Mohali Police

Mohali Police: ਮੋਹਾਲੀ ਪੁਲਿਸ ਨੇ ਵਾਹਨ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, 10 ਚੋਰੀਸ਼ੁਦਾ ਵਾਹਨਾਂ ਸਮੇਤ ਦੋ ਕਾਬੂ

ਮੋਹਾਲੀ ਪੁਲਿਸ ਨੇ ਵਾਹਨ ਚੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਦੋ ਅਲਟੋ ਕਾਰਾਂ ਤੇ ਅੱਠ ਮੋਟਰਸਾਈਕਲਾਂ ਸਮੇਤ ਕੁੱਲ 10 ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਹਨ।
ਪੰਜਾਬ  ਖਾਸ ਖਬਰ 

ਮੁਹਾਲੀ ਪੁਲਿਸ ਨੇ ਵਾਰਦਾਤਾਂ ਤੋਂ ਪਹਿਲਾਂ ਹੀ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ, 90 ਜਿੰਦਾ ਕਾਰਤੂਸ ਕੀਤੇ ਬਰਾਮਦ

ਦੋਵੇਂ ਮੁਲਜ਼ਮ ਵਿਦੇਸ਼ ‘ਚ ਬੈਠੇ ਹਰਜੀਤ ਪੰਡਾਲ ਨਾਮਕ ਗੈਂਗਸਟਰ ਦੇ ਸੰਪਰਕ ‘ਚ ਸਨ ਮੁਹਾਲੀ, (ਐੱਮ ਕੇ ਸ਼ਾਇਨਾ)। Crime News ਮੁਹਾਲੀ ਪੁਲਿਸ ਦੀ ਸੀਆਈਏ ਟੀਮ ਨੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਬਦਮਾਸ਼ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਦੋਵੇਂ ਮੋਹਾਲੀ ਦੇ ਰੇਹੜੀ ਵਾਲੇ ਇਲਾਕੇ ‘ਚ ਲੁਕੇ ਹੋਏ ਸਨ। ਪੁਲਿਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੋਹਾਲੀ ’ਚ ਗੈਂਗਸਟਰਾਂ ਦੇ ਐਨਕਾਊਂਟਰ ’ਤੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ, ਜਾਣੋ ਕੀ ਆਖਿਆ…

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡੇ ਐਨਕਾਊਂਟਰ ਤੋਂ ਬਾਅਦ ਮੁੱਖ ਮੰਤਰੀ ਮਾਨ (CM Bhagwant Mann) ਨੇ ਗੈਂਗਸਟਰਾਂ ਨੂੰ ਖਾਸ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ’ਤੇ ਪੋਸਟ ਪਾਈ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ…ਪੰਜਾਬ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter

ਨਿਊ ਚੰਡੀਗੜ੍ਹ ’ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ | Encounter ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ਡੀਐਸਪੀ ਗੁਰਸੇਰ ਸੰਧੂ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ […]
ਪੰਜਾਬ  Breaking News  ਖਾਸ ਖਬਰ  ਚੰਡੀਗੜ੍ਹ 

ਮੋਹਾਲੀ ਪੁਲਿਸ ਵੱਲੋਂ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼

ਗਿਰੋਹ ਦੇ 7 ਮੈਂਬਰ 47 ਵਾਹਨਾਂ ਸਮੇਤ ਕਾਬੂ (Vehicle Theft Gang) ਮੋਹਾਲੀ (ਐੱਮ ਕੇ ਸ਼ਾਇਨਾ)। ਸ਼ਰਾਰਤੀ ਅਨਸਰਾਂ ਖਿਲਾਫ ਵਿੱਡੀ ਮੁਹਿੰਮ ਤਹਿਤ ਖਰੜ੍ਹ, ਮੋਹਾਲੀ ਦੀ ਪੁਲਿਸ ਟੀਮ ਵੱਲੋਂ 11 ਮੈਂਬਰੀ ਵਾਹਨ ਚੋਰ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਹਿੰਗੇ ਭਾਅ ਦੇ 47 ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ। Vehicle Theft Gang […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੂਰੀਆ ਦਾ ਗੁਰਗਾ ਗ੍ਰਿਫ਼ਤਾਰ

ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀਂ ਆਏ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਕੀਤਾ ਗ੍ਰਿਫਤਾਰ ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਦੀ ਟੀਮ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਗੁਰਗੇ ਨੂੰ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਇੱਕ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਨਸ਼ੀਲੇ ਪਦਾਰਥਾਂ ਸਮੇਤ ਇੱਕ ਵਿਦੇਸ਼ੀ ਨਾਗਰਿਕ ਕਾਬੂ

(ਐੱਮ ਕੇ ਸਾਇਨਾ) ਮੋਹਾਲੀ। ਥਾਣਾ ਐਸਟੀਐਫ ਮੋਹਾਲੀ ਨੂੰ ਇੰਸਪੈਕਟਰ ਰਾਮ ਦਰਸ਼ਨ ਦੀ ਅਗਵਾਈ ਹੇਠ ਵੱਡੀ ਕਾਮਯਾਬੀ ਮਿਲੀ ਹੈ, ਜਿਸ ਤਹਿਤ ਇਕ ਵਿਦੇਸੀ ਨਾਗਰਿਕ ਨੂੰ ਮੋਹਾਲੀ ਦੇ ਸੈਕਟਰ 68 ‘ਚ ਭਾਰੀ ਮਾਤਰਾ ’ਚ ਹੈਰੋਇਨ, ਆਈਸ ਅਤੇ ਕੋਕੇਨ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਐਨਡੀਪੀਐਸ ਐਕਟ 21 ਅਤੇ ਫੋਰਨਰ ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਮੋਹਾਲੀ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਮੋਹਾਲੀ ਪੁਲਿਸ ਨੇ ਲੁੱਟ ਦੇ 3 ਮੁਲਜ਼ਮ ਹਥਿਆਰਾਂ ਸਮੇਤ ਕੀਤੇ ਕਾਬੂ

ਮੋਹਾਲੀ ਪੁਲਿਸ ਨੇ ਲੁੱਟ ਦੇ 3 ਮੁਲਜ਼ਮ ਹਥਿਆਰਾਂ ਸਮੇਤ ਕੀਤੇ ਕਾਬੂ ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਦੇ ਥਾਣਾ ਫੇਜ਼ 11 ਦੀ ਪੁਲਸ ਨੇ ਹਥਿਆਰਾਂ ਦੇ ਜ਼ੋਰ ‘ਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ ਮਾਮਲਾ ਦਰਜ

ਗੈਰ ਆਈਲੈਟਸ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ ਮਾਮਲਾ ਦਰਜ (Canada Visa) (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਆਈਲੈਟਸ ਕੀਤੇ ਬਗੈਰ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੋਹਾਲੀ ਦੇ ਵਸਨੀਕ ਪਤੀ-ਪਤਨੀ ਜੋੜੇ ਖਿਲਾਫ ਮਾਲੇਰਕੋਟਲਾ ਥਾਣਾ ਸਿਟੀ-1 ਦੀ ਪੁਲਿਸ ਨੇ ਠੱਗੀ ਮਾਰਨ ਦੀਆਂ ਧਾਰਾਵਾਂ ਤਹਿਤ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ  Fraud Alert 

ਫਿਲਮੀ ਸਟਾਈਲ ’ਚ ਕਰਦੇ ਸਨ ਚੋਰੀ, ਐਨਾ ਕੁਝ ਹੋਇਆ ਬਰਾਮਦ ਉੱਡ ਗਏ ਹੋਸ਼

ਚੋਰ ਗਿਰੋਹ ਦੇ 3 ਮੈਂਬਰ ਕਾਬੂ ਮੋਹਾਲੀ ਪੁਲਿਸ ਨੇ 2 ਮੋਟਰਸਾਇਕਲ, 44 ਮੋਬਾਈਲ, ਟੈਬ ਅਤੇ ਲੈਪਟਾਪ ਸਮੇਤ ਕੀਤੇ ਗ੍ਰਿਫਤਾਰ ਮੋਹਾਲੀ (ਐੱਮ ਕੇ ਸ਼ਾਇਨਾ)। ਇੰਡਸਟ੍ਰੀਅਲ ਏਰੀਆ ਫੇਸ ਅੱਠ ਦੀ ਪੁਲਿਸ ਨੇ ਫਿਲਮੀ ਸਟਾਈਲ ’ਚ ਰਾਹਗੀਰਾਂ ਦੇ ਮੋਬਾਇਲ ਫੋਨ ਖੋਹ ਕੇ ਫਰਾਰ ਹੋਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂਕਿ ਚੌਥਾ ਸਾਥੀ ਫਿਲਹਾਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

5 ਦਿਨ ਦੀ ਬੱਚੀ ਨੂੰ ਵੇਚਣ ਦੇ ਦੋਸ਼ ‘ਚ 2 ਜੋੜੇ ਗ੍ਰਿਫਤਾਰ

 ਗ਼ਰੀਬ ਮਾਂ ਤੋਂ ਪਾਲਣ-ਪੋਸ਼ਣ ਲਈ ਲਿਆ ਸੀ ਬੱਚਾ ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਮੋਹਾਲੀ ‘ਚ 5 ਦਿਨ ਦੀ ਬੱਚੀ ਨੂੰ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਦੋ ਜੋੜਿਆਂ ਨੂੰ ਥਾਣਾ ਸੋਹਾਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। (Selling Baby Girl) ਪੁਲਿਸ ਨੇ ਚਾਰਾਂ ਕੋਲੋਂ ਮਾਸੂਮ ਬੱਚਾ ਵੀ ਬਰਾਮਦ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ […]
ਪੰਜਾਬ  Breaking News  ਸੂਬੇ  ਖਾਸ ਖਬਰ 

ਹੁਣ ਮੋਹਾਲੀ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ

12 ਸਾਲ ਪਹਿਲਾਂ ਦਰਜ ਮਾਮਲੇ ’ਤੇ ਕਰੇਗੀ ਪੁੱਛਗਿੱਛ (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਵੱਖ-ਵੱਖ ਕੇਸਾਂ ’ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਜਿਲ੍ਹਾ ਮੁਕਤਸਰ ਪੁਲਿਸ ਵੱਲੋਂ ਤਿੰਨ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਫਿਰ ਤੋਂ ਮਾਣਯੋਗ ਸੀਜੇਐਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਮੁਹਾਲੀ ਪੁਲਿਸ ਨੇ ਲਾਰੈਂਸ ਦਾ […]
ਪੰਜਾਬ  Breaking News  ਸੂਬੇ  ਖਾਸ ਖਬਰ