monsoon

Copper Water Benefits: ਬਰਸਾਤ ਦੇ ਮੌਸਮ ’ਚ ਵਰਦਾਨ ਹੈ ‘ਤਾਂਬੇ’ ਦੇ ਭਾਂਡੇ ’ਚ ਰੱਖਿਆ ਪਾਣੀ ਪੀਣਾ

Copper Water Benefits: ਨਵੀਂ ਦਿੱਲੀ, (ਆਈਏਐਨਐਸ)। ਮੌਨਸੂਨ ਆ ਗਿਆ ਹੈ। ਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ ਜਦੋਂਕਿ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਰਹੀ ਹੈ। ਹਾਲਾਂਕਿ, ਜਿਵੇਂ-ਜਿਵੇਂ ਬਰਸਾਤ ਦਾ ਮੌਸਮ ਨੇੜੇ ਆ ਰਿਹਾ ਹੈ, ਸਿਹਤ ਸਮੱਸਿਆਵਾਂ ਵਧਣ ਦਾ ਖ਼ਤਰਾ ਹੈ। ਭਾਰਤ ਸਰਕਾਰ ਦੇ ਆਯੁਸ਼ ਮੰਤਰਾਲੇ ਦੇ ਅਨੁਸਾਰ, ਇਸ ਮੌਸਮ ਵਿੱਚ ਤਾਂਬੇ ਦੇ […]
ਦੇਸ਼  Breaking News  ਖਾਸ ਖਬਰ  ਸਿਹਤ  ਘਰ-ਪਰਿਵਾਰ 

Monsoon: ਦੇਸ਼ ਭਰ ’ਚ ਮੌਨਸੂਨ ਦਾ ਪ੍ਰਭਾਵ: ਮੀਂਹ ਅਤੇ ਬੱਦਲਾਂ ਨੇ ਦਿਵਾਈ ਗਰਮੀ ਤੋਂ ਰਾਹਤ ਤੇ ਕਿਸਾਨਾਂ ਖੁਸ਼

ਦਿੱਲੀ ਵਿੱਚ ਬੱਦਲ, ਅਜਮੇਰ ਵਿੱਚ ਪਾਣੀ ਭਰਿਆ | Monsoon Monsoon: ਨਵੀਂ ਦਿੱਲੀ, (ਆਈਏਐਨਐਸ)। ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਦੀ ਗਤੀਵਿਧੀ ਨੇ ਮੌਸਮ ਬਦਲ ਦਿੱਤਾ ਹੈ। ਦਿੱਲੀ, ਰਾਜਸਥਾਨ, ਛੱਤੀਸਗੜ੍ਹ ਅਤੇ ਹਰਿਆਣਾ ਵਿੱਚ ਮੀਂਹ ਅਤੇ ਬੱਦਲਾਂ ਨੇ ਗਰਮੀ ਤੋਂ ਰਾਹਤ ਦਿੱਤੀ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਕੁਝ ਦਿਨਾਂ ਤੱਕ ਮੀਂਹ ਜਾਰੀ ਰਹੇਗਾ ਅਤੇ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ  ਹਰਿਆਣਾ  ਰਾਜਸਥਾਨ 

Rain Forecast: ਅਗਲੇ ਦੋ ਤੋਂ ਚਾਰ ਦਿਨਾਂ ’ਚ ਲੋਕਾਂ ਨੂੰ ਮਿਲ ਸਕਦੀ ਹੈ ਭਿਆਨਕ ਗਰਮੀ ਤੋਂ ਰਾਹਤ

Rain Forecast: ਪਟਨਾ, (ਆਈਏਐਨਐਸ)। ਰਾਜਧਾਨੀ ਪਟਨਾ ਸਮੇਤ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਤਬਾਹੀ ਮਚਾ ਰਹੀ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਰਾਜਧਾਨੀ ਅਤੇ ਬਿਹਾਰ ਦੇ ਲੋਕਾਂ ਨੂੰ ਜਲਦੀ ਹੀ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਭਾਰਤੀ ਮੌਸਮ ਵਿਭਾਗ, ਪਟਨਾ ਦੇ ਮੌਸਮ ਵਿਗਿਆਨੀ ਆਨੰਦ ਸ਼ੰਕਰ ਨੇ ਕਿਹਾ ਕਿ ਜਿਵੇਂ ਕਿ […]
ਦੇਸ਼  Breaking News  ਖਾਸ ਖਬਰ 

Dengue: ਡੇਂਗੂ ਦੇ ਵਧ ਰਹੇ ਮਾਮਲੇ ਚਿੰਤਾਜਨਕ

Dengue: ਦੇਸ਼ ਅੰਦਰ ਡੇਂਗੂ ਦੇ ਵਧ ਰਹੇ ਮਾਮਲਿਆਂ ਪ੍ਰਤੀ ਸੂਬਾ ਸਰਕਾਰਾਂ ਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਇੱਕ ਜਾਣਕਾਰੀ ਅਨੁਸਾਰ ਇਸ ਸਾਲ ਜੂਨ ਤੱਕ ਦੇਸ਼ ਅੰਦਰ ਡੇਂਗੂ ਦੇ ਕੇਸ 32,091 ਮਿਲੇ ਹਨ ਜਦੋਂ ਕਿ ਪਿਛਲੇ ਸਾਲ 18 ਹਜ਼ਾਰ ਦੇ ਕਰੀਬ ਸਨ ਚਿੰਤਾ ਵਾਲੀ ਗੱਲ ਇਹ ਹੈ ਕਿ ਅਗਸਤ-ਸਤੰਬਰ ’ਚ ਮੌਸਮ ਅਨੁਸਾਰ ਮਾਮਲੇ ਹਰ […]
ਦੇਸ਼  Breaking News  ਖਾਸ ਖਬਰ  ਸਿਹਤ  ਸੰਪਾਦਕੀ 

ਪੰਜਾਬ ’ਚ ਹੋਰ ਵਧੇਗੀ ਗਰਮੀ, ਜਾਣੋ ਕਦੋਂ ਪਵੇਗਾ ਮੀਂਹ

21 ਜੁਲਾਈ ਤੋਂ ਮੌਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ (ਐੱਮ ਕੇ ਸ਼ਾਇਨਾ) ਮੁਹਾਲੀ। ਅਲਰਟ ਤੋਂ ਬਾਅਦ ਵੀ ਪੰਜਾਬ ਵਿਚ ਮੌਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਸ਼ੁੱਕਰਵਾਰ ਲਈ ਵੀ ਮੀਂਹ ਦੀ ਕੋਈ ਚਿਤਾਵਨੀ ਜਾਰੀ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ  ਚੰਡੀਗੜ੍ਹ 

Monsoon: ਡਿਪਟੀ ਕਮਿਸ਼ਨਰਾਂ ਨੂੰ ਮੁੱਖ ਸਕੱਤਰ ਨੇ ਮਾਨਸੂਨ ਦੌਰਾਨ ਚਾੜ੍ਹੇ ਆਦੇਸ਼

ਪੰਜਾਬ ਦੇ ਮੁੱਖ ਸਕੱਤਰ ਦੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਲਿਆ ਗਿਆ ਜਾਇਜ਼ਾ | Monsoon ਚੰਡੀਗੜ੍ਹ (ਅਸ਼ਵਨੀ ਚਾਵਲਾ)। Monsoon : ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ […]
Breaking News  ਖਾਸ ਖਬਰ  ਪੰਜਾਬ 

ਛੇ ਦਿਨ ਪਹਿਲਾਂ ਪਹੁੰਚਿਆ ਮੌਨਸੂਨ, ਜੁਲਾਈ ’ਚ ਮਚਾ ਸਕਦੈ ਤਬਾਹੀ

ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਮੰਗਲਵਾਰ ਨੂੰ ਚੇਤਾਵਨੀ ਜਾਰੀ ਕਰਦਿਆਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਅਗਲੇ ਕਈ ਦਿਨ ਭਾਰੀ ਮੀਂਹ ਦਾ ਦਿੱਤਾ ਸੰਕੇਤ (ਜਸਵੀਰ ਸਿੰਘ ਗਹਿਲ) ਲੁਧਿਆਣਾ। ਭਾਰਤੀ ਮੌਸਮ ਵਿਭਾਗ ਮੁਤਾਬਕ ਦੱਖਣੀ-ਪੱਛਮੀ ਮੌਨਸੂਨ ਦੇਸ਼ ਦੇ ਰਾਜਸਥਾਨ, ਹਰਿਆਣਾ ਤੇ ਪੰਜਾਬ ਦੇ ਬਾਕੀ ਹਿੱਸਿਆਂ ’ਚ ਆਮ ਤਾਰੀਕ ਤੋਂ ਛੇ ਦਿਨ ਪਹਿਲਾਂ ਅੱਗੇ ਵਧ ਗਿਆ ਹੈ। ਜਿਸ ਨਾਲ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

Punjab Weather Update: ਮੌਸਮ ਵਿਭਾਗ ਦਾ ਅਲਰਟ, ਮੁੜ ਹੋਵੇਗੀ ਭਾਰੀ ਬਾਰਿਸ਼, ਕਿਸਾਨਾਂ ਦੀ ਵਧੀ ਚਿੰਤਾ

Punjab Weather Update: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਹਨੇਰੀ ਅਤੇ ਬਾਰਿਸ਼ ਹੋ ਰਹੀ ਹੈ। ਪੰਜਾਬ ‘ਚ ਬਾਰਿਸ਼ ਆਮ ਵਾਂਗ ਹੋਣ ਦੀ ਉਮੀਦ ਹੈ ਪਰ ਹਿਮਾਚਲ ‘ਚ ਬਾਰਿਸ਼ ਤੋਂ ਬਾਅਦ ਦਰਿਆਵਾਂ ‘ਚ ਪਾਣੀ ਇਕ ਵਾਰ ਫਿਰ ਵਧਣ ਦੀ ਉਮੀਦ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ  ਹਰਿਆਣਾ  ਰਾਜਸਥਾਨ 

ਮੀਂਹ ਨੇ ਕਰਵਾਏ ਲਹਿਰਾ ਮੁਹੱਬਤ, ਰੋਪੜ ਅਤੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਬੰਦ

ਸਰਕਾਰੀ ਥਰਮਲਾਂ ਦੇ 8 ਯੂਨਿਟ ਅਤੇ ਪ੍ਰਾਈਵੇਟ ਥਰਮਲ ਦੇ 2 ਯੂਨਿਟ ਬੰਦ 7 ਹਜਾਰ ਮੈਗਾਵਾਟ ਹੀ ਬਿਜਲੀ ਲੋਡ, ਪ੍ਰਾਈਵੇਟ ਥਰਮਲ ਵੀ ਅੱਧੀ ਕਰ ਰਹੇ ਨੇ ਬਿਜਲੀ ਪੈਦਾਵਾਰ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਅੰਦਰ ਲਗਾਤਾਰ ਹੋ ਰਹੀ ਬਰਸਾਤ ਕਾਰਨ ਪਾਵਰਕੌਮ ਨੂੰ ਵੱਡਾ ਫਾਇਦਾ ਹੋ ਰਿਹਾ ਹੈ। ਪਾਵਰਕੌਮ ਵੱਲੋਂ ਬਿਜਲੀ ਦੀ ਮੰਗ ਡਿੱਗਣ ਕਾਰਨ ਆਪਣੇ ਸਰਕਾਰੀ ਲਹਿਰਾ […]
ਦੇਸ਼  Breaking News  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ  ਪੰਜਾਬ 

ਪੰਜਾਬ ਪਹੁੰਚਦੇ ਹੀ ਮੌਨਸੂਨ ਦੀ ਰਫ਼ਤਾਰ ਪਈ ਮੱਠੀ, ਜਾਣੋ ਵਜ੍ਹਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ‘ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ ਪਰ ਸੂਬੇ ‘ਚ ਪਹੁੰਚਦੇ ਹੀ ਮੌਨਸੂਨ ਸੁਸਤ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ (Punjab Weather Update) ਸਿਰਫ਼ ਗੁਰਦਾਸਪੁਰ ਵਿੱਚ ਹੀ ਮੀਂਹ ਪਿਆ ਹੈ। ਪੂਰੇ ਸੂਬੇ ਵਿੱਚ ਗਰਮੀ ਅਤੇ ਹੁੰਮਸ ਰਹੀ। ਇਸ ਦੇ ਨਾਲ ਹੀ ਅੱਜ ਰਾਤ 11 ਵਜੇ ਜਾਰੀ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

Weather Update Today: ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇੱਥੇ ਗਰਜ ਤੇ ਮੀਂਹ ਨਾਲ ਹੋਵੇਗੀ ਗੜੇਮਾਰੀ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। Weather Update Today ਅਗਲੇ ਪੰਜ ਦਿਨਾਂ ਦੌਰਾਨ ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਅਲੱਗ-ਥਲੱਗ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। (ਮੌਨਸੂਨ) ਪੂਰਬੀ ਰਾਜਸਥਾਨ ਵਿੱਚ 29 ਅਤੇ 30 ਜੂਨ ਅਤੇ ਉੱਤਰਾਖੰਡ ਵਿੱਚ 28 ਅਤੇ 30 ਜੂਨ ਨੂੰ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। […]
ਦੇਸ਼  Breaking News  ਸੂਬੇ  ਖਾਸ ਖਬਰ  ਹਰਿਆਣਾ  ਰਾਜਸਥਾਨ 

ਇਨ੍ਹਾਂ ਸੂਬਿਆਂ ’ਚ ਚੱਕਰਵਾਤੀ ਤੂਫ਼ਾਨ ਵਰ੍ਹਾ ਸਕਦੈ ਕਹਿਰ? ਮੌਸਮ ਵਿਭਾਗ ਦੀ ਚੇਤਾਵਨੀ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮੌਸਮ ਵਿਭਾਗ ਨੇ ਦੇਸ਼ ਵਿੱਚ ਬਹੁਤ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਇਸ ਸਮੇਂ ਅਰਬ ਸਾਗਰ ਵਿੱਚ ਚੱਕਰਵਾਤ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ 4 ਸੂਬੇ ਇਸ ਦੀ ਲਪੇਟ ਵਿੱਚ ਆ ਸਕਦੇ ਹਨ। ਸਭ ਤੋਂ ਵੱਡਾ ਖਤਰਾ ਗੁਜਰਾਤ ਵਿੱਚ ਮੰਨਿਆ ਜਾ ਰਿਹਾ […]
ਦੇਸ਼  Breaking News 
Ad Ad Ad