mohammed siraj
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
IND vs WI: ਅਹਿਮਦਾਬਾਦ ਟੈਸਟ ’ਚ ਭਾਰਤ ਦੀ ਵੱਡੀ ਜਿੱਤ, ਜਡੇਜ਼ਾ ਤੇ ਸਿਰਾਜ਼ ਚਮਕੇ
Published On
By Sach Kahoon Punjabi Desk
ਵੈਸਟਇੰਡੀਜ਼ ਦੂਜੀ ਪਾਰੀ ’ਚ 146 ਦੌੜਾਂ ’ਤੇ ਆਲਆਊਟ ਜਡੇਜ਼ਾ ਨੇ ਦੂਜੀ ਪਾਰੀ ’ਚ ਲਈਆਂ 4 ਵਿਕਟਾਂ ਸਪੋਰਟਸ ਡੈਸਕ। IND vs WI: ਅਹਿਮਦਾਬਾਦ ਟੈਸਟ ’ਚ ਭਾਰਤੀ ਟੀਮ ਨੇ ਵੱਡੀ ਜਿੱਤ ਹਾਸਲ ਕਰ ਲਈ ਹੈ। ਭਾਰਤੀ ਟੀਮ ਨੇ ਅਹਿਮਦਾਬਾਦ ਟੈਸਟ ’ਚ ਵੈਸਟਇੰਡੀਜ਼ ਨੂੰ ਇੱਕ ਪਾਰੀ ਤੇ 140 ਦੌੜਾਂ ਨਾਲ ਹਰਾ ਕੇ ਸੀਰੀਜ਼ ’ਚ 1-0 ਦੀ ਲੀਡ ਲੈ […]
Test Rankings: ਮੁਹੰਮਦ ਸਿਰਾਜ ਅਤੇ ਪ੍ਰਸਿਧ ਕ੍ਰਿਸ਼ਨਾ ਨੇ ਕਰੀਅਰ ਦੀ ਸਰਵੋਤਮ ਟੈਸਟ ਰੈਂਕਿੰਗ ਪ੍ਰਾਪਤ ਕੀਤੀ
Published On
By Sach Kahoon Punjabi Desk
ਸਿਰਾਜ ਨੇ 5 ਟੈਸਟ ਮੈਚਾਂ ਦੀ ਇੰਗਲੈਂਡ ਲੜੀ ਵਿੱਚ ਸਭ ਤੋਂ ਵੱਧ 23 ਵਿਕਟਾਂ ਲਈਆਂ Test Rankings: ਨਵੀਂ ਦਿੱਲੀ, (ਆਈਏਐਨਐਸ)। ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਅਤੇ ਪ੍ਰਸਿਧ ਕ੍ਰਿਸ਼ਨਾ ਨੇ ਆਈਸੀਸੀ ਟੈਸਟ ਰੈਂਕਿੰਗ ਵਿੱਚ ਆਪਣੇ ਕਰੀਅਰ ਦੀ ਸਰਵੋਤਮ ਰੈਂਕਿੰਗ ਪ੍ਰਾਪਤ ਕੀਤੀ ਹੈ। ਦ ਓਵਲ ਵਿੱਚ ਇੰਗਲੈਂਡ ਵਿਰੁੱਧ ਖੇਡੇ ਗਏ ਐਂਡਰਸਨ-ਤੇਂਦੁਲਕਰ ਟਰਾਫੀ ਦੇ ਪੰਜਵੇਂ ਟੈਸਟ ਵਿੱਚ […]
Cricket News: ਸਿਰਾਜ਼-ਹੈੱਡ ’ਤੇ ਲੱਗ ਸਕਦਾ ਹੈ ਜੁਰਮਾਨਾ, ਜਾਣੋ ਕਾਰਨ
Published On
By Sach Kahoon Punjabi Desk
ਐਡੀਲੇਡ ਟੈਸਟ ਦੌਰਾਨ ਹੋਈ ਸੀ ਬਹਿਸ | Cricket News Mohammed Siraj Travis Head Controversy: ਸਪੋਰਟਸ ਡੈਸਕ। ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਤੇ ਅਸਟਰੇਲੀਆਈ ਬੱਲੇਬਾਜ਼ ਟਰੈਵਿਸ ਹੈੱਡ ਨੂੰ ਆਈਸੀਸੀ ਕ੍ਰਿਕੇਟ ਕੋਡ ਆਫ ਕੰਡਕਟ ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਸਿਰਾਜ ਤੇ ਹੈੱਡ ਨੂੰ ਆਈਸੀਸੀ ਵੱਲੋਂ ਸਜ਼ਾ ਮਿਲਣੀ ਤੈਅ ਹੈ। ਰਿਪੋਰਟ ਵਿੱਚ […]
ਦੂਜਾ ਟੈਸਟ ਡਰਾਅ, ਭਾਰਤ ਦਾ ਲੜੀ ’ਤੇ ਕਬਜ਼ਾ
Published On
By Sach Kahoon Punjabi Desk
ਮੀਂਹ ਕਾਰਨ ਨਹੀਂ ਹੋਇਆ ਪੰਜਵੇਂ ਦਿਨ ਦਾ ਮੈਚ ਭਾਰਤ ਨੇ ਵੈਸਟਇੰਡੀਜ਼ ਤੋਂ ਲਗਾਤਾਰ 6ਵੀਂ ਟੈਸਟ ਲੜੀ ਜਿੱਤੀ ਮੁਹੰਮਦ ਸਿਰਾਜ ਬਣੇ ਪਲੇਅਰ ਆਫ ਦਾ ਮੈਚ ਪੋਰਟ ਆਫ ਸਪੇਨ (ਏਜੰਸੀ)। ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੈਸਟ ਲੜੀ ਦਾ ਦੂਜਾ ਟੈਸਟ ਪੋਰਟ ਆਫ ਸਪੇਨ ’ਚ ਖੇਡਿਆ ਗਿਆ। ਜਿੱਥੇ ਕਿ ਪੰਜਵੇਂ ਦਿਨ ਦਾ ਮੁਕਾਬਲਾ ਮੀਂਹ ਕਾਰਨ ਰੱਦ ਹੋ ਗਿਆ, ਪੰਜਵੇਂ […]