Moti Mahal
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਪੁਲਿਸ ਪ੍ਰਸ਼ਾਸਨ ਨੇ ਮੋਤੀ ਮਹਿਲ ਦੀ ਸੁਰੱਖਿਆ ਵਧਾਈ, ਜਾਣੋ ਕਿਉਂ…
Published On
By Sach Kahoon Punjabi Desk
ਕਿਸਾਨ ਮੋਤੀ ਬਾਗ ਗੁਰਦੁਆਰਾ ਸਾਹਿਬ ਨੇੜੇ ਪੁੱਜੇ, ਮੋਤੀ ਮਹਿਲ ਕੋਲ ਨਹੀਂ ਪੁੱਜ ਸਕੇ ਕਿਸਾਨ | Moti Mahal ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮ੍ਰਿਤਕ ਕਿਸਾਨ ਸੁਰਿੰਦਰਪਾਲ ਸਿੰਘ ਦੀ ਮੌਤ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ ਮੋਤੀ ਮਹਿਲ ਦੇ ਘਿਰਾਓ ਸਬੰਧੀ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਲਗਾਕੇ ਤਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ। ਪੁਲਿਸ ਪ੍ਰਸ਼ਾਸਨ […]
ਮੋਤੀ ਮਹਿਲ ਦੇ ਅੱਗੇ ਲੱਗੇ ਧਰਨੇ ’ਚ ਸ਼ਹੀਦ ਹੋਏ ਨੌਜਵਾਨ ਸ਼ੁੱਭਕਰਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
Published On
By Sach Kahoon Punjabi Desk
ਮੋਰਚਾ ਸੰਯੁਕਤ ਮੋਰਚੇ ਦੀ ਮੀਟਿੰਗ ਦੇ ਫੈਸਲੇ ਤੱਕ ਰਹੇਗਾ ਜਾਰੀ-ਆਗੂ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਹਾਂ ਦਾ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਘਰ ਮੋਤੀ ਮਹਿਲ ਦੇ ਗੇਟ ਅੱਗੇ ਲਗਾਇਆ ਧਰਨਾ ਛੇਵੇਂ ਦਿਨ ਵਿੱਚ ਦਾਖਲ ਕਰ ਗਿਆ। ਮੰਚ ਦਾ ਸੰਚਾਲਨ ਖਨੌਰੀ ਬਾਰਡਰ ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਨੂੰ […]
ਮੋਰਚੇ ਦੇ ਅਖੀਰਲੇ ਦਿਨ ਮੋਤੀ ਮਹਿਲ ਨੇੜੇ ਗੱਜੇ ਹਜ਼ਾਰਾਂ ਪੇਂਡੂ ਤੇ ਖੇਤ ਮਜ਼ਦੂਰ
Published On
By Sach Kahoon Punjabi Desk
1 ਤੋ 3 ਸਤੰਬਰ ਤੱਕ ਪੰਜਾਬ ਭਰ ’ਚ ਮੰਤਰੀਆਂ ਦੇ ਘਰਾਂ ਅੱਗੇ ਦਿਨ ਰਾਤ ਦੇ ਧਰਨਿਆਂ ਦਾ ਐਲਾਨ
ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਕੁਨੈਕਸ਼ਨ ਨਹੀਂ ਕੱਟ ਸਕੇਗੀ ‘ਆਪ’
Published On
By Sach Kahoon Punjabi Desk
16 ਮਾਰਚ ਨੂੰ ਪਾਵਰਕੌਮ ਅੱਗੇ ਧਰਨੇ ਅਤੇ ਮੋਤੀ ਮਹਿਲ ਦੇ ਕੁਨੈਕਸ਼ਨ ਕੱਟਣ ਦਾ ਪ੍ਰੋਗਰਾਮ ਟਲਿਆ ਕੋਰੋਨਾ ਵਾਇਰਸ ਦੇ ਡਰੋਂ ਨਹੀਂ ਹੋਵੇਗਾ ਰੋਸ਼ ਪ੍ਰਦਰਸ਼ਨ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਆਮ ਆਦਮੀ ਪਾਰਟੀ ਬਿਜਲੀ ਦੇ ਵਧੇ ਰੇਟਾਂ ਖਿਲਾਫ਼ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ 16 ਮਾਰਚ ਨੂੰ ਬਿਜਲੀ ਕੁਨੈਕਸ਼ਨ ਕੱਟਣ ਦੇ ਕੀਤੇ ਐਲਾਨ ਤੋਂ ਫਿਲਹਾਲ ਪਿੱਛੇ […]
ਖ਼ਜਾਨਾ ਮੰਤਰੀ ਮੋਤੀ ਮਹਿਲ ਪੁੱਜੇ, ਪਰਨੀਤ ਕੌਰ ਨਾਲ ਕੀਤੀ ਮੁਲਾਕਾਤ
Published On
By Sach Kahoon Punjabi Desk
ਪਰਨੀਤ ਕੌਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ ਵਿਸ਼ੇਸ ਪੈਕੇਜ਼ ਦੀ ਪ੍ਰਵਾਨਗੀ ਦੀ ਮੰਗ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਇੱਥੇ ਮੋਤੀ ਮਹਿਲ ਵਿਖੇ ਪੁੱਜੇ ਅਤੇ ਉਨ੍ਹਾਂ ਮੈਂਬਰ ਪਾਰਲੀਮੈਂਟ ਤੇ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ (Parneet Kaur) ਨਾਲ ਮੁਲਾਕਾਤ ਕੀਤੀ। ਪਤਾ ਲੱਗਾ ਹੈ ਕਿ ਇਸ ਦੌਰਾਨ ਪੰਜਾਬ ਦੇ ਸਿਆਸੀ ਮੁੱਦਿਆਂ […]
ਮੋਤੀ ਮਹਿਲ ਵੱਲ ਜਾਂਦੇ ਬੇਰੁਜ਼ਗਾਰ ਵਰਕਰਾਂ ਨੂੰ ਪੁਲਿਸ ਨੇ ਫੁਹਾਰਾ ਚੌਂਕ ਕੋਲ ਡੱਕਿਆ
Published On
By Sach Kahoon Punjabi Desk
ਪ੍ਰਸ਼ਾਸ਼ਨ ਨੇ ਮੰਗ ਪੱਤਰ ਲੈਂਦਿਆਂ ਸਿਹਤ ਮੰਤਰੀ ਨਾਲ ਜਲਦ ਮੀਟਿੰਗ ਦਾ ਦਿੱਤਾ ਭਰੋਸ਼ਾ ਭਰਤੀ ਸੰਬੰਧੀ ਇਸਤਿਹਾਰ ਜਾਰੀ ਹੋਣ ਤੱਕ ਪੱਕਾ ਮੋਰਚਾ ਜਾਰੀ ਰਹੇਗਾ: ਸੁਖਵਿੰਦਰ ਸਿੰਘ ਢਿੱਲਵਾਂ ਪਟਿਆਲਾ, (ਨਰਿੰਦਰ ਸਿੰਘ ਚੌਹਾਨ)। ਸਥਾਨਕ ਬਾਰਾਂਦਰੀ ਗਾਰਡਨ ਅੱਗੇ ਪੱਕੇ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰਾਂ ਵੱਲੋਂ ਕੀਤੇ ਗਏ ਫੈਸਲੇ ਤਹਿਤ ਅੱਜ ਜਿਵੇਂ ਵੀ ਆਪਣੀਆਂ ਮੰਗਾਂ ਮਨਵਾਉਣ […]
ਜਦੋਂ ਪੁਲਿਸ ਨੂੰ ਝਕਾਨੀ ਦੇ ਕੇ ਬੇਰੁਜ਼ਗਾਰ ਟੈੱਟ ਪਾਸ ਕਾਰਕੁੰਨਾਂ ਨੇ ਮੋਤੀ ਮਹਿਲ ਅੱਗੇ ਪਾਇਆ ਭੜਥੂ
Published On
By Sach Kahoon Punjabi Desk
ਪੁਲਿਸ ਵੱਲੋਂ ਧੱਕਾਮੁੱਕੀ ਕਰਦਿਆ ਕੀਤਾ ਗ੍ਰਿਫਤਾਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਪੁਲਿਸ ਨੇ ਵਾਈਪੀਐਸ ਚੌਂਕ ਵਿਖੇ ਰੋਕੇ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ (Unemployed teachers) ਯੂਨੀਅਨ ਵੱਲੋਂ ਮੋਤੀ ਮਹਿਲ ਦੇ ਕੀਤੇ ਐਲਾਨ ਤਹਿਤ ਅੱਜ ਅੱਧੀ ਦਰਜ਼ਨ ਨੌਜਵਾਨਾਂ ਵੱਲੋਂ ਪੁਲਿਸ ਨੂੰ ਝਕਾਨੀ ਦੇ ਕੇ ਮੋਤੀ ਮਹਿਲਾ ਦੇ ਮੁੱਖ ਗੇਟ ਅੱਗੇ ਪੁੱਜ ਦੇ ਨਾਅਰੇਬਾਜੀ […]
ਮੁਲਾਜ਼ਮਾਂ ਨੇ ਮੋਤੀ ਮਹਿਲ ਵੱਲ ਪਾਏ ਚਾਲੇ, ਪੁਲਿਸ ਨੇ ਪੋਲੋ ਗਰਾਊਂਡ ਕੋਲ ਰੋਕੇ
Published On
By Sach Kahoon Punjabi Desk
ਮੁਲਾਜ਼ਮਾਂ ਉੱਥੇ ਹੀ ਲਾਇਆ ਧਰਨਾ, ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਖੁਸ਼ਵੀਰ ਸਿੰਘ ਤੂਰ/ਪਟਿਆਲਾ। ਵੱਖ-ਵੱਖ ਯੁਨੀਅਨਾਂ ਦੇ ਮੁਲਾਜ਼ਮਾਂ ਵੱਲੋਂ ਅੱਜ ਇੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਝੰਡਾ ਮਾਰਚ ਕਰਨ ਦੇ ਮਿਥੇ ਐਕਸ਼ਨ ਤਹਿਤ ਮੋਤੀ ਮਹਿਲ ਨੂੰ ਚਾਲੇ ਪਾ ਦਿੱਤੇ, ਜਿਨ੍ਹਾਂ ਨੂੰ ਪੁਲਿਸ ਵੱਲੋਂ ਪਹਿਲਾਂ ਹੀ ਕੀਤੇ ਭਾਰੀ ਬੰਦੋਬਸਤ ਤਹਿਤ ਪੋਲੋ ਗਰਾਊਂਡ ਵਿਖੇ ਰੋਕ ਲਿਆ। ਜਿਸ ਤੋਂ ਬਾਅਦ […]
ਮੋਤੀ ਮਹਿਲ ਵੱਲ ਕੂਚ ਕਰਨ ਤੋਂ ਪਹਿਲਾਂ ਹੀ ਤੈਅ ਹੋਈ ਪੱਕੇ ਮੋਰਚੇ ਦੀ ਸਰਕਾਰ ਨਾਲ ਮੀਟਿੰਗ
Published On
By Sach Kahoon Punjabi Desk
ਖੁਦ ਐੱਸਡੀਐੱਮ ਨੇ ਸਟੇਜ ਤੋਂ ਦਿੱਤੀ 26 ਸਤੰਬਰ ਵਾਲੀ ਮੀਟਿੰਗ ਸਬੰਧੀ ਜਾਣਕਾਰੀ | Moti Mahal ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਪੱਕਾ ਮੋਰਚਾ ਤੀਜੇ ਦਿਨ ‘ਚ ਦਾਖ਼ਲ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਨੂੰ ਲੈ ਕੇ ਮਹਿਮਦਪੁਰ ਦੀ ਅਨਾਜ ਮੰਡੀ ਵਿੱਚ ਰੋਕੇ […]
ਬਿਜਲੀ ਪਾਣੀ ਦਾ ਮੋਰਚਾ : ਮੋਤੀ ਮਹਿਲ ਵੱਲ ਕੀਤਾ ਮਾਰਚ
Published On
By Sach Kahoon Punjabi Desk
ਪੰਜਾਬ ਭਰ ‘ਚੋਂ ਪੁੱਜੇ ਲੋਕਾਂ ਸਾਹਵੇਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ | Moti Mahal ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵੱਲੋਂ ਇੱਥੇ ਚਲਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਲੋਕਾਂ ਨੇ ਅੱਜ ਮੋਤੀ ਮਹਿਲ ਵੱਲ ਕੂਚ ਕੀਤਾ। […]
ਮੋਤੀ ਮਹਿਲਾਂ ਵੱਲ ਵਧਣ ਮੌਕੇ ਸਫਾਈ ਸੇਵਕਾਂ ਦੀ ਹੋਈ ਪੁਲਿਸ ਨਾਲ ਧੱਕਾ-ਮੁੱਕੀ
Published On
By Sach Kahoon Punjabi Desk
ਪੁਲਿਸ ਨੇ ਬੈਰੀਕੇਡ ਲਾ ਕੇ ਸਫ਼ਾਈ ਸੇਵਕਾਂ ਨੂੰ ਫੁਹਾਰਾ ਚੌਂਕ ਨੇੜੇ ਰੋਕਿਆ ਸਫਾਈ ਸੇਵਕਾਂ ਵੱਲੋਂ ਕੈਪਟਨ ਸਰਕਾਰ ਮੁਰਦਾਬਾਦ ਦੇ ਲਗਾਏ ਨਾਅਰੇ ਖੁਸ਼ਵੀਰ ਸਿੰਘ ਤੂਰ, ਪਟਿਆਲਾ ਸੂਬੇ ਭਰ ਦੇ ਸਫਾਈ ਸੇਵਕਾਂ ਵੱਲੋਂ ਅੱਜ ਇੱਥੇ ਮੁੱਖ ਮੰਤਰੀ ਦੇ ਸ਼ਹਿਰ ਅੰਦਰ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਉਨ੍ਹਾਂ ਦੀ ਉਸ ਸਮੇਂ ਧੱਕਾ ਮੁੱਕੀ ਹੋ ਗਈ, ਜਦੋਂ ਉਹ […]
ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਮੁਲਾਜ਼ਮਾਂ ਨੂੰ ਫੁਹਾਰਾ ਚੌਂਕ ‘ਤੇ ਰੋਕਿਆ
Published On
By Sach Kahoon Punjabi Desk
ਬੱਸ ਸਟੈਂਡ ਤੋਂ ਮੋਤੀ ਮਹਿਲਾਂ ਵੱਲ ਕੀਤੀ ਗਈ ਰੋਹ ਭਰਪੂਰ ਰੈਲੀ ਖੁਸ਼ਵੀਰ ਸਿੰਘ ਤੂਰ, ਪਟਿਆਲਾ ਪੰਜਾਬ ਤੇ ਯੂਟੀ ਇੰਪਲਾਈਜ਼ ਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੇ ਸੱਦੇ ‘ਤੇ ਪੰਜਾਬ ਦੇ ਮੁਲਾਜ਼ਮਾਂ-ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਵੱਡੀ ਗਿਣਤੀ ‘ਚ ਕਰਮਚਾਰੀ ਬੱਸ ਸਟੈਂਡ ਨੇੜਲੇ ਪੁਲ ਹੇਠਾਂ ਇਕੱਠੇ ਹੋਏ ਤੇ ਇੱਥੇ ਜੰਮ ਕੇ ਸਰਕਾਰ ਖਿਲਾਫ ਨਾਰਅੇਬਾਜ਼ੀ ਕੀਤੀ ਗਈ। ਇਕੱਠੇ ਹੋਏ ਇਨ੍ਹਾਂ […]
