Mohali Illegal Mining
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Mining News: ਮੋਹਾਲੀ ’ਚ ਘੱਗਰ ਦਰਿਆ ਵਿੱਚ ਕਥਿਤ ਨਾਜਾਇਜ਼ ਮਾਈਨਿੰਗ, 7 ਖ਼ਿਲਾਫ਼ ਕੇਸ ਦਰਜ
Published On
By Satinder Mathur
ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰ ਮਛੱਲਾ ਇਲਾਕੇ ਵਿੱਚੋਂ ਲੰਘਦੇ ਘੱਗਰ ਦਰਿਆ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਢਕੋਲੀ ਪੁਲਿਸ ਨੇ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮਾਮਲੇ ਵਿੱਚ ਮੋਹਾਲੀ ਦੇ ਵਿਕਾਸ ਸਿੰਗਲਾ ਅਤੇ ਪਿੰਜੌਰ ਦੇ ਯਾਸੀਨ ਨੂੰ ਨਾਮਜ਼ਦ ਕੀਤਾ ਹੈ, ਜਦਕਿ 5 ਹੋਰ ਮੁਲਜ਼ਮਾਂ ਦੀ ਪਛਾਣ ਅਜੇ ਨਹੀਂ ਹੋ ਸਕੀ।