Mohali School Bomb Threat
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Mohali School Bomb Threat: ਮੋਹਾਲੀ ਦੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਦੂਜੀ ਵਾਰ ਆਈ ਈਮੇਲ
Published On
By Khushdeep Singh
ਮੋਹਾਲੀ ਦੇ ਫੇਜ਼ 6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ। ਸੂਚਨਾ ਮਿਲਣ ’ਤੇ ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਤੇ ਸਾਵਧਾਨੀ ਵਜੋਂ ਬੱਚਿਆਂ ਨੂੰ ਘਰ ਭੇਜ ਦਿੱਤਾ।