ਖੰਨਾ ਨੇੜੇ ਅੱਧੀ ਦਰਜਨ ਤੋਂ ਵੱਧ ਗੱਡੀਆਂ ਆਪਸ ‘ਚ ਭਿੜੀਆਂ

More than half-a-dozen vehicles got clogged up near Khanna

ਜਾਨੀ ਨੁਕਸਾਨ ਤੋਂ ਬਚਾਅ

ਲੁਧਿਆਣਾ| ਸੰਘਣੀ ਧੁੰਦ ਕਾਰਨ ਖੰਨਾ ਦੇ ਪਿੰਡ ਕੌੜੀ ਨੇੜੇ ਆਪਸ ‘ਚ ਗੱਡੀਆਂ ਦੇ ਟਕਰਾਉਣ ਕਰਕੇ ਸੜਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਦੋ ਬੱਸਾਂ ਦੀ ਕਾਰ ਨਾਲ ਟੱਕਰ ਹੋਣ ਉਪਰੰਤ ਆਪਸ ਚ ਇੱਕ ਦਰਜਨ ਦੇ ਕਰੀਬ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ਵਿੱਚ ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਬੱਸ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।  ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਗੱਡੀਆਂ ਨੂੰ ਸਾਈਡ ਤੇ ਕਰਵਾਇਆ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here