Mohali Accident

Road Accident: ਮੋਹਾਲੀ ਦੇ ਬੜ੍ਹ ਮਾਜਰਾ ’ਚ ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ ਮਾਸੂਮ ਬੱਚੇ ਦੀ ਮੌਤ

ਮੋਹਾਲੀ ਦੇ ਪਿੰਡ ਬੜ੍ਹ ਮਾਜਰਾ ’ਚ ਸ਼ਨਿੱਚਰਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ’ਚ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਟਾਂ ਨਾਲ ਭਰੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ’ਤੇ ਜਾ ਰਹੇ ਇੱਕ ਪਰਿਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ
ਪੰਜਾਬ  ਖਾਸ ਖਬਰ  ਚੰਡੀਗੜ੍ਹ