Motor cycle

ਚੋਰੀ ਦੇ 10 ਮੋਟਰ ਸਾਈਕਲਾਂ ਸਮੇਤ ਇੱਕ ਗ੍ਰਿਫ਼ਤਾਰ

ਜੈਤੋ: ਸਥਾਨਕ ਪੁਲਿਸ ਨੇ 10 ਮੋਟਰ ਸਾਈਕਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਬਲਜਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ   ਦਾਣਾ ਮੰਡੀ ਕੋਲ ਏ. ਐੱਸ. ਆਈ. ਜਗਤਾਰ ਸਿੰਘ ਅਤੇ ਪੁਲਸ ਪਾਰਟੀ ਵੱਲੋਂ ਨਾਕਾ ਲਗਾਇਆ ਹੋਇਆ ਸੀ ਜਿਸ ਨੂੰ ਸੂਚਨਾ ਦੇ ਅਧਾਰ ਤੇ ਉਕਤ ਨੌਜਵਾਨ ਨੂੰ ਚੋਰੀ ਦੇ ਮੋਟਸਾਈਕਲ ਸਮੇਤ ਕਾਬੂ […]
ਪੰਜਾਬ  Breaking News