Mohali news

Crime News: ਜਾਇਦਾਦ ਵਿਵਾਦ ਸਬੰਧੀ ਜੀਜੇ ਦਾ ਕਤਲ, ਸਾਲੇ ਨੇ ਦੋਸਤ ਨਾਲ ਮਿਲ ਕੇ ਕੀਤਾ ਹਮਲਾ

ਮੋਹਾਲੀ ’ਚ ਜਾਇਦਾਦ ਵਿਵਾਦ ਨੂੰ ਲੈ ਕੇ ਇੱਕ ਵਿਅਕਤੀ ਦਾ ਉਸਦੇ ਸਾਲੇ ਤੇ ਸਾਲੇ ਦੇ ਦੋਸਤ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਦੋਵਾਂ ਨੇ ਅਮਨਦੀਪ ਸਿੰਘ ਨੂੰ ਘੇਰ ਕੇ ਉਸਦੀ ਗਰਦਨ ਤੇ ਪਿੱਠ ’ਤੇ ਚਾਕੂ ਨਾਲ ਕਈ ਵਾਰ ਕੀਤੇ ਤੇ ਬਾਅਦ ’ਚ ਸਿਰ ਤੇ ਛਾਤੀ ’ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ
ਪੰਜਾਬ  ਖਾਸ ਖਬਰ 

Mohali News: ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ

ਇਹ ਹੱਬ 50 ਸਟਾਰਟਅੱਪਸ ਨੂੰ ਤਿਆਰ ਕਰਨ ਦੇ ਨਾਲ 2,000 ਪੇਸ਼ੇਵਰਾਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਦੇਵੇਗਾ ਸਿਖਲਾਈ: ਅਮਨ ਅਰੋੜਾ
ਪੰਜਾਬ  ਸੂਬੇ  ਖਾਸ ਖਬਰ 

Mohali Police: ਮੋਹਾਲੀ ਪੁਲਿਸ ਨੇ ਵਾਹਨ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, 10 ਚੋਰੀਸ਼ੁਦਾ ਵਾਹਨਾਂ ਸਮੇਤ ਦੋ ਕਾਬੂ

ਮੋਹਾਲੀ ਪੁਲਿਸ ਨੇ ਵਾਹਨ ਚੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਦੋ ਅਲਟੋ ਕਾਰਾਂ ਤੇ ਅੱਠ ਮੋਟਰਸਾਈਕਲਾਂ ਸਮੇਤ ਕੁੱਲ 10 ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਹਨ।
ਪੰਜਾਬ  ਖਾਸ ਖਬਰ 

Crime News: ਮੋਹਾਲੀ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ, ਦੋ ਮੁਲਜ਼ਮ ਜਖ਼ਮੀ

ਮੋਹਾਲੀ ਪੁਲਿਸ ਦਾ ਅੱਜ ਨਸ਼ਾ ਤਸਕਰਾਂ ਨਾਲ ਮੁਕਾਬਲਾ ਹੋ ਗਿਆ, ਜਿਸ ਦੌਰਾਨ ਦੋਵਾਂ ਪਾਸਿਆਂ ਤੋਂ ਕਰੀਬ 10 ਤੋਂ 15 ਰਾਊਂਡ ਫਾਇਰਿੰਗ ਹੋਈ। ਪੁਲਿਸ ਦੀ ਜਵਾਬੀ ਕਾਰਵਾਈ ’ਚ ਦੋ ਮੁਲਜ਼ਮ ਜਸਕਰਨ ਤੇ ਲਖਵਿੰਦਰ ਜ਼ਖ਼ਮੀ ਹੋ ਗਏ, ਜਦਕਿ ਤੀਜੇ ਮੁਲਜ਼ਮ ਗਗਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
ਪੰਜਾਬ  ਖਾਸ ਖਬਰ 

Mohali News: ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 65ਵੀਂ ਬੱਸ ਹੋਈ ਰਵਾਨਾ

ਲਕਾ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 65ਵੀਂ ਬੱਸ ਨੂੰ ਅੱਜ ਵਾਰਡ ਨੰਬਰ- 32 ਤੋਂ ਕੌਂਸਲਰ -ਗੁਰਜੀਤ ਸਿੰਘ ਮਾਮਾ ਮਟੌਰ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ  ਸੈਰ-ਸਪਾਟਾ 

Mohali News: ਗਮਾਡਾ ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ’ਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਸਰਕਾਰ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਇੱਕ ਪਾਸੇ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਰਹੀ ਹੈ
ਸੂਬੇ  ਖਾਸ ਖਬਰ 

Mohali News: ਨੌਜਵਾਨ ਵੱਲੋਂ ਮਹਿਲਾ ਸਹਿਕਰਮੀ ਦੇ ਕਤਲ ਤੋਂ ਬਾਅਦ ਖੁਦਕੁਸ਼ੀ ਦੀ ਕੋਸ਼ਿਸ਼

ਰਾਹਗੀਰਾਂ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ, ਪਰ ਮੁਲਜ਼ਮ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਅਤੇ ਉਸ ’ਤੇ ਹਮਲਾ ਕਰਨਾ ਜਾਰੀ ਰੱਖਿਆ।
ਪੰਜਾਬ  ਸੂਬੇ  ਖਾਸ ਖਬਰ 

Mohali News: ਸਨਟੇਕ ਸਿਟੀ ਸੀ.ਐਲ.ਯੂ. ਘੁਟਾਲੇ ਵਿੱਚ ਅਜੇ ਸਹਿਗਲ ਗ੍ਰਿਫ਼ਤਾਰ

ਮੋਹਾਲੀ ਜ਼ਿਲ੍ਹੇ ਦੇ ਖਰੜ ਹਲਕੇ ਅਧੀਨ ਪੈਂਦੇ ਬਹੁਚਰਚਿਤ "ਸਨਟੇਕ ਸਿਟੀ ਪ੍ਰੋਜੈਕਟ" ਨਾਲ ਜੁੜੇ ਕਥਿਤ ਸੀ.ਐਲ.ਯੂ. (CLU) ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਕਾਰਵਾਈ ਕਰਦੇ ਹੋਏ ਅਜੇ ਸਹਿਗਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ
ਪੰਜਾਬ  ਸੂਬੇ  ਖਾਸ ਖਬਰ  Fraud Alert 

Canada News: ਕੈਨੇਡਾ ’ਚ ਮੋਹਾਲੀ ਦੇ ਵਿਦਿਆਰਥੀ ਦੀ ਮੌਤ

ਕਾਰ ਨੇ ਪੈਦਲ ਜਾਂਦੇ ਨੂੰ ਮਾਰੀ ਟੱਕਰ ਪੁਲਿਸ ਵੱਲੋਂ ਡੈਸ਼ਕੈਮ ਫੁੱਟਜੇ ਦੀ ਜਾਂਚ ਜਾਰੀ Canada News: ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਲਾਲਡੂ ਮੰਡੀ ਦੇ ਰਹਿਣ ਵਾਲੇ 22 ਸਾਲਾ ਵਿਦਿਆਰਥੀ ਅਰਮਾਨ ਚੌਹਾਨ ਦੀ ਕੈਨੇਡਾ ਦੇ ਓਨਟਾਰੀਓ ’ਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਘਟਨਾ 5 ਜਨਵਰੀ ਨੂੰ ਓਨਟਾਰੀਓ ਹਾਈਵੇਅ 401 […]
ਪੰਜਾਬ  Breaking News  ਖਾਸ ਖਬਰ 

Punjab News: ਦਹਿਸ਼ਤ! ਚਾਰ ਮਹੀਨਿਆਂ ’ਚ ਸਾਹਮਣੇ ਆਏ 1800 ਮਾਮਲੇ, ਹੁਣ ਤਾਂ ਲੋਕ ਘਰੋਂ ਨਿੱਕਲਣੋਂ ਵੀ ਡਰਨ ਲੱਗੇ, ਜਾਣੋ ਪੂਰਾ ਮਾਮਲਾ

Punjab News: ਮੁਹਾਲੀ (ਐੱਮਕੇ ਸ਼ਾਇਨਾ)। ਮੁਹਾਲੀ ਵਿੱਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਫੇਜ਼ 1 ਵਿੱਚ ਤਾਂ ਸਥਿਤੀ ਹੋਰ ਵੀ ਭਿਆਨਕ ਹੋ ਚੁੱਕੀ ਹੈ। ਜਿੱਥੇ ਬੀਤੀ ਦੇਰ ਰਾਤ ਇੱਕ ਫੂਡ ਡਿਲੀਵਰੀ ਬੁਆਏ ’ਤੇ ਕੁੱਤਿਆਂ ਦੇ ਝੁੰਡ ਨੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਉਸਨੂੰ ਕਈ ਵਾਰ ਕੱਟਿਆ, ਜਿਸ […]
ਦੇਸ਼  ਪੰਜਾਬ  Breaking News  ਖਾਸ ਖਬਰ 

Mohali News: ਮੋਹਾਲੀ ’ਚ ਵੱਡਾ ਮੁਕਾਬਲਾ, ਤਾਬੜਤੋੜ ਗੋਲੀਬਾਰੀ ਨਾਲ ਕੰਬਿਆ ਇਲਾਕਾ

Mohali News: ਮੋਹਾਲੀ (ਸੱਚ ਕਹੂੰ ਨਿਊਜ਼)। ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਇਲਾਕੇ ’ਚ ਘੱਗਰ ਪੁਲ ਨੇੜੇ ਇੱਕ ਵੱਡੇ ਪੁਲਿਸ ਮੁਕਾਬਲੇ ਦੀਆਂ ਰਿਪੋਰਟਾਂ ਹਨ। ਪੁਲਿਸ ਦੋ ਗੈਂਗਸਟਰਾਂ ਨਾਲ ਮੁਠਭੇੜ ਹੋ ਗਈ ਹੈ। ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਇਸ ਮੁਕਾਬਲੇ ਦੌਰਾਨ ਪੂਰਾ ਇਲਾਕਾ ਗੋਲੀਆਂ ਨਾਲ ਗੂੰਜ ਉੱਠਿਆ। ਗੋਲੀਬਾਰੀ ਵਿੱਚ ਦੋਵੇਂ ਗੈਂਗਸਟਰ ਗੰਭੀਰ ਜ਼ਖਮੀ ਹੋ ਗਏ ਸਨ ਤੇ ਉਨ੍ਹਾਂ […]
ਪੰਜਾਬ  Breaking News  ਖਾਸ ਖਬਰ 

Mohali News: ਪ੍ਰਤਾਪ ਬਾਜਵਾ ਖਿਲਾਫ ’ਆਪ’ ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਬਾਜਵਾ ਜਾਂ ਤਾਂ ਪੁਲਿਸ ਨੂੰ ਸੱਚ ਦੱਸਣ, ਜਾਂ ਫਿਰ ਡਰ ਫੈਲਾਉਣ ਲਈ ਪੰਜਾਬ ਤੋਂ ਬਿਨਾਂ ਸ਼ਰਤ ਅਤੇ ਬਿਨਾਂ ਦੇਰੀ ਮੁਆਫ਼ੀ ਮੰਗਣ Mohali News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਅੱਜ ਮੋਹਾਲੀ ਵਿੱਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਭੜਕਾਊ ਬਿਆਨ ਦੀ ਨਿੰਦਾ ਕਰਦੇ ਹੋਏ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਆਪ ਪੰਜਾਬ ਦੇ ਪ੍ਰਧਾਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ