mohali
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Mohali News: ਮੁਹਾਲੀ ‘ਚ ਡਿੱਗੀ ਬਹੁਮੰਜ਼ਿਲਾ ਇਮਾਰਤ, 15 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ
Published On
By Sach Kahoon Punjabi Desk
NDRF ਟੀਮ ਦੇ ਨਾਲ-ਨਾਲ ਫੌਜ ਵੀ ਮੌਕੇ ‘ਤੇ ਪਹੁੰਚੀ, ਬਚਾਅ ਕਾਰਜ ਜਾਰੀ | Mohali News Mohali News: (ਸੱਚ ਕਹੂੰ ਨਿਊਜ਼) ਮੋਹਾਲੀ। ਮੋਹਾਲੀ ‘ਚ ਸ਼ਨਿੱਚਰਵਾਰ ਸ਼ਾਮ ਨੂੰ ਬਹੁਮੰਜ਼ਿਲਾ ਇਮਾਰਤ ਢਹਿ ਗਈ। ਮਲਬੇ ਹੇਠ 15 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਬਚਾਅ ਕਾਰਜ ਜਾਰੀ ਹੈ। NDRF ਟੀਮ ਦੇ ਨਾਲ-ਨਾਲ ਫੌਜ ਵੀ ਮੌਕੇ ‘ਤੇ ਪਹੁੰਚ ਗਈ ਹੈ। […]
CM Bhagwant Mann: ਮੁੱਖ ਮੰਤਰੀ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ
Published On
By Sach Kahoon Punjabi Desk
ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਕੀਤਾ ਲੋਕ ਸਮਰਪਿਤ (ਸੱਚ ਕਹੂੰ ਨਿਊਜ਼) ਮੋਹਾਲੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ […]
Dengue: ਮੋਹਾਲੀ ’ਚ ਡੇਂਗੂ ਦਾ ਕਹਿਰ, ਪੰਜ ਦਿਨਾਂ ’ਚ 44 ਮਰੀਜ਼ ਮਿਲੇ
Published On
By Sach Kahoon Punjabi Desk
ਮੋਹਾਲੀ ’ਚ 200 ਤੋਂ ਵੱਧ ਵਿਅਕਤੀ ਡੇਂਗੂ ਤੋਂ ਪੀੜਤ Dengue: (ਐੱਮ ਕੇ ਸਾਇਨਾ) ਮੋਹਾਲੀ। ਮੋਹਾਲੀ ਵਿਚ ਡੇਂਗੂ ਦਾ ਕਹਿਰ ਜਾਰੀ ਹੈ ਅਤੇ ਸਮੁੱਚੇ ਜ਼ਿਲ੍ਹੇ ਅੰਦਰ 200 ਤੋਂ ਵੱਧ ਲੋਕ ਡੇਂਗੂ ਤੋਂ ਪੀੜਤ ਹਨ। ਜਿਨ੍ਹਾਂ ਵਿੱਚ ਬਜੁਰਗ, ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਪਿਛਲੇ ਪੰਜ ਦਿਨਾਂ ‘ਚ 44 ਨਵੇਂ ਮਰੀਜ ਆਏ ਹਨ। ਜੇਕਰ ਸਿਹਤ […]
ਮੋਹਾਲੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਮਸ਼ਾਲ ਦਾ ਭਰਵਾਂ ਸਵਾਗਤ
Published On
By Sach Kahoon Punjabi Desk
ਨੌਜਵਾਨ ਪੀੜ੍ਹੀ ’ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਵਿਸ਼ੇਸ਼ ਉਪਰਾਲਾ | Khedan Watan Punjab (ਐੱਮ ਕੇ ਸ਼ਾਇਨਾ) ਮੋਹਾਲੀ/ਕੁਰਾਲੀ। ਮੋਹਾਲੀ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ, 2024-25 ਦੀ ਮਸ਼ਾਲ (ਟਾਰਚ ਰਿਲੇਅ) […]
‘ਆਪ’ ਵੱਲੋਂ ਮੋਹਾਲੀ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ
Published On
By Sach Kahoon Punjabi Desk
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ (ਐੱਮ ਕੇ ਸ਼ਾਇਨਾ) ਮੁਹਾਲੀ। Punjab News ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਰਵਿੰਦ ਕੇਜਰੀਵਾਲ ’ਤੇ ਚੱਲ ਰਹੇ ਕੇਸਾਂ ਨੂੰ ਝੂਠੇ ਕਰਾਰ ਦਿੰਦਿਆਂ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਣ ਵਿਰੁੱਧ ਮੰਗਲਵਾਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਏਜੰਸੀਆਂ ਕੋਲ ਅਰਵਿੰਦ ਕੇਜਰੀਵਾਲ […]
ਮੀਂਹ ਤੋਂ ਬਾਅਦ ਮੋਹਾਲੀ ’ਚ ਫੈਲਿਆ ਡਾਇਰੀਆ, 21 ਕੇਸ ਮਿਲੇ
Published On
By Sach Kahoon Punjabi Desk
(ਐੱਮ ਕੇ ਸ਼ਾਇਨਾ) ਮੋਹਾਲੀ। ਬਾਰਿਸ਼ ਤੋਂ ਬਾਅਦ ਜ਼ਿਲੇ ’ਚ ਦਸਤ ਅਤੇ ਹੈਜ਼ੇ ਦੀ ਬੀਮਾਰੀ ਫੈਲ ਗਈ ਹੈ। ਮੀਂਹ ਤੋਂ ਬਾਅਦ ਦੂਸ਼ਿਤ ਪਾਣੀ ਕਾਰਨ ਹੈਜ਼ੇ ਦਾ ਇੱਕ ਕੇਸ ਅਤੇ ਡਾਇਰੀਆ ਦੇ 20 ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਇਸ ਸਮੇਂ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਡਾਇਰੀਆ ਦੇ 8 ਅਤੇ ਹੈਜ਼ੇ ਦਾ ਇੱਕ […]
ਮੋਹਾਲੀ ’ਚ ਦੋ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Published On
By Sach Kahoon Punjabi Desk
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਦੇ ਕਸਬਾ ਨਵਾਂਗਾਓਂ ‘ਚ ਕੁਝ ਲੋਕਾਂ ਨੇ ਦੋ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵਾਂ ਨੌਜਵਾਨਾਂ ਨੂੰ ਗੰਭੀਰ ਹਾਲਤ ਵਿੱਚ ਸੈਕਟਰ 16 ਦੇ […]
ਮੋਹਾਲੀ ’ਚ ਗੈਂਗਸਟਰਾਂ ਦੇ ਐਨਕਾਊਂਟਰ ’ਤੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ, ਜਾਣੋ ਕੀ ਆਖਿਆ…
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡੇ ਐਨਕਾਊਂਟਰ ਤੋਂ ਬਾਅਦ ਮੁੱਖ ਮੰਤਰੀ ਮਾਨ (CM Bhagwant Mann) ਨੇ ਗੈਂਗਸਟਰਾਂ ਨੂੰ ਖਾਸ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ’ਤੇ ਪੋਸਟ ਪਾਈ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ…ਪੰਜਾਬ […]
ਚੰਡੀਗੜ੍ਹ ਤੇ ਮੁਹਾਲੀ ’ਚ ED ਦਾ ਵੱਡਾ ਐਕਸ਼ਨ, ਜਾਣੋ ਕੀ ਹੈ ਮਾਮਲਾ
Published On
By Sach Kahoon Punjabi Desk
ਚੰਡੀਗੜ੍ਹ ਸਮੇਤ ਮੁਹਾਲੀ ’ਚ ਈਡੀ ਵੱਲੋਂ ਛਾਪੇਮਾਰੀ | ED Raid ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇਸ ਸਮੇਂ ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਚੰਡੀਗੜ੍ਹ ’ਚ ਈਡੀ ਨੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਪੰਜਾਬ ਦੇ ਵੱਡੇ ਆਈਏਐੱਸ ਅਧਿਕਾਰੀ ਦੀ ਰਿਹਾਇਸ਼ ’ਤੇ ਕੀਤੀ ਹੈ। ਇਸ ਤੋਂ ਇਲਾਵਾ ਈਡੀ ਮੁਹਾਲੀ ’ਚ ਵੀ ਛਾਪੇਮਾਰੀ ਕਰ ਰਹੀ […]
ਮੋਹਾਲੀ: ਹੁਣ ਮਾਂ ਦੇ ਦੁੱਧ ਨੂੰ ਨਹੀਂ ਤਰਸਣਗੇ ਨਵਜੰਮੇ ਬੱਚੇ, ਪੰਜਾਬ ‘ਚ ਅੱਜ ਖੁੱਲ੍ਹਣ ਜਾ ਰਿਹਾ ਹੈ ਪਹਿਲਾ ਹਿਊਮਨ ਮਿਲਕ ਬੈਂਕ
Published On
By Sach Kahoon Punjabi Desk
ਮੋਹਾਲੀ (ਐੱਮ ਕੇ ਸ਼ਾਇਨਾ)। Human Milk Bank ਸਿਹਤ ਵਿਭਾਗ ਅਨੁਸਾਰ ਸੂਬੇ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਮਨੁੱਖੀ ਮਿਲਕ ਬੈਂਕ ਖੋਲ੍ਹੇ ਜਾ ਰਹੇ ਹਨ। ਇਸਦਾ ਪਹਿਲਾ ਬੈਂਕ ਅੱਜ ਡਾ.ਬੀ.ਆਰ.ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਵਿਖੇ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਬੈਂਕਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜਨਮ ਦੇ ਅੱਧੇ ਘੰਟੇ ਦੇ ਅੰਦਰ ਨਵਜੰਮੇ ਬੱਚਿਆਂ […]
ਮੈਚ ਦੌਰਾਨ ਮੋਹਾਲੀ ਦੀ ਠੰਢ ਤੋਂ ਪਰੇਸ਼ਾਨ ਹੋਏ ਕਪਤਾਨ ਹਿਟਮੈਨ ਸ਼ਰਮਾ, ਰਾਹਤ ਲਈ ਵਰਤਿਆ ਇਹ ਤਰੀਕਾ
Published On
By Sach Kahoon Punjabi Desk
ਮੈਦਾਨ ’ਤੇ ਗਰਮ ਤੌਲਿਆ ਮੰਗਵਾ ਹੱਥ ਕੀਤੇ ਗਰਮ | INDvsAFG ਪਹਿਲੇ ਮੁਕਾਬਲੇ ’ਚ ਭਾਰਤੀ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ | INDvsAFG ਮੋਹਾਲੀ (ਸੱਚ ਕਹੂੰ ਨਿਊਜ਼)। ਟੀ20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਆਪਣੀ ਆਖਿਰੀ ਟੀ20 ਸੀਰੀਜ਼ ਅਫਗਾਨਿਸਤਾਨ ਖਿਲਾਫ ਖੇਡ ਰਹੀ ਹੈ। ਇਸ ਲੜੀ ਤਿੰਨ ਮੈਚਾਂ ਦੀ ਹੈ। ਜਿਸ ਦਾ ਪਹਿਲਾ ਮੁਕਾਬਲਾ ਰਾਤ ਮੋਹਾਲੀ […]
ਮੋਹਾਲੀ ’ਚ ਧਰਨਾ ਦੂਜੇ ਦਿਨ ਵੀ ਜਾਰੀ, ਆਪਣੀਆਂ ਮੰਗਾਂ ਮਨਵਾਉਣ ਲਈ ਅੜੇ ਕਿਸਾਨ
Published On
By Sach Kahoon Punjabi Desk
ਮੋਹਾਲੀ (ਐੱਮ ਕੇ ਸ਼ਾਇਨਾ)। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੋਹਾਲੀ ’ਚ ਲਾਇਆ ਪੱਕਾ ਮੋਰਚਾ ਦਿਨ ਵੀ ਜਾਰੀ ਰਿਹਾ ਦੂਜੇ ਦਿਨ ਵੀ ਕਿਸਾਨ ਆਪਣੀਆਂ ਮੰਗਾਂ ਮਨਵਾਉਣ ’ਤੇ ਅੜੇ ਰਹੇ ਪੰਜਾਬ ਤੋਂ ਵੱਡੀ ਗਿਣਤੀ ’ਚ ਕਿਸਾਨ ਆਪਣੀਆਂ ਟਰੈਕਟਰ ਟਰਾਲੀਆਂ ’ਚ ਧਰਨੇ ਵਾਲੀ ਥਾਂ ’ਤੇ ਪੁੱਜੇ। ਕਿਸਾਨ ਖਾਣ-ਪੀਣ ਦਾ ਸਾਰਾ ਸਮਾਨ ਟਰਾਲੀਆਂ ’ਚ ਲੈ ਕੇ ਆਏ ਹੋਏ ਹਨ। […]
