ਹਵਾਈ ਫੌਜ ਦੇ ਲਾਪਤਾ ਜਹਾਜ ‘ਚ ਸੀ ਸਮਾਣਾ ਦਾ ਮੋਹਿਤ ਗਰਗ

Mohit Garg, Samana, Air Force, Missing

ਸਮਾਣਾ। ਭਾਰਤੀ ਹਵਾਈ ਫੌਜ ਦੇ ਐਂਟੋਨੋਵਾ ਏ.ਐਨ-32 ਜਹਾਜ਼ ‘ਚ ਬੀਤੇ ਦਿਨ ਸ਼ਾਮ ਤੋਂ ਲਾਪਤਾ ਹੋਏ ਜਹਾਜ਼ ‘ਚ ਸਮਾਣਾ ਦਾ ਮੋਹਿਤ ਗਰਗ ਸ਼ਾਮਲ ਸੀ। ਜੋਰਹਾਟ ਤੋਂ ਉਡਾਣ ਭਰਨ ਮਗਰੋਂ ਐਂਟੋਨੋਵਾ ਏ.ਐੱਨ-32 ਜਹਾਜ਼ ਲਾਪਤਾ ਹੋ ਗਿਆ। ਬੀਤੀ ਸ਼ਾਮ ਜਹਾਜ਼ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ‘ਤੇ ਮੋਹਿਤ ਦੇ ਪਿਤਾ ਸੁਰਿੰਦਰਪਾਲ ਅਤੇ ਹੋਰ ਪਰਿਵਾਰਕ ਮੈਂਬਰ ਆਸਾਮ ਲਈ ਰਵਾਨਾ ਹੋ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here