਤਿਆਰਾ 24 ਘੰਟਿਆਂ ਵਿੱਚ ਪੁਲਿਸ ਅੜਿੱਕੇ

ਮੋਗਾ ਪੁਲਿਸ ਦੀ ਤੁਰੰਤ ਮੁਸ਼ਤੈਦੀ ਨਾਲ ਮਿਲੀ ਸਫ਼ਲਤਾ ਮੋਗਾ, (ਵਿੱਕੀ ਕੁਮਾਰ ਭੁਪਿੰਦਰ ਸਿੰਘ)। ਬੀਤੇ ਦਿਨੀਂ ਪਿੰਡ ਮਾਣੂਕੇ ਵਿਖੇ ਦੋ ਨੌਜਵਾਨ ਲੜਕੀਆਂ ਨੂੰ ਗੋਲੀ ਮਾਰ ਕੇ ਮਾਰ ਦੇਣ ਦੀ ਖੌਫਨਾਕ ਘਟਨਾ ਨੂੰ ਜ਼ਿਲ੍ਹਾ ਮੋਗਾ ਪੁਲਿਸ ਨੇ 24 ਘੰਟੇ ਵਿੱਚ ਸੁਲਝਾ ਲਿਆ ਹੈ। ਇਸ ਘਟਨਾ ਦੇ ਮੁੱਖ ਮੁਲਜ਼ਮ ਨੂੰ ਘਟਨਾ ਮੌਕੇ ਵਰਤੇ ਹਥਿਆਰ ਅਤੇ ਵਾਹਨ ਸਮੇਤ ਗਿ੍ਰਫਤਾਰ […]
ਪੰਜਾਬ  Breaking News 

ਮੋਗਾ ਪੁਲਿਸ ਵੱਲੋਂ ਅਗਵਾ ਕੀਤੇ ਬੱਚੇ ਨੂੰ ਚਾਰ ਘੰਟਿਆਂ ‘ਚ ਬਰਾਮਦ ਕਰਕੇ ਕੀਤਾ ਮਾਪਿਆ ਹਵਾਲੇ

ਸੱਤ ਅਗਵਾਕਾਰਾਂ ‘ਚੋਂ ਚਾਰ ਕਾਬੂ ਮੋਗਾ, (ਲਖਵੀਰ ਸਿੰਘ)। ਮੋਗਾ ਪੁਲਿਸ ਵੱਲੋਂ ਸੈਲਰ ਤੋਂ ਅਗਵਾ ਹੋਇਆ ਕ੍ਰੀਬ ਇੱਕ ਸਾਲ ਦੇ ਬੱਚੇ ਨੂੰ ਚਾਰ ਘੰਟਿਆਂ ਵਿੱਚ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਪੁਲਿਸ ਪਾਰਟੀ ਵੱਲੋਂ ਬਰਾਮਦ ਕੀਤੇ ਬੱਚੇ ਨੂੰ ਮਾਪਿਆ ਹਵਾਲੇ ਕਰ ਦਿੱਤਾ ਹੈ। ਜਿਕਰਯੋਗ ਭੂਰੀ ਦੇਵੀ ਪਤਨੀ ਭਗਵਾਨ ਦਾਸ ਵਾਸੀ ਪਿੰਡ ਸ੍ਰੀ ਨਗਰ ਉਤਰ […]
ਪੰਜਾਬ  Breaking News