Mohali Court

Bikram Majithia News: ਮੋਹਾਲੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 4 ਦਿਨ ਦੀ ਪੁਲਿਸ ਹਿਰਾਸਤ ’ਚ ਭੇਜਿਆ

Bikram Majithia News: ਮੋਹਾਲੀ, (ਆਈਏਐਨਐਸ)। 540 ਕਰੋੜ ਰੁਪਏ ਤੋਂ ਵੱਧ ਦੇ ਡਰੱਗ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਨਹੀਂ ਹੁੰਦੀਆਂ ਜਾ ਰਹੀਆਂ। ਬਿਕਰਮ ਮਜੀਠੀਆ ਦੀ ਪੁਲਿਸ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਮੋਹਾਲੀ ਅਦਾਲਤ ਨੇ ਬੁੱਧਵਾਰ ਨੂੰ ਉਨ੍ਹਾਂ ਨੂੰ ਚਾਰ ਦਿਨ ਦੀ ਪੁਲਿਸ ਹਿਰਾਸਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Mohali Court: ਤੁਰੰਤ ਦਿਓ ਐਫਆਈਆਰ ਦੀ ਕਾਪੀ, ਮੁਹਾਲੀ ਕੋਰਟ ਦੇ ਪੁਲਿਸ ਨੂੰ ਆਦੇਸ਼

Mohali Court: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ 32 ਜਿੰਦਾ ਬੰਬ ਹੋਣ ਦਾ ਖੁਲਾਸਾ ਕਰਨ ਵਾਲੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਦਰਜ ਹੋਈ ਐਫਆਈਆਰ ਨੂੰ ਤੁਰੰਤ ਆਨਲਾਈਨ ਕਰਨ ਅਤੇ ਪ੍ਰਤਾਪ ਬਾਜਵਾ ਨੂੰ ਦੇਣ ਦੇ ਆਦੇਸ਼ ਮੁਹਾਲੀ ਅਦਾਲਤ ਵੱਲੋਂ ਕਰ ਦਿੱਤੇ ਗਏ ਹਨ। ਮੁਹਾਲੀ ਅਦਾਲਤ ਵੱਲੋਂ ਪੰਜਾਬ ਸਰਕਾਰ ਅਤੇ ਮੁਹਾਲੀ ਪੁਲਿਸ ਨੂੰ ਆਦੇਸ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Gippy Grewal: ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ

ਗੈਂਗਸਟਰ ਦਿਲਪ੍ਰੀਤ ਵੱਲੋਂ ਧਮਕੀ ਦੇਣ ਦਾ ਮਾਮਲਾ ਪਹਿਲਾਂ 4 ਵਾਰ ਪੇਸ਼ ਨਹੀਂ ਹੋਏ ਸਨ ਮੋਹਾਲੀ (ਸੱਚ ਕਹੂੰ ਨਿਊਜ਼)। Gippy Grewal: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਮਾਮਲੇ ’ਚ ਕਰੀਬ ਛੇ ਸਾਲ ਪੁਰਾਣੇ ਕੇਸ ’ਚ ਅੱਜ (ਮੰਗਲਵਾਰ) ਮੁਹਾਲੀ ਅਦਾਲਤ ’ਚ ਸੁਣਵਾਈ ਹੋਵੇਗੀ। ਪਿਛਲੀਆਂ ਚਾਰ ਸੁਣਵਾਈਆਂ ’ਚ ਉਹ ਪੇਸ਼ ਨਹੀਂ ਹੋਏ। ਵਕੀਲਾਂ ਨੇ ਅਦਾਲਤ ’ਚ ਦੱਸਿਆ […]
ਪੰਜਾਬ  Breaking News  ਮਨੋਰੰਜਨ  ਖਾਸ ਖਬਰ  ਚੰਡੀਗੜ੍ਹ 

ਮੋਹਾਲੀ ਅਦਾਲਤ ਤੋਂ ਭਾਨਾ ਸਿੱਧੂ ਬਾਰੇ ਆਈ ਅਪਡੇਟ

ਮੋਹਾਲੀ ਅਦਾਲਤ ਤੋਂ ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ (Bhana Sidhu) ਮੋਹਾਲੀ (ਐੱਮ ਕੇ ਸ਼ਾਇਨਾ)। ਪਿਛਲੇ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਯੂ ਟਿਊਬਰ ਭਾਨਾ ਸਿੱਧੂ (Bhana Sidhu) ਨੂੰ ਆਖਿਰਕਾਰ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਮਿਲਣ ਤੋਂ ਬਾਅਦ ਅੱਜ ਉਹ ਜੇਲ੍ਹ ਵਿੱਚੋਂ ਬਾਹਰ ਆ ਗਿਆ ਹੈ। ਮੁਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਉਸ ਨੂੰ ਜ਼ਮਾਨਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਾਧੂ ਸਿੰਘ ਧਰਮਸੋਤ ਫਿਰ ਤੋਂ ਦੋ ਦਿਨ ਦੇ ਰਿਮਾਂਡ ‘ਤੇ

ਮੋਹਾਲੀ (ਐੱਮ ਕੇ ਸ਼ਾਇਨਾ) ਮੁਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot ) ਨੂੰ ਮੁੜ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਧਰਮਸੋਤ ਨੂੰ ਜੰਗਲਾਤ ਵਿਭਾਗ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਲੰਬੇ ਸਮੇਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਇਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਿਲੀ ਰੈਗੂਲਰ ਜ਼ਮਾਨਤ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ 6 ਫਰਵਰੀ ਨੂੰ ਹੋਏ ਸੀ ਗ੍ਰਿਫ਼ਤਾਰ ਮੋਹਾਲੀ (ਐੱਮ ਕੇ ਸ਼ਾਇਨਾ)। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੰਦਿਆਂ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੁਹਾਲੀ ਕੋਰਟ : 27 ਮਈ ਤੱਕ ਡਾ. ਵਿਜੈ ਸਿੰਗਲਾ ਦਾ ਪੁਲਿਸ ਰਿਮਾਂਡ

ਮੁਹਾਲੀ ਕੋਰਟ ( Mohali Court) : 27 ਮਈ ਤੱਕ ਡਾ. ਸਿੰਗਲਾ ਦਾ ਪੁਲਿਸ ਰਿਮਾਂਡ ਡਾ. ਵਿਜੈ ਸਿੰਗਲਾ ਨੂੰ ਮੋਹਾਲੀ ਕੋਰਟ (Mohali Court) ’ਚ ਕੀਤਾ ਪੇਸ਼ (ਸੱਚ ਕਹੂੰ ਨਿਊਜ਼) ਮੁਹਾਲੀ। ਭ੍ਰਿਸ਼ਟਾਚਾਰ ਦੇ ਦੋਸ਼ ’ਚ ਫਸੇ ਡਾ. ਵਿਜੈ ਸਿੰਗਲਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਨੇ ਮੁਹਾਲੀ ਕੋਰਟ ’ਚ ਪੇਸ਼ ਕੀਤਾ। ਮੁਹਾਲੀ ਕੋਰਟ ਨੇ 27 ਮਈ ਤੱਕ […]
ਪੰਜਾਬ  Breaking News  ਸੂਬੇ  ਖਾਸ ਖਬਰ 

ਬੱਗਾ ਖਿਲਾਫ ਮੁਹਾਲੀ ਕੋਰਟ ਨੇ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ

ਮੁਹਾਲੀ ਕੋਰਟ ਨੇ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤਾ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁਹਾਲੀ ਕੋਰਟ ਨੇ ਤਜਿੰਦਰ ਬੱਗਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਮੁਹਾਲੀ ਕੋਰਟ ਨੇ ਪੰਜਾਬ ਪੁਲਿਸ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਤਜਿੰਦਰ ਬੱਗਾ ਨੂੰ ਹਰ ਹਾਲ ’ਚ ਕੋਰਟ ’ਚ ਪੇਸ਼ ਕੀਤਾ ਜਾਵੇ। ਜੁਡੀਸ਼ੀਅਲ ਮੈਜਿਸਟਰੇਟ ਰਵਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਵੱਲੋਂ ਜਾਰੀ […]
ਪੰਜਾਬ  Breaking News  ਸੂਬੇ  ਖਾਸ ਖਬਰ 

ਮੋਹਾਲੀ ਦੀ ਅਦਾਲਤ ਨੇ ਸਾਬਕਾ ਡੀਜੀਪੀ ਸਬੰਧੀ ਸੁਣਾਇਆ ਫੈਸਲਾ

ਸਾਬਕਾ ਡੀਜੀਪੀ ਦੀ ਅਗਾਊਂ ਜਮਾਨਤ ਹੋਈ ਮਨਜ਼ੂਰ ਗ੍ਰਿਫ਼ਤਾਰੀ ‘ਤੇ ਲੱਗੀ ਰੋਕ ਮੋਹਾਲੀ, ਸੱਚ ਕਹੂੰ ਨਿਊਜ਼। ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਮੋਹਾਲੀ ਦੀ ਅਦਾਲਤ (Mohali Court) ਨੇ ਵੱਡੀ ਰਾਹਤ ਦਿੰਦਿਆਂ ਉਹਨਾਂ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ। ਜਿਸ ਤਹਿਤ ਅਗਲੇ ਹੁਕਮਾਂ ਤੱਕ ਉਹਨਾਂ ਦੀ ਗ੍ਰਿਫਤਾਰੀ ‘ਤੇ ਰੋਕ ਰਹੇਗੀ। ਦੱਸਣਯੋਗ ਹੈ ਕਿ ਸੁਮੇਧ ਸੈਣੀ […]
ਪੰਜਾਬ  Breaking News  ਖਾਸ ਖਬਰ