Mohali Police Shootout

Mohali Saneta Encounter: ਮੋਹਾਲੀ ਦੇ ਸਨੇਟਾ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ

ਮੋਹਾਲੀ ਦੇ ਸਨੇਟਾ ਪਿੰਡ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਨੇਟਾ ਪੁਲਿਸ ਚੌਕੀ ਦੇ ਨੇੜੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਇਲਾਕੇ ਵਿੱਚ ਸੁਰੱਖਿਆ ਅਤੇ ਤਾਇਨਾਤੀ ਵਧਾ ਦਿੱਤੀ ਗਈ ਹੈ।
ਪੰਜਾਬ  ਸੂਬੇ  ਖਾਸ ਖਬਰ