MS Dhoni Retirement

Mahendra Singh Dhoni: ਵੱਡੀ ਖਬਰ, ਮਹਿੰਦਰ ਸਿੰਘ ਧੋਨੀ ਨੇ IPL ਤੋਂ ਲਿਆ ਸੰਨਿਆਸ, 2 ਟੀਮਾਂ ਲਈ ਲਈ 18 ਸਾਲ ਖੇਡੇ

ਆਈਪੀਐੱਲ 2027 ਤੋਂ ਪਹਿਲਾਂ, ਚੇਨਈ ਸੁਪਰ ਕਿੰਗਜ਼ ਦੇ ਦਿੱਗਜ ਖਿਡਾਰੀ ਮਹਿੰਦਰ ਸਿੰਘ ਧੋਨੀ ਬਾਰੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਧੋਨੀ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਤੋਂ ਸੰਨਿਆਸ ਲੈ ਲਿਆ ਹੈ ਤੇ ਹੁਣ ਉਹ ਮੈਦਾਨ ’ਤੇ ਇੱਕ ਖਿਡਾਰੀ ਵਜੋਂ ਨਹੀਂ, ਸਗੋਂ ਇੱਕ ਨਵੀਂ ਭੂਮਿਕਾ ’ਚ ਨਜ਼ਰ ਆਉਣਗੇ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ