Mohsina Kidwai

Mohsina Kidwai Passed Away: ਸੀਨੀਅਰ ਕਾਂਗਰਸ ਨੇਤਾ ਮੋਹਸਿਨਾ ਕਿਦਵਈ ਦਾ ਦੇਹਾਂਤ

ਸੀਨੀਅਰ ਕਾਂਗਰਸ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਮੋਹਸਿਨਾ ਕਿਦਵਈ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਜਨਤਾ ਨੂੰ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ 94 ਸਾਲ ਦੀ ਉਮਰ ’ਚ ਆਖਰੀ ਸਾਹ ਲਿਆ। ਮੋਹਸਿਨਾ ਕਿਦਵਈ ਦਾ ਬੁੱਧਵਾਰ ਸਵੇਰੇ ਨੋਇਡਾ ਦੇ ਮੈਟਰੋ ਹਸਪਤਾਲ ’ਚ ਦੇਹਾਂਤ ਹੋ ਗਿਆ।
ਦੇਸ਼  Breaking News  ਇੱਕ ਨਜ਼ਰ