Monsoon Preparation Punjab

Sem Nullah Faridkot: ਮੌਨਸੂਨ ਤੋਂ ਪਹਿਲਾਂ ਫਰੀਦਕੋਟ ਜ਼ਿਲ੍ਹੇ ਦੇ ਸੇਮ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਚਿੰਤਤ

ਗੱਲ ਕਰੀਏ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਪਾਸੇ ਜਿੱਥੇ ਪੰਜਾਬ ਵਿੱਚ ਮੌਨਸੂਨ ਦੇ ਆਉਣ ਵਿੱਚ ਮਹਿਜ਼ 20-21 ਦਿਨ ਬਾਕੀ ਰਹਿ ਗਏ ਹਨ, ਉੱਥੇ ਹੀ ਦੂਜੇ ਪਾਸੇ ਫਰੀਦਕੋਟ ਜ਼ਿਲ੍ਹੇ ਵਿੱਚ ਪੈਂਦੇ ਸੇਮ ਨਾਲਿਆਂ ਦੀ ਸਫ਼ਾਈ ਦਾ ਕੰਮ ਅਜੇ ਤੱਕ ਸ਼ੁਰੂ ਨਹੀਂ ਹੋ ਸਕਿਆ।
ਪੰਜਾਬ  ਸੂਬੇ  ਖਾਸ ਖਬਰ 
Govt Ad Sach Kahoon Helpline Sachchi Shiksha Official