Movement
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਭਾਸ਼ਾ ਤੇ ਸੱਭਿਆਚਾਰ ਬਚਾਉਣ ਲਈ ਲੋਕ ਲਹਿਰ ਉਸਾਰਨ ਦੀ ਲੋੜ : ਡਾ. ਤੇਜਵੰਤ ਮਾਨ
Published On
By Sach Kahoon Punjabi Desk
24 ਨਵੰਬਰ ਨੂੰ ਜ਼ੀਰਾ ਵਿਖੇ ਕੀਤੀ ਜਾਵੇਗੀ ਪੰਜਾਬੀ ਭਾਸ਼ਾ ਬਚਾਓ ਕਾਨਫਰੰਸ ਸ਼ੁਭਮ ਖੁਰਾਣਾ/ਜ਼ੀਰਾ । ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ (ਰਜਿ.) ਅਤੇ ਪੰਜਾਬੀ ਸਾਹਿਤ ਸਭਾ (ਰਜਿ.) ਜ਼ੀਰਾ ਵੱਲੋਂ 24 ਨਵੰਬਰ ਨੂੰ ਜ਼ੀਰਾ ਵਿਖੇ ਕੀਤੀ ਜਾ ਰਹੀ ਪੰਜਾਬੀ ਭਾਸ਼ਾ ਬਚਾਓ ਕਾਨਫਰੰਸ ਕਰਵਾਉਣ ਲਈ ਇੱਕ ਅਹਿਮ ਮੀਟਿੰਗ ਜੀਵਨ ਮੱਲ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ […]
ਸਵੱਛਤਾ ਤੋਂ ਬਿਨਾਂ ਫਿਟ ਇੰਡੀਆ ਮੂਵਮੈਂਟ ਦਾ ਕਾਮਯਾਬ ਹੋਣਾ ਅਸੰਭਵ
Published On
By Sach Kahoon Punjabi Desk
ਮਨਪ੍ਰੀਤ ਸਿੰਘ ਮੰਨਾ 29 ਅਗਸਤ 2019 ਨੂੰ ਪ੍ਰਸਿੱਧ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਫਿਟ ਇੰਡੀਆ’ ਮੂਵਮੈਂਟ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ਵਿਚ ਸਾਰੇ ਦੇਸ਼ ਦੇ ਸਕੂਲਾਂ ਅਤੇ ਹੋਰ ਜਨਤਕ ਥਾਵਾਂ ’ਤੇ ਇਸ ਪ੍ਰੋਗਰਾਮ ਦਾ ਦੇਸ਼ ਭਰ ਵਿਚ ਸਿੱਧਾ ਪ੍ਰਸਾਰਣ ਦਿਖਾਇਆ ਗਿਆ। […]
ਸਿਰਫ਼ ਰਸਮ ਨਾ ਬਣੇ ਫਿੱਟ ਇੰਡੀਆ ਮੂਵਮੈਂਟ
Published On
By Sach Kahoon Punjabi Desk
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਖੇਡ ਦਿਵਸ ਮੌਕੇ ਫਿਟ ਇੰਡੀਆ ਮੂਵਮੈਂਟ ਮੁਹਿੰਮ ਦੌਰਾਨ ਹਰ ਨਾਗਰਿਕ ਨੂੰ ਤੰਦਰੁਸਤ ਰਹਿਣ ਦਾ ਸੱਦਾ ਦਿੱਤਾ ਹੈ ਦੇਸ਼ ਦੇ ਮਹਾਨ ਖਿਡਾਰੀ ਤੇ ਹਾਕੀ ਦੇ ਜਾਦੂਗਰ ਮਰਹੂਮ ਮੇਜਰ ਧਿਆਨ ਚੰਦ ਦਾ ਜਨਮ ਦਿਨ ਰਾਸ਼ਟਰੀ ਖੇਡ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ ਇਹ ਬੇਹੱਦ ਜ਼ਰੂਰੀ ਸੀ ਕਿ ਦੇਸ਼ ਦੇ ਨਾਗਰਿਕਾਂ […]
ਗੋਆ ਮੁਕਤੀ ਅੰਦੋਲਨ ਦੇ ਨਾਇਕ ਸਨ ਡਾ. ਲੋਹੀਆ
Published On
By Sach Kahoon Punjabi Desk
ਗੋਆ ਮੁਕਤੀ ਦਿਵਸ ‘ਤੇ ਵਿਸ਼ੇਸ਼ ਗੋਆ ਮੁਕਤੀ ਦਿਵਸ ਹਰ ਸਾਲ 19 ਦਸੰਬਰ ਨੂੰ ਮਨਾਇਆ ਜਾਂਦਾ ਹੈ ਭਾਰਤ ਨੂੰ 1947 ਵਿਚ ਅਜ਼ਾਦੀ ਮਿਲ ਗਈ ਸੀ, ਪਰ ਇਸ ਤੋਂ 14 ਸਾਲ ਬਾਅਦ ਵੀ ਗੋਆ ‘ਤੇ ਪੁਰਤਗਾਲੀ ਆਪਣਾ ਅਧਿਕਾਰ ਜਮਾਈ ਬੈਠੇ ਸਨ 19 ਦਸੰਬਰ, 1961 ਨੂੰ ਭਾਰਤੀ ਫੌਜ ਨੇ ਆਪਰੇਸ਼ਨ ਵਿਜੈ ਅਭਿਆਨ ਸ਼ੁਰੂ ਕਰਕੇ ਗੋਆ, ਦਮਨ ਅਤੇ ਦੀਵ […]
ਕੌਮਾਂਤਰੀ ਯੋਗ ਦਿਵਸ ‘ਤੇ ਬੋਲੇ ਮੋਦੀ ‘ਯੋਗ ਵਿਸ਼ਵ ਦਾ ਨਵਾਂ, ਜਨ ਅੰਦੋਲਨ’
Published On
By Sach Kahoon Punjabi Desk
ਕਿਹਾ, ਯੋਗ ਨੇ ਪੂਰੇ ਵਿਸ਼ਵ ਨੂੰ ਬਿਮਾਰੀ ਤੋਂ ਚੰਗੀ ਸਿਹਤ ਵੱਲ ਜਾਣ ਦਾ ਰਸਤਾ ਵਿਖਾਇਆ ਹੈ ਦੇਹਰਾਦੂਨ/ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੂਰੇ ਵਿਸ਼ਵ ‘ਚ ਚੰਗੀ ਸਿਹਤ ਤੇ ਤੰਦਰੁਸਤੀ ਦੀ ਤਲਾਸ਼ ‘ਚ ਯੋਗ ਇੱਕ ਵੱਡਾ ਜਨ ਅੰਦੋਲਨ ਬਣ ਚੁੱਕਾ ਹੈ ਸ੍ਰੀ ਮੋਦੀ ਨੇ ਦੇਹਰਾਦੂਨ ਦੇ ਜੰਗਲਾਤ ਖੋਜ ਸੰਸਥਾਨ ‘ਚ ਅੱਜ ਹੋਏ […]
ਪਿੰਡ ਬੰਦ ਅੰਦੋਲਨ : ਸਬਜ਼ੀਆਂ ਦੇ ਰੇਟ ਵਧੇ
Published On
By Sach Kahoon Punjabi Desk
ਸ਼ਹਿਰੀਆਂ ਦੀਆਂ ਸਮੱਸਿਆਵਾਂ ਵਧੀਆਂ, ਕਈ ਥਾਈਂ ਟਕਰਾਅ ਦੇ ਹਾਲਾਤ ਪੂਨੇ ‘ਚ ਕਿਸਾਨਾਂ ਨੇ ਦੁੱਧ ਦੇ ਕੈਂਟਰ ਨੂੰ ਸੜਕਾਂ ‘ਤੇ ਵਹਾਇਆ ਨਵੀਂ ਦਿੱਲੀ, (ਏਜੰਸੀ)। ਕਿਸਾਨ ਸੰਗਠਨਾਂ ਵੱਲੋਂ ਚਲਾਇਆ ਜਾ ਰਿਹਾ ਅੰਦੋਲਨ ਐਤਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ, ਜਿਸ ਕਾਰਨ ਸ਼ਹਿਰਾਂ ‘ਚ ਸਬਜ਼ੀਆਂ ਅਤੇ ਦੁੱਧ ਦੀ ਸਪਲਾਈ ‘ਤੇ ਅਸਰ ਪਿਆ ਹੈ। ਕਿਸਾਨਾਂ ਦੇ ਪਿੰਡ ਬੰਦ ਅੰਦੋਲਨ […]
ਕਿਸਾਨ ਅੰਦੋਲਨ ‘ਚ ‘ਧੱਕੇਸ਼ਾਹੀ’ ਸ਼ੁਰੂ
Published On
By Sach Kahoon Punjabi Desk
ਨਾਭਾ ਤੇ ਸੰਗਰੂਰ ‘ਚ ਦੁਕਾਨਾਂ ‘ਚੋਂ ਦੁੱਧ ਦੇ ਪੈਕੇਟ ਧੱਕੇ ਨਾਲ ਖੋਹੇ, ਦੁੱਧ ਡੋਲ੍ਹਿਆ, ਰੇਹੜੀ ਵਾਲਿਆਂ ਤੋਂ ਸਬਜ਼ੀ ਖੋਹੀ | Peasant Movement ਦੁਕਾਨਦਾਰਾਂ ਅਤੇ ਆਮ ਲੋਕਾਂ ‘ਚ ਕਿਸਾਨਾਂ ਦੀ ਧੱਕੇਸ਼ਾਹੀ ਪ੍ਰਤੀ ਰੋਸ ਫੈਲਿਆ | Peasant Movement ਸੰਗਰੂਰ/ਨਾਭਾ, (ਗੁਰਪ੍ਰੀਤ ਸਿੰਘ/ਤਰੁਣ ਸ਼ਰਮਾ) ਕਿਸਾਨ ਯੂਨੀਅਨਾਂ (Peasant Movement) ਵੱਲੋਂ 10 ਜੂਨ ਤੱਕ ਸ਼ਹਿਰਾਂ ਵਿੱਚ ਦੁੱਧ ਅਤੇ ਸਬਜ਼ੀਆਂ ਦੀ ਸਪਲਾਈ […]
