Mohali Candle March

Mohali Candle March: ਨਸ਼ਿਆਂ ਵਿਰੁੱਧ ਜੂਝਣ ਵਾਲੇ ਸਾਥੀਆਂ ਦੀ ਯਾਦ ’ਚ ਮੋਹਾਲੀ ’ਚ ਵਿਸ਼ਾਲ ਕੈਂਡਲ ਮਾਰਚ

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਨਸ਼ਿਆਂ ਕਾਰਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਐਤਵਾਰ ਦੇਰ ਸ਼ਾਮ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਗੁਰਦੁਆਰਾ ਅੰਬ ਸਾਹਿਬ, ਫੇਜ਼-8 ਤੋਂ ਸ਼ੁਰੂ ਹੋਇਆ
ਪੰਜਾਬ  ਸੂਬੇ  ਖਾਸ ਖਬਰ