Moga Tree Plantation

Moga Tree Plantation: ਮੋਗਾ ਜ਼ਿਲ੍ਹੇ ਦੀ ਸਾਧ-ਸੰਗਤ ਨੇ ਲਾਏ 14300 ਪੌਦੇ

ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਵਸ ਨੂੰ ਮੁੱਖ ਰੱਖਦਿਆਂ, ਦੇਸ਼ ਵਿਦੇਸ਼ ’ਚ ਹਰ ਸਾਲ ਦੀ ਤਰ੍ਹਾਂ ਅੱਜ ਸਾਧ ਸੰਗਤ ਵੱਲੋਂ ਲੱਖਾਂ ਦੀ ਗਿਣਤੀ ’ਚ ਪੌਦੇ ਲਾ ਰਹੀ ਹੈ। ਅੱਜ ਜ਼ਿਲ੍ਹਾ ਮੋਗਾ ਦੀ ਸਾਧ-ਸੰਗਤ ਸੇਵਾਦਾਰਾਂ ਵੱਲੋਂ 14300 ਪੌਦੇ ਲਾ ਕੁਦਰਤ ਨੂੰ ਬੇਸ਼ਕੀਮਤੀ ਤੋਹਫ਼ਾ ਦਿੱਤਾ
ਪੰਜਾਬ  ਮਾਨਵਤਾ ਭਲਾਈਕਾਰਜ  ਖਾਸ ਖਬਰ