ਸਾਡੇ ਨਾਲ ਸ਼ਾਮਲ

Follow us

14.3 C
Chandigarh
Wednesday, February 25, 2026
More
    Home Breaking News MSG Bhandara ...

    MSG Bhandara Live! ਲਓ ਜੀ ਜਿਸ ਦੀ ਸੀ ਇੰਤਜ਼ਾਰ ਉਹ ਘੜੀ ਆ ਗਈ…

    MSG Bhandara

    ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਹਾੜੇ (MSG Bhandara Live!) ਦਾ ਪ੍ਰੋਗਰਾਮ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ ਤੋਂ ਆਨਲਾਈਨ ਮਾਧਿਅਮ ਰਾਹੀਂ ਚੱਲ ਰਿਹਾ ਹੈ। ਪਵਿੱਤਰ ਐੱਮਐੱਸਜੀ ਭੰਡਾਰੇ ਦਾ ਲਾਹਾ ਲੈਣ ਲਈ ਵੱਡੀ ਗਿਣਤੀ ’ਚ ਡੇਰਾ ਸ਼ਰਧਾਲੂ ਸ਼ਾਹ ਸਤਿਨਾਮ ਜੀ ਧਾਮ ਸਰਸ ਵਿਖੇ ਪਹੁੰਚ ਚੁੱਕੇ ਹਨ। ਸ਼ਾਹ ਸਤਿਨਾਮ ਜੀ ਧਾਮ ’ਚ ਬਣਾਏ ਗਏ ਸਾਰੇ ਪੰਡਾਲ ਨੱਕੋ-ਨੱਕ ਭਰ ਚੁੱਕੇ ਹਨ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਪਣੇ ਯੂਟਿਊਬ ਚੈਨਲ ਤੋਂ ਸਾਧ-ਸੰਗਤ ਨੂੰ ਸੰਬੋਧਨ ਕਰ ਰਹੇ ਹਨ। ਆਪ ਜੀ ਦੇ ਦਰਸ਼ਨ ਕਰਕੇ ਅਤੇ ਪਵਿੱਤਰ ਬਚਨ ਸਰਵਣ ਕਰਕੇ ਸਾਧ-ਸੰਗਤ ਨਿਹਾਲ ਹੋ ਰਹੀ ਹੈ। ਤੁਸੀਂ ਵੀ ਸੁਣੋ ਪੂਜਨੀਕ ਗੁਰੂ ਜੀ ਦੇ ਅਨਮੋਲ ਬਚਨ ਤੇ ਕਰੋ ਦਰਸ਼ਨ…

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ

    LEAVE A REPLY

    Please enter your comment!
    Please enter your name here