Mohammed Shami Retirement
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Mohammed Shami Retirement: ਮੁੰਹਮਦ ਸ਼ਮੀ ਨੇ ਟੈਸਟ ਕ੍ਰਿਕੇਟ ਤੋਂ ਲਿਆ ਸੰਨਿਆਸ, ODI ਤੇ T20 ਖੇਡਦੇ ਰਹਿਣਗੇ
Published On
By Khushdeep Singh
ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕੇਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਪੋਸਟ ’ਚ ਇਸ ਦਾ ਐਲਾਨ ਕੀਤਾ। ਮਹੱਤਵਪੂਰਨ ਗੱਲ ਇਹ ਹੈ ਕਿ ਉਨ੍ਹਾਂ ਨੇ 13 ਸਾਲ ਪਹਿਲਾਂ 6 ਨਵੰਬਰ ਨੂੰ ਵੈਸਟਇੰਡੀਜ਼ ਵਿਰੁੱਧ ਆਪਣਾ ਟੈਸਟ ਡੈਬਿਊ ਕੀਤਾ ਸੀ ਤੇ ਉਹੀ 13 ਸਾਲਾਂ ਬਾਅਦ ਉਸੇ ਦਿਨ ਸੰਨਿਆਸ ਦਾ ਐਲਾਨ ਕਰ ਦਿੱਤਾ।